ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਪ੍ਰਵੀਨ ਪ੍ਰਸੁਨ, ਡਾਕਘਰਾਂ ਦੇ ਸੁਪਰਡੈਂਟ (ਹੈਡਕੁਆਰਟਰ) ਅੰਮ੍ਰਿਤਸਰ ਡਾਕ ਮੰਡਲ ਨੇ ਕਿਹਾ ਕਿ ਡਾਕ ਵਿਭਾਗ ਨਾਗਰਿਕਾਂ ਨੂੰ ਬਿਹਤਰ ਸੇਵਾ ਪ੍ਰਦਾਨ ਕਰਨ ਲਈ ਆਪਣੇ ਕੰਮਕਾਜ਼ੀ ਤਰੀਕਿਆਂ ਵਿੱਚ ਲਗਾਤਾਰ ਬਦਲਾਅ ਕਰ ਰਿਹਾ ਹੈ।ਨਾਗਰਿਕਾਂ ਦੀ ਸਹੂਲਤ ਲਈ ਅੰਮ੍ਰਿਤਸਰ ਸ਼ਹਿਰ ਦੇ ਸਾਰੇ ਡਾਕਘਰਾਂ ਵਿੱਚ ਡਾਕ ਬੁਕਿੰਗ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 3:00 ਵਜੇ ਦੀ ਜਗ੍ਹਾ ਸਵੇਰੇ 9:00 …
Read More »Daily Archives: December 26, 2025
ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸਪੋਰਟਸ ਸਾਇੰਸਜ਼ ਵਿਭਾਗ ਦੇਸ਼ ਦਾ ਸਭ ਤੋਂ ਵਧੀਆ ਸੰਸਥਾਨ
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਿਆਸ ਡਿਪਾਰਟਮੈਂਟ ਆਫ਼ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਨੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ।ਨਵੀਂ ਦਿੱਲੀ ਵਲੋਂ ਇਸ ਨੂੰ “ਦੇਸ਼ ਵਿੱਚ ਸਪੋਰਟਸ ਸਾਇੰਸਜ਼ ਅਧਾਰਿਤ ਕੋਰਸਾਂ ਲਈ ਸਭ ਤੋਂ ਵਧੀਆ ਰਾਸ਼ਟਰੀ ਸੰਸਥਾਨ“ ਚੁਣ ਲਿਆ ਗਿਆ ਹੈ।ਇਹ ਚੋਣ ਅਤੇ ਸਪੋਰਟਸ ਅਸੈਸਮੈਂਟ ਐਂਡ ਆਡਿਟ ਬੋਰਡ (ਸੀ.ਐਸ.ਆਰ ਆਈ) ਵਲੋਂ ਕੀਤੀ ਗਈ।ਟਾਪ 100 ਯੂਨੀਵਰਸਿਟੀਆਂ ਅਤੇ …
Read More »ਜਨਵਰੀ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਸਿਹਤ ਯੋਜਨਾ’, ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ਼ – ਵਿਧਾਇਕ ਟੌਂਗ
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦੇ ਹਲਕਾ ਬਾਬਾ ਬਕਾਲਾ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬੀਆਂ ਲਈ ਨਵੇਂ ਸਾਲ ਦੇ ਖ਼ਾਸ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਨਵਰੀ ਮਹੀਨੇ ਤੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕਰਨ ਦਾ ਇਤਿਹਾਸਕ ਫੈਸਲਾ ਲਿਆ ਗਿਆ ਹੈ।ਜਿਸ ਤਹਿਤ ਹਰ ਪਰਿਵਾਰ ਨੂੰ 10 …
Read More »ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਈਕੋ ਕਲੱਬ ਵੱਲੋਂ ਹਰਬਲ ਗਾਰਡਨ ਦੀ ਸਥਾਪਨਾ
ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ)- ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ, ਦੇ ਈਕੋ ਕਲੱਬ ਨੇ “ਜੜ੍ਹੀਆਂ ਬੂਟੀਆਂ ਠੀਕ ਹੁੰਦੀਆਂ ਹਨ, ਧਰਤੀ ਵਧਦੀ ਹੈ।“ ਸਿਰਲੇਖ ਵਾਲਾ ਇੱਕ ਅਸਾਧਾਰਨ ਤੇ ਭਰਪੂਰ ਵਾਤਾਵਰਣ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਹ ਗਤੀਵਿਧੀ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ) ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਸਹਿਯੋਗ ਨਾਲ, ਭਾਰਤ ਸਰਕਾਰ ਦੇ ਵਾਤਾਰਣ ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ (ਐਮ.ਓ.ਈ.ਐਫ ਐਂਡ …
Read More »ਬੀਬੀਕੇ ਡੀਏਵੀ ਕਾਲਜ ਵੂਮੈਨ ਵਿਖੇ ਸੱਤ-ਰੋਜ਼ਾ ਵਿਸ਼ੇਸ਼ ਐਨਐਸਐਸ ਕੈਂਪ ਦਾ ਆਯੋਜਨ
ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਨੇ ਉਨਤ ਭਾਰਤ ਅਭਿਆਨ ਅਤੇ ਮਾਈ ਭਾਰਤ ਦੇ ਸਾਂਝੇ ਉਦੇਸ਼ ਹੇਠ ਸੱਤ-ਰੋਜ਼ਾ ਵਿਸ਼ੇਸ਼ ਸਾਲਾਨਾ ਐਨ.ਐਸ.ਐਸ ਕੈਂਪ ਦਾ ਸਫਲਤਾਪੂਰਵਕ ਆਯੋਜਨ ਕੀਤਾ, ਜਿਸ ਦਾ ਕੇਂਦਰੀ ਥੀਮ “ਯੂਥ ਫਾਰ ਮਾਈ ਭਾਰਤ ਐਂਡ ਡਿਜੀਟਲ ਲਿਟਰੇਸੀ” ਸੀ।ਕੈਂਪ ਵਿੱਚ ਐਨ.ਐਸ.ਐਸ ਵਲੰਟੀਅਰਾਂ ਦੀ ਉਤਸ਼ਾਹੀ ਭਾਗੀਦਾਰੀ ਦੇਖੀ ਗਈ ਅਤੇ ਨੌਜਵਾਨਾਂ ਵਿੱਚ ਭਾਈਚਾਰਕ ਸ਼ਮੂਲੀਅਤ, ਸਮਾਜਿਕ ਜ਼ਿੰਮੇਵਾਰੀ ਅਤੇ ਜਾਗਰੂਕਤਾ …
Read More »ਸਾਬਕਾ ਚੇਅਅਰਮੈਨ ਦਿਨੇਸ਼ ਬੱਸੀ ਵਲੋਂ ‘ਦਸਤਾਰ ਦੀ ਸ਼ਾਨ’ ਸਮਾਗਮ ਦਾ ਆਯੋਜਨ
ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ) – ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਵੱਲੋਂ ਈਸਟ ਮੋਹਨ ਨਗਰ ਸਥਿਤ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿਖੇ ‘ਦਸਤਾਰ ਦੀ ਸ਼ਾਨ’ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 100 ਤੋਂ ਵੱਧ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਦੋ ਸ਼੍ਰੇਣੀਆਂ ਅਧੀਨ ਕਰਵਾਏ ਗਏ ਮੁਕਾਬਲਿਆਂ ਦੀ ਪਹਿਲੀ ਸ਼਼੍ਰੇਣੀ ਵਿੱਚ 10 ਤੋਂ 13 ਸਾਲ …
Read More »
Punjab Post Daily Online Newspaper & Print Media