ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲੀ ਵਿਦਿਆਰਥੀਆਂ ਦੇ ਭਵਿੱਖ ਲਈ ਮਾਪਿਆਂ, ਅਧਿਆਪਕਾਂ ਅਤੇ ਸਰਕਾਰ ਦੇ ਸਾਂਝੇ ਉਪਰਾਲੇ ਤਹਿਤ ਸੂਬੇ ਦੇ ਸਾਰੇ 19100 ਸਰਕਾਰੀ ਸਕੂਲਾਂ ਵਿੱਚ ਚੌਥੀ ਮੈਗਾ ਮਾਪੇ ਅਧਿਆਪਕ ਮਿਲਣੀ ਅਤੇ ਪਹਿਲੀ ਵਿਸੇਸ਼ ਮਾਪੇ ਵਰਕਸ਼ਾਪ ਦਾ ਆਯੋਜਨ ਕਰਵਾਇਆ ਗਿਆ।ਇਸ ਵਿੱਚ ਵੱਡੀ ਗਿਣਤੀ ‘ਚ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਮੂਲੀਅਤ ਕਰਦਿਆਂ …
Read More »Daily Archives: December 21, 2025
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸੈਕਟਰੀ ਵਲੋਂ ਜੇਲ੍ਹ ਦਾ ਦੌਰਾ
ਅੰਮ੍ਰਿਤਸਰ, 21 ਦਸੰਬਰ (ਜਗਦੀਪ ਸਿੰਘ) – ਸ਼੍ਰੀ ਅਮਰਦੀਪ ਸਿੰਘ ਬੈਂਸ ਸਿਵਲ ਜੱਜ (ਸੀਨੀਅਰ ਡਵੀਜ਼ਨ) ਅਤੇ ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ) ਅੰਮ੍ਰਿਤਸਰ ਨੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਸਰਕਾਰੀ ਦੌਰਾ ਕੀਤਾ, ਜਿਸ ਦਾ ਉਦੇਸ਼ ਕੈਦੀਆਂ ਲਈ ਕਾਨੂੰਨੀ ਮਦਦ ਸੇਵਾਵਾਂ ਅਤੇ ਭਲਾਈ ਉਪਾਵਾਂ ਦੀ ਉਪਲੱਬਧਤਾ ਦੀ ਸਮੀਖਿਆ ਕਰਨਾ ਸੀ। ਅਮਰਦੀਪ ਸਿੰਘ ਬੈਂਸ ਨੇ ਜੇਲ੍ਹ ਅਧਿਕਾਰੀਆਂ ਅਤੇ ਕੈਦੀਆਂ, ਖ਼ਾਸ ਕਰਕੇ ਅੰਡਰਟ੍ਰਾਇਲ ਕੈਦੀਆਂ ਨਾਲ, ਮੁਲਾਕਾਤ …
Read More »ਅੰਮ੍ਰਿਤਸਰ ਨੂੰ ਕੂੜਾ-ਮੁਕਤ ਸ਼ਹਿਰ ਬਣਾਉਣ ਲਈ ਨਗਰ ਨਿਗਮ ਦਾ ਸਹਿਯੋਗ ਕੀਤਾ ਜਾਵੇ – ਕਮਿਸ਼ਨਰ ਸ਼ੇਰਗਿੱਲ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਮਿਊਂਸਪਲ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਵੱਲੋਂ ਨਗਰ ਨਿਗਮ ਦੇ ਦਫ਼ਤਰ ਵਿੱਚ ਇਕ ਪ੍ਰੈਸ ਕਾਨਫਰੰਸ ਆਯੋਜਿਤ ਕੀਤੀ ਗਈ, ਜਿਸ ਵਿੱਚ ਇੰਟੀਗ੍ਰੇਟਿਡ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਤਹਿਤ ਚੱਲ ਰਹੀਆਂ ਅਤੇ ਆਉਣ ਵਾਲੀਆਂ ਪਹਿਲਕਦਮੀਆਂ ਬਾਰੇ ਨਾਗਰਿਕਾਂ ਨੂੰ ਜਾਣਕਾਰੀ ਦਿੱਤੀ ਗਈ।ਮੀਡੀਆ ਨਾਲ ਗੱਲਬਾਤ ਕਰਦਿਆਂ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ …
Read More »ਜਿਲ੍ਹਾ ਪ੍ਰਸ਼ਾਸਨ ਨੇ ਚੀਨੀ ਡੋਰ ਦੀ ਵਰਤੋਂ ਅਤੇ ਭੰਡਾਰ ਉੱਤੇ ਲਗਾਈ ਪਾਬੰਦੀ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਜਿਲਾ ਪ੍ਰਸ਼ਾਸਨ ਨੇ ਨਾਈਲੋਨ, ਪਲਾਸਟਿਕ ਜਾਂ ਕਿਸੇ ਹੋਰ ਸਿੰਥੈਟਿਕ ਸਮੱਗਰੀ ਤੋਂ ਬਣੇ ਪਤੰਗ ਉਡਾਉਣ ਵਾਲੇ ਧਾਗੇ ਦੀ ਦਰਾਮਦ ਅਤੇ ਵਰਤੋਂ ਜਿਸ ਨੂੰ ਚੀਨੀ ਡੋਰ ਵਜੋਂ ਜਾਣਿਆ ਜਾਂਦਾ ਹੈ, ਦੀ ਵਰਤੋਂ ਅਤੇ ਭੰਡਾਰ ‘ਤੇ ਪਾਬੰਦੀ ਲਗਾ ਦਿੱਤੀ ਹੈ।ਵਧੀਕ ਜਿਲਾ ਮਜਿਸਟਰੇਟ ਸ੍ਰੀ ਰੋਹਿਤ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ …
Read More »
Punjab Post Daily Online Newspaper & Print Media