Tuesday, November 24, 2026

Daily Archives: December 19, 2025

ਜੀ.ਆਈ.ਐਸ ਸਰਵੇ ਦੇ ਨਾਂ ’ਤੇ ਨਗਰ ਨਿਗਮ ਵਲੋਂ ਕੋਈ ਵੀ ਫੀਸ ਨਹੀਂ ਲਈ ਜਾ ਰਹੀ – ਨਿਗਮ ਕਮਿਸ਼ਨਰ

ਅੰਮ੍ਰਿਤਸਰ 19 ਦਸੰਬਰ (ਜਗਦੀਪ ਸਿੰਘ) – ਨਗਰ ਨਿਗਮ ਵੱਲੋਂ ਸ਼ਹਿਰ ਅਧੀਨ ਆਉਂਦੀਆਂ ਪ੍ਰਾਪਰਟੀਆਂ (ਘਰ, ਵਪਾਰਕ ਅਤੇ ਰਿਹਾਇਸ਼ੀ ਇਮਾਰਤਾਂ, ਦੁਕਾਨਾਂ, ਫੈਕਟਰੀਆਂ ਆਦਿ) ਦੀ ਡਿਜ਼ੀਟਲ ਮੈਪਿੰਗ ਲਈ ਕਰਵਾਏ ਜਾ ਰਹੇ ਜੀ.ਆਈ.ਐਸ ਸਰਵੇ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਮੰਗੇ ਜਾਣ ਦੀਆਂ ਸ਼ਿਕਾਇਤਾਂ ਮਿਲਣ ’ਤੇ ਨਗਰ ਨਿਗਮ ਕਮਿਸ਼ਨਰ ਨੇ ਲੋਕਾਂ ਨੂੰ ਸਾਵਧਾਨ ਕੀਤਾ ਹੈ।ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸਥਾਨਕ ਸਰਕਾਰਾਂ …

Read More »

ਮੁਫਤ ਕਰਵਾਏ ਜਾਣਗੇ ਉਦਯੋਗਿਤਾ ਵਿਕਾਸ ਪ੍ਰੋਗਰਾਮ ਵਾਕ ਟੂਰ ਸਹੂਲਤਕਾਰ ਦੇ ਕੋਰਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ 19 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਕਾਰੋਬਾਰ ਬਿਊਰੋ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਉਦਯੋਗਿਤਾ ਵਿਕਾਸ ਪ੍ਰੋਗਰਾਮ, ਵਾਕ ਟੂਰ ਸਹੂਲਤਕਾਰ ਦੇ ਕੋਰਸ ਚਲਾਏ ਜਾਣਗੇ।ਵਧੀਕ ਡਿਪਟੀ ਕਮਿਸ਼ਨਰ (ਯੂ.ਡੀ) ਅਮਨਦੀਪ ਕੋਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ-ਵਿਕਾਸ ਸਕੀਮ ਦੇ ਤਹਿਤ ਗਹਿਰੀ ਮੰਡੀ, ਜਿਲ੍ਹਾ ਰੋਜਗਾਰ ਦਫਤਰ ਡੀ.ਸੀ ਦਫਤਰ ਕੰਪਲੈਕਸ ਅਤੇ ਰੂਰਲ ਸਕਿਲ ਸੈਂਟਰ-ਟਪਿਆਲਾ ਵਿਖੇ ਉਦਯੋਗਿਤਾ ਵਿਕਾਸ …

Read More »

ਆਮ ਆਦਮੀ ਪਾਰਟੀ ਦੇ ਲੋਕ ਪੱਖੀ ਕੰਮਾਂ ‘ਤੇ ਲੋਕਾਂ ਨੇ ਲਾਈ ਮੋਹਰ – ਪ੍ਰਭਬੀਰ ਬਰਾੜ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਨੇ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਸ਼ਾਨਦਾਰ ਇਤਿਹਾਸਕ ਜਿੱਤ ਹਾਸਲ ਕਰਕੇ ਅੰਮ੍ਰਿਤਸਰ ਜਿਲ੍ਹੇ ਵਿੱਚ ਲੋਕਾਂ ਦੇ ਭਰੋਸੇ ਨੂੰ ਮਜ਼ਬੂਤ ਕੀਤਾ ਹੈ।ਪਾਰਟੀ ਦੇ ਅੰਮ੍ਰਿਤਸਰ ਜਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਨੇ ਸਮੂਹ ਵੋਟਰਾਂ, ਵਰਕਰਾਂ ਅਤੇ ਜੇਤੂ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ। ਬਰਾੜ ਨੇ ਕਿਹਾ ਕਿ ਇਹ ਜਿੱਤ ਪਾਰਟੀ ਦੀ ਇਮਾਨਦਾਰ, ਲੋਕ-ਕੇਂਦਰਿਤ …

Read More »