ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ਼ ਫਾਈਨ ਆਰਟਸ ਵਿਖੇ ਆਈ.ਏ.ਐਫ.ਏ ਆਰਟ ਗੈਲਰੀ ਵਿਖੇ “ਗਲੋਬਲ ਫਿਊਜ਼ਨ ਆਫ਼ ਵਰਲਡ ਕਲਚਰਜ਼ 2025″ ਸਿਰਲੇਖ ਵਾਲਾ ਇੱਕ ਜੀਵੰਤ ਸੱਭਿਆਚਾਰਕ ਪ੍ਰਦਰਸ਼ਨੀ ਦੀ ਮੇਜ਼ਬਾਨੀ ਕੀਤੀ ਗਈ। ਡਾ. ਮਾਰੀਆ ਮੇਲੇਂਡੇਜ਼ ਦੀ ਅਗਵਾਈ ਹੇਠ ਇੱਕ ਪ੍ਰਤਿਸ਼ਠਾਵਾਨ ਕੋਲੰਬੀਆ ਦਾ ਲੋਕ ਵਫ਼ਦ-ਪਾਲਮਾ ਅਫ਼ਰੀਕਾਨਾ, ਇਸ ਪ੍ਰੋਗਰਾਮ ਨੂੰ ਪ੍ਰਮਾਣਿਕ ਕੋਲੰਬੀਆ ਦੀਆਂ ਲੋਕ ਪਰੰਪਰਾਵਾਂ ਨਾਲ ਸਜਾਇਆ, ਸ਼ਾਮ ਨੂੰ ਇੱਕ ਵਿਲੱਖਣ ਗਲੋਬਲ …
Read More »Daily Archives: December 9, 2025
ਸਿਵਲ ਸਰਜਨ ਵਲੋਂ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਦੀ ਅਚਨਚੇਤ ਚੈਕਿੰਗ
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਲਈ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ।ਜਿਸ ਦੌਰਾਨ ਉਹਨਾਂ ਵਲੋਂ ਸਟਾਫ਼ ਦੀ ਹਾਜ਼ਰੀ, ਓ.ਪੀ.ਡੀ, ਗਾਇਨੀ ਵਾਰਡ, ਐਕਸ-ਰੇ, ਲੇਬਰ ਰੂਮ, ਲੈਬ, ਐਮ.ਸੀ.ਐਚ ਵਿਭਾਗ, ਦਵਾਈਆਂ ਦਾ ਸਟਾਕ ਅਤੇ ਅਪ੍ਰੇਸ਼ਨ ਥੀਏਟਰ ਵਿੱਚ ਜਾ ਕੇ ਜਾਂਚ ਕੀਤੀ ਅਤੇ ਮਰੀਜ਼ਾਂ ਪਾਸੋਂ ਮੁਫਤ ਦਵਾਈਆਂ, ਲੈਬ …
Read More »‘ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ’ ਵਿਸ਼ੇਸ਼ ਲੈਕਚਰ ਦਾ ਆਯੋਜਨ
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਰਹਿਨੁਮਾਈ ਹੇਠ “ਗੁਰੂ ਨਾਨਕ ਅਧਿਅਨ ਵਿਭਾਗ” ਵਲੋਂ ‘ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ’ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਵਿਸ਼ੇਸ਼ ਲੈਕਚਰ ਉਪਰ ਡਾ. ਦਲਵੀਰ ਸਿੰਘ ਪੰਨੂ (ਸਿੱਖ ਸਕਾਲਰ ਯੂ.ਐਸ.ਏ) ਨੇ ਮੁੱਖ ਮਹਿਮਾਨ ਵਜੋਂ …
Read More »ਯੂਨੀਵਰਸਿਟੀ ਦੇ ਪ੍ਰੋ. ਸੁਨੀਲ ਕੁਮਾਰ ‘ਰਾਸ਼ਟਰੀ ਸਿੱਖਿਆ ਰਤਨ ਸਨਮਾਨ’ ਨਾਲ ਸਨਮਾਨਿਤ
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਮੁਖੀ ਪ੍ਰੋ. ਸੁਨੀਲ ਕੁਮਾਰ ਨੂੰ ਪੰਜਾਬ ਕਲਾ ਸਾਹਿਤ ਅਕਾਦਮੀ ਜਲੰਧਰ ਵਲੋਂ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ 29ਵੇਂ ਵਾਰਸੀ ਅਕਾਦਮੀ ਇਨਾਮ ਵੰਡ ਸਮਾਰੋਹ ਵਿੱਚ ਸਿੱਖਿਆ ਅਤੇ ਭਾਸ਼ਣ ਖੇਤਰ ਵਿੱਚ ਵਿਸ਼ੇਸ਼ ਉਪਲੱਬਧੀਆਂ ਲਈ ਸਿੱਖਿਆ ਦੇ ਸਰਵਉਚ ਸਨਮਾਨ …
Read More »ਵਾਰਡ ਨੰਬਰ 4 ਨੂੰ ਕੂੜਾ-ਮੁਕਤ ਵਾਰਡ ਵਜੋਂ ਵਿਕਸਤ ਕਰਨ ਦਾ ਫੈਸਲਾ
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਦੇ ਨਿਰਦੇਸ਼ਾਂ ਅਨੁਸਾਰ ਅੱਜ ਵਾਰਡ ਨੰਬਰ 4 ਦੇ ਗ੍ਰੀਨ ਐਵਨਿਊ ਇਲਾਕੇ ਵਿੱਚ ਇੱਕ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਵਿੱਚ ਵਾਰਡ ਨੰਬਰ 4 ਦੇ ਕੌਂਸਲਰ ਮਨਦੀਪ ਸਿੰਘ ਆਹੂਜਾ, ਸੀ.ਐਸ.ਓ ਮਲਕੀਤ ਸਿੰਘ, ਸੈਨੇਟਰੀ ਇੰਸਪੈਕਟਰ ਹਰਿੰਦਰਪਾਲ ਸਿੰਘ, ਕੂੜਾ ਇਕੱਠਾ ਕਰਨ ਵਾਲੀ ਕੰਪਨੀ ਦੇ ਨੁਮਾਇੰਦਿਆਂ, ਵੱਖ-ਵੱਖ ਰੇਜ਼ੀਡੈਂਟ ਵੈਲਫੇਅਰ ਅਸੋਸੀਏਸ਼ਨਾਂ ਦੇ ਮੈਂਬਰਾਂ ਅਤੇ ਵੱਡੀ …
Read More »ਵਿਧਾਇਕ ਡਾ. ਅਜੇ ਗੁਪਤਾ ਵਲੋਂ ਰੰਗਲਾ ਪੰਜਾਬ ਵਿਕਾਸ ਯੋਜਨਾ ਤਹਿਤ ਗਲੀਆਂ ਦੀ ਉਸਾਰੀ ਦਾ ਕੰਮ ਆਰੰਭ
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਰੰਗਲਾ ਪੰਜਾਬ ਵਿਕਾਸ ਯੋਜਨਾ ਤਹਿਤ ਵਾਰਡ ਨੰਬਰ 55 ਅਧੀਨ ਆਉਂਦੇ ਬੋਰੀਆਂ ਵਾਲਾ ਬਾਜ਼ਾਰ ‘ਚ ਗਲੀਆਂ ਬਣਾਉਣ ਦੇ ਵਿਕਾਸ ਕਾਰਜ਼ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰੰਗਲਾ ਪੰਜਾਬ ਵਿਕਾਸ ਯੋਜਨਾ ਤਹਿਤ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ 5 ਕਰੋੜ …
Read More »
Punjab Post Daily Online Newspaper & Print Media