ਹੀਰੇ ਆਧਾਰਿਤ ਕੁਆਂਟਮ ਸੈਂਸਰ ਨਾਲੋਂ 1200 ਗੁਣਾ ਸੰਵੇਦਨਸ਼ੀਲ ਕਵਾਂਟਮ ਸੈਂਸਰ ਵਿਕਸਿਤ ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਕੀ ਬਹੁਤ ਹੀ ਘੱਟ ਦਬਾਅ ਅਤੇ ਤਾਪਮਾਨ ਦੇ ਬਦਲਾਅ ਨੂੰ ਵੀ ਉੱਚੀ ਸਟੀਕਤਾ ਨਾਲ ਮਾਪਿਆ ਜਾ ਸਕਦਾ ਹੈ? ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਗਿਆਨੀ ਡਾ. ਹਰਪ੍ਰੀਤ ਸਿੰਘ ਵਲੋਂ ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਬਣੇ ਵਿਗਿਆਨਿਕ ਖੋਜ ਵਾਲੇ ਮਾਹੌਲ ਵਿੱਚ …
Read More »Daily Archives: December 16, 2025
ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਕਰਵਾਇਆ ਸਕਿੱਲ-ਇਨ-ਟੀਚਿੰਗ ਮੁਕਾਬਲਾ
ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਵਿਦਿਆਰਥੀਆਂ ਅਧਿਆਪਕਾਂ ਦੇ ਅਧਿਆਪਨ ਕੌਸ਼ਲਾਂ ਦਾ ਮੁਲਾਂਕਣ ਕਰਨ ਸਬੰਧੀ ਸਕਿੱਲ-ਇਨ-ਟੀਚਿੰਗ ਦਾ ਮੁਕਾਬਲਾ ਕਰਵਾਇਆ ਗਿਆ।ਖਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਮੁਕਾਬਲੇ ਦੌਰਾਨ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ 12 ਭਾਗੀਦਾਰਾਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ’ਚ ਡਾ: ਕੁਮਾਰ ਨੇ ਕਾਲਜ ਦੇ ਵਾਈਸ …
Read More »ਖ਼ਾਲਸਾ ਕਾਲਜ ਨਰਸਿੰਗ ਵਲੋਂ ਸਮਾਜਿਕ ਜਾਗਰੂਕਤਾ ਰੈਲੀ ਕੱਢੀ ਗਈ
ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਰੈਡ ਰਿਬਨ ਕਲੱਬ ਦੇ ਸਹਿਯੋਗ ਨਾਲ ਸਮਾਜਿਕ ਜਾਗਰੂਕਤਾ ਵਧਾਉਣ ਦੇ ਸਬੰਧ ’ਚ ਰੈਲੀ ਕੱਢੀ ਗਈ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ‘ਵਿਘਨ ਨੂੰ ਦੂਰ ਕਰਨਾ, ਏਡਜ਼ ਪ੍ਰਤੀਕਿਰਿਆ ਨੂੰ ਬਦਲਣਾ’ ਵਿਸ਼ੇ ਅਧੀਨ ਕੱਢੀ ਗਈ ਰੈਲੀ ਦਾ ਮਕਸਦ ਐਚ.ਆਈ.ਵੀ, ਏਡਜ਼ ਸਬੰਧੀ ਸਮਾਜਿਕ ਜਾਗਰੂਕਤਾ ਵਧਾਉਣਾ ਸੀ। ਇਸ ਸਬੰਧੀ ਪ੍ਰਿੰ: ਡਾ. …
Read More »ਖ਼ਾਲਸਾ ਕਾਲਜ ਵੈਟਰਨਰੀ ਦੀ ਟੀਮ ਨੇ 7ਵੇਂ ਰਾਸ਼ਟਰੀ ਸੰਮੇਲਨ ’ਚ ਹਿੱਸਾ ਲਿਆ
ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਪਿ੍ਰੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਵੈਟਰਨਰੀ ਕਾਲਜ ਮਹੂ ਵਿਖੇ ਨਾਨਾਜੀ ਦੇਸ਼ਮੁਖ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਐਨ.ਡੀ.ਵੀ.ਐਸ.ਯੂ) ਜਬਲਪੁਰ ਦੀ ਅਗਵਾਈ ਹੇਠ ਆਯੋਜਿਤ ਸੋਸਾਇਟੀ ਫਾਰ ਵੈਟਰਨਰੀ ਐਂਡ ਐਨੀਮਲ ਹਸਬੈਂਡਰੀ ਐਕਸਟੈਂਸ਼ਨ (ਐਸ.ਵੀ.ਏ.ਐਚ.ਈ) ਦੇ 7ਵੇਂ ਰਾਸ਼ਟਰੀ ਸੰਮੇਲਨ ਦੌਰਾਨ ‘ਇੰਟੈਗ੍ਰੇਟਿੰਗ ਐਕਸਟੈਂਸ਼ਨ ਸਟਰੈਟਿਜੀਜ਼ ਟੂ ਬੂਸਟ ਲਾਈਵਸਟਾਕ ਐਂਡ ਫਾਰਮ ਪ੍ਰੋਡਕਟਿਵਟੀ’ ਵਿਸ਼ੇ ’ਤੇ …
Read More »ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਵਿਜ਼ਨਰੀ ਪਿਚ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਟੈਕ ਫੈਸਟ ਦੌਰਾਨ ਕਰਵਾਏ ਗਏ ਸਪੈਕਟਰਾ ਸ਼ਾਰਕ ਟੈਂਕ-2025 ’ਚ ‘ਵਿਜ਼ਨਰੀ ਪਿਚ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਕਾਲਜ ਲਈ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਬੀ.ਕਾਮ ਦੀ ਵਿਦਿਆਰਥਣ ਅਤੇ ਇਨੋਵੇਸ਼ਨ ਸੈਲ …
Read More »
Punjab Post Daily Online Newspaper & Print Media