Tuesday, November 24, 2026

Daily Archives: December 20, 2025

ਐਨ.ਸੀ.ਸੀ ਦਾ 10-ਦਿਨਾਂ ਸੰਯੁਕਤ ਸਾਲਾਨਾ ਸਿਖਲਾਈ ਕੈਂਪ ਰਾਮਤੀਰਥ ‘ਚ ਆਯੋਜਿਤ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਨੈਸ਼ਨਲ ਕੈਡੇਟ ਕੋਰ ਦਾ 10-ਦਿਨਾਂ ਸੰਯੁਕਤ ਸਾਲਾਨਾ ਸਿਖਲਾਈ ਕੈਂਪ ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ ਰਾਮਤੀਰਥ ਵਿਖੇ ਆਯੋਜਿਤ ਕੀਤਾ ਗਿਆ।ਇਹ ਸੀਏਟੀਸੀ-13 ਕੈਂਪ 9 ਦਸੰਬਰ ਨੂੰ 24 ਪੰਜਾਬ ਬਟਾਲੀਅਨ ਐਨਸੀਸੀ ਦੇ ਕਮਾਂਡਿੰਗ ਅਫਸਰ ਕਰਨਲ ਪੀ.ਐਸ ਰਿਆੜ ਦੀ ਅਗਵਾਈ ਹੇਠ ਸ਼ੁਰੂ ਹੋਇਆ ਅਤੇ 18 ਦਸੰਬਰ 2025 ਨੂੰ ਸਮਾਪਤ ਹੋਇਆ।ਕੈਂਪ ਵਿੱਚ ਸੀਨੀਅਰ ਅਤੇ ਜੂਨੀਅਰ ਡਿਵੀਜ਼ਨਾਂ ਦੇ 374 ਉਤਸ਼ਾਹੀ ਅਤੇ ਦ੍ਰਿੜ …

Read More »

ਭਾਰਤ ਪੁੱਜਾ ਦੁਬਈ ਤੋਂ 56 ਸਾਲਾ ਸੁਰਿੰਦਰ ਪਾਲ ਦਾ ਮ੍ਰਿਤਕ ਸਰੀਰ

ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ) – ਹੁਸ਼ਿਆਰਪੁਰ ਜਿਲ੍ਹੇ ਦੀ ਤਹਿਸੀਲ ਗੜਸ਼ੰਕਰ ਦੇ ਪਿੰਡ ਲਹਿਰਾ ਨਾਲ ਸਬੰਧਿਤ 56 ਸਾਲਾ ਸੁਰਿੰਦਰ ਪਾਲ ਪੁੱਤਰ ਕੁੰਦਨ ਲਾਲ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਾ, ਜਿਸ ਉਪਰੰਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ। ਰੱਬ ਦੇ ਫਰਿਸ਼ਤੇ ਵਜੋਂ ਜਾਣੇ …

Read More »

ਵਿਧਾਇਕ ਰਮਦਾਸ ਜੇਤੂ ਉਮੀਦਵਾਰਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਵਿੱਚ ਹੋਈ ਜਿੱਤ ਲਈ ਵਾਹਿਗੁਰੂ ਦਾ ਧੰਨਵਾਦ ਕਰਨ ਲਈ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਲਕਾ ਰਮਦਾਸ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਇਹ ਜਿੱਤ ਵਿਕਾਸ ਦੀ ਜਿੱਤ ਹੈ ਅਤੇ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ। ਵਿਧਾਇਕ ਰਮਦਾਸ ਨੇ ਕਿਹਾ …

Read More »