Tuesday, November 24, 2026

Daily Archives: December 13, 2025

ਐਡੀਸ਼ਨਲ ਕਮਿਸ਼ਨਰ ਵਲੋਂ ਕੁੜਾ ਸੁੱਟਣ ਅਤੇ ਸਿੰਗਲ-ਯੂਜ਼ ਪਲਾਸਟਿਕ ਦੇ ਕੱਟੇ ਚਲਾਣ

ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਐਡੀਸ਼ਨਲ ਕਮਿਸ਼ਨਰ ਸੁਰਿੰਦਰ ਸਿੰਘ ਨੇ ਹੈਲਥ ਅਫਸਰ ਡਾ. ਰਮਾ ਅਤੇ ਹੈਲਥ ਵਿਭਾਗ ਦੀ ਟੀਮ ਨਾਲ ਮਿਲ ਕੇ ਵੈਸਟ ਜੋਨ ਖੇਤਰ ਵਿੱਚ ਇਨਫੋਰਸਮੈਂਟ ਡਰਾਈਵ ਚਲਾਈ। ਸਫਾਈ ਵਿੰਗ ਵੱਲੋਂ ਪੁਤਲੀਘਰ ਤੋਂ ਜੀ.ਟੀ ਰੋਡ ਖੇਤਰ ਵਿੱਚ ਰੇਹੜੀ-ਫੜੀ ਵਾਲਿਆਂ ਨੂੰ ਕੁੜਾ ਸੁੱਟਣ, ਗੈਰ-ਸਫਾਈ ਵਾਲਾ ਮਾਹੌਲ ਬਣਾਈ ਰੱਖਣ ਅਤੇ …

Read More »

ਸੈਂਟਰਲ ਜੇਲ ‘ਚ ਮਨਾਇਆ ਮਾਨਵ ਅਧਿਕਾਰ ਦਿਵਸ

ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ) ਅੰਮ੍ਰਿਤਸਰ ਵਲੋਂ ਵਿਸ਼ਵ ਮਾਨਵ ਅਧਿਕਾਰ ਦਿਵਸ ਦੇ ਮੌਕੇ ’ਤੇ ਸੈਂਟਰਲ ਜੇਲ ਅੰਮ੍ਰਿਤਸਰ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਦੀ ਅਗਵਾਈ ਸ਼੍ਰੀ ਅਮਰਦੀਪ ਸਿੰਘ ਬੈਂਸ ਸਕੱਤਰ/ਸਿਵਲ ਜੱਜ (ਸੀਨੀਅਰ ਡਵੀਜ਼ਨ) ਵਲੋਂ ਕੀਤੀ ਗਈ।ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਕੈਦੀਆਂ ਨੂੰ ਮਾਨਵ ਅਧਿਕਾਰਾਂ ਦੀ ਮਹੱਤਤਾ, ਹਰ ਨਾਗਰਿਕ ਨੂੰ ਪ੍ਰਾਪਤ ਸੰਵਿਧਾਨਕ …

Read More »

ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਪ੍ਰੋ. ਡਾ. ਕਰਮਜੀਤ ਸਿੰਘ ਦੇ ਕਾਰਜਕਾਲ ਦਾ ਇੱਕ ਸਾਲ ਪੂਰਾ

ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੱਜ ਉਸ ਮੋੜ ’ਤੇ ਖੜ੍ਹੀ ਹੈ ਜਿਥੇ ਵਿਦਿਆ ਦਾ ਚਾਨਣ ਕਿਤਾਬਾਂ ਰਾਹੀਂ ਹਰ ਨੌਜਵਾਨ ਦੇ ਹੱਥਾਂ ਵਿੱਚ ਇੱਕ ਮਸ਼ਾਲ ਬਣ ਕੇ ਪੰਜਾਬ ਦੇ ਭਵਿੱਖ ਨੂੰ ਰੌਸ਼ਨ ਕਰ ਰਿਹਾ ਹੈ। ਪ੍ਰੋ. ਡਾ. ਕਰਮਜੀਤ ਸਿੰਘ ਦੀ ਅਗਵਾਈ ਵਿੱਚ ਇਹ ਯੂਨੀਵਰਸਿਟੀ ਇੱਕ ਸਾਲ ਵਿੱਚ ਹੀ ਇੱਕ ਅਜਿਹੇ ਸੁਪਨੇ ਨੂੰ ਹਕੀਕਤ ਦੇ ਰੂਪ …

Read More »

ਸਿਹਤ ਵਿਭਾਗ ਵਲੋਂ ਮਟਰਨਲ ਡੈਥ ਰਿਵਿਊ ਸੰਬਧੀ ਮੀਟਿੰਗ

ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਦੀ ਪ੍ਰਧਾਨਗੀ ਹੇਠ ਮਟਰਨਲ ਡੈਥ ਰਿਵਿਊ ਸਬੰਧੀ ਵਿਸ਼ੇਸ਼ ਮੀਟਿੰਗ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਕੀਤੀ ਗਈ।ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਨੇ ਦੱਸਿਆ ਕਿ ਜੇਕਰ ਗਰਭਵਤੀ ਮਾਵਾਂ ਦੀ ਸਮੇਂ ‘ਤੇ ਰਜਿਸਟਰੇਸ਼ਨ ਕਰਵਾਈ ਜਾਵੇ ਅਤੇ ਸਾਰੇ ਐਂਟੀਨੇਟਲ ਚੈਕਅੱਪ ਟਾਈਮ ਨਾਲ ਕੀਤੇ ਜਾਣ ਤਾਂ ਅਸੀਂ ਜਣੇਪੇ ਸਮੇਂ ਹੋਣ ਵਾਲੇ ਮੌਤ …

Read More »

ਸੰਸਦ ਮੈਂਬਰ ਔਜਲਾ ਨੇ ਰੁਕੇ ਹੋਏ ਫਲਾਈਓਵਰ ਪ੍ਰੋਜੈਕਟਾਂ ਬਾਰੇੇ ਸੰਸਦ ‘ਚ ਗਡਕਰੀ ਤੋਂ ਮੰਗੇ ਜਵਾਬ

ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਅਧੂਰੇ ਫਲਾਈਓਵਰ ਪ੍ਰੋਜੈਕਟ ਇੱਕ ਵਾਰ ਫਿਰ ਰਾਸ਼ਟਰੀ ਪੱਧਰ `ਤੇ ਗੂੰਜ ਉਠੇ ਜਦੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ਵਿੱਚ ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇਅ ਮੰਤਰੀ ਨਿਤਿਨ ਗਡਕਰੀ ਨੂੰ ਸਿੱਧੇ ਤੌਰ `ਤੇ ਸਵਾਲ ਕੀਤਾ।ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਸੌਂਪੇ ਗਏ ਮੁੱਖ ਹਾਈਵੇਅ ਪ੍ਰੋਜੈਕਟਾਂ `ਤੇ ਜ਼ਮੀਨੀ ਪੱਧਰ `ਤੇ ਕੋਈ ਕੰਮ ਨਹੀਂ …

Read More »