ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿੱਚ ਲੱਗੇ ਪੁਰਾਤਨ ਖੰਭਿਆਂ ’ਚੋਂ ਨੁਕਸਾਨੇ ਗਏ ਇਕ ਖੰਭੇ ਨੂੰ ਰਿਪੇਅਰ ਲਈ ਉਤਾਰੇ ਜਾਣ ਮਗਰੋਂ ਸੋਸ਼ਲ ਮੀਡੀਆ ’ਤੇ ਹੋ ਰਹੇ ਗੁੰਮਰਾਹਕੁੰਨ ਪ੍ਰਚਾਰ ਬਾਰੇ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਇਹ ਸੰਗਤਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਰਿਪੇਅਰ ਲਈ ਉਤਾਰਿਆ ਗਿਆ ਹੈ।ਧੰਗੇੜਾ ਨੇ ਕਿਹਾ …
Read More »Monthly Archives: December 2025
ਇਤਿਹਾਸ ਦਾ ਲਾਸਾਨੀ ਪੰਨਾ : ਸਾਕਾ ਸਰਹਿੰਦ
ਸਿੱਖ ਇਤਿਹਾਸ ਅੰਦਰ ਦਰਜ਼ ਸਾਕਾ ਚੰਮਕੌਰ ਤੇ ਸਾਕਾ ਸਰਹਿੰਦ ਦੀਆਂ ਸ਼ਹਾਦਤਾਂ ਦੀ ਗਾਥਾ ਪੜ੍ਹ ਕੇ ਸਿੱਖ ਜਿਸ ਮਾਣ ਦੇ ਸਨਮੁੱਖ ਹੁੰਦੇ ਹਨ, ਉਹ ਆਪਣੇ ਆਪ ਵਿਚ ਲਾਸਾਨੀ ਅਤੇ ਗੌਰਵਮਈ ਹੈ।ਗੁਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਅਜੋਕੇ ਨੌਜਵਾਨਾਂ ਤੇ ਬੱਚਿਆਂ ਲਈ ਪ੍ਰੇਰਨਾ ਦਾ ਸੋਮਾ ਹਨ, ਜਿਸ ਤੋਂ ਆਗਵਾਈ ਲੈ ਕੇ ਜਬਰ-ਜ਼ੁਲਮ ਲਈ ਵੰਗਾਰ ਅਤੇ ਮਨੁੱਖੀ ਹੱਕਾਂ ਲਈ ਢਾਲ ਬਣਿਆ ਜਾ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ …
Read More »ਵਾਈਸ ਚਾਂਸਲਰ ਵਲੋਂ ਯੂਨੀਵਰਸਿਟੀ ਕਮਿਊਨਿਟੀ ਰੇਡੀਓ ਸਟੇਸ਼ਨ ਤੇ ਟੀ.ਵੀ ਸਟੂਡੀਓ ਦਾ ਉਦਘਾਟਨ
ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਮਾਸ ਕਮਿਊਨੀਕੇਸ਼ਨ ਵਿਭਾਗ ਵਿਖੇ ਪੂਰੀ ਤਰ੍ਹਾਂ ਕਾਰਜਸ਼ੀਲ ਕਮਿਊਨਿਟੀ ਰੇਡੀਓ ਸਟੇਸ਼ਨ ਜੀ.ਐਨ.ਡੀ.ਯ ਰਾਬਤਾ 89.6 ਐਫ.ਐਮ ਦਾ ਉਦਘਾਟਨ ਕੀਤਾ। ਸਮਾਰੋਹ ਵਿੱਚ ਡੀਨ ਅਕਾਦਮਿਕ ਅਫ਼ੇਅਰਜ਼ ਪ੍ਰੋ. (ਡਾ.) ਪਲਵਿੰਦਰ ਸਿੰਘ, ਵਿਭਾਗ ਮੁਖੀ ਪ੍ਰੋ. ਵਸੁਧਾ ਸੰਬਿਆਲ, ਫੈਕਲਟੀ ਮੈਂਬਰ ਤੇ ਵਿਦਿਆਰਥੀ ਵੀ ਇਸ ਮੌਕੇ ਹਾਜ਼ਰ ਸਨ। ਕਮਿਊਨਿਟੀ …
Read More »ਬੀਬੀਕੇ ਡੀਏਵੀ ਕਾਲਜ ਵੁਮੈਨ ਵਲੋਂ ਸਵਾਮੀ ਸ਼ਰਧਾਨੰਦ ਜੀ ਦੇ ਸ਼ਹੀਦੀ ਦਿਵਸ ‘ਤੇ ਵਿਸ਼ੇਸ਼ ਵੈਦਿਕ ਹਵਨ ਯੱਗ
ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੂੁਮੈਨ ਵਿਖੇ ਸਵਾਮੀ ਸ਼ਰਧਾਨੰਦ ਜੀ ਦੇ ਸ਼ਹੀਦੀ ਦਿਵਸ ਦੀ ਯਾਦ ਵਿੱਚ ਇੱਕ ਵਿਸ਼ੇਸ਼ ਵੈਦਿਕ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਪਵਿੱਤਰ ਹਵਨ ਗਾਇਤਰੀ ਮੰਤਰ ਦੇ ਜਾਪ ਨਾਲ ਸ਼ੁਰੂ ਹੋਇਆ।ਸਥਾਨਕ ਕਮੇਟੀ ਦੇ ਚੇਅਰਮੈਨ ਸੁਦਰਸ਼ਨ ਕਪੂਰ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਯਜਮਾਨ ਵਜੋਂ ਮੌਜ਼ੂਦ ਸਨ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਸਵਾਗਤੀ …
Read More »ਪ੍ਰਸਿੱਧ ਮੂਰਤੀਕਾਰ ਪਦਮ ਵਿਭੂਸ਼ਨ ਸ਼੍ਰੀ ਰਾਮ ਵੀ ਸੁਤਾਰ ਦੀ ਯਾਦ ਵਿੱਚ ਸ਼ੋਕ ਸਭਾ
ਅੰਮ੍ਰਿਤਸਰ, 28 ਦਸੰਬਰ (ਦੀਪ ਦਵਿੰਦਰ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਪ੍ਰਸਿੱਧ ਮੂਰਤੀਕਾਰ ਪਦਮ ਵਿਭੂਸ਼ਨ ਸ਼੍ਰੀ ਰਾਮ ਵੀ ਸੁਤਾਰ ਦੀ ਯਾਦ ਵਿੱਚ ਇਕ ਸ਼ੋਕ ਸਭਾ ਬੁਲਾਈ ਗਈ।ਜਿਸ ਵਿਚ ਆਰਟ ਗੈਲਰੀ ਦੇ ਮੈਂਬਰ ਅਤੇ ਪ੍ਰਧਾਨ ਉਚੇਚੇ ਤੋਰ ਤੇ ਪਹੁੱਚੇ ਸ਼ਰਦਾ ਦੇ ਫੁੱਲ ਭੇਟ ਕੀਤੇ।ਆਰਟ ਗੈਲਰੀ ਦੇ ਪ੍ਰਧਾਨ ਸਰਦਾਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਰਾਮ ਵੀ ਸੁਤਾਰ ਜੀ ਦਾ ਇਸ …
Read More »ਵਿਸ਼ਵ ਰੰਗ ਮੰਚ ਨੂੰ ਸਮਰਪਿਤ ਰਚਾਇਆ ‘ਰੰਗਮੰਚ ਸੰਵਾਦ’
ਅੰਮ੍ਰਿਤਸਰ, 28 ਦਸੰਬਰ (ਦੀਪ ਦਵਿੰਦਰ ਸਿੰਘ) – ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਜਨਵਾਦੀ ਲੇਖਕ ਸੰਘ ਅੰਮ੍ਰਿਤਸਰ ਦੇ ਸਹਿਯੋਗ ਨਾਲ “ਰੰਗਮੰਚ ਸੰਵਾਦ” ਰਚਾਇਆ ਗਿਆ, ਜਿਸ ਵਿੱਚ ਕਨੇਡਾ ਤੋਂ ਵਿਸ਼ੇਸ਼ ਤੌਰ ‘ਤੇ ਸੰਵਾਦ ਰਚਾਉਣ ਲਈ ਰੰਗੰਮਚ ਦੇ ਖੋਜਾਰਥੀ ਅਤੇ ਡਾਏਰੈਕਟਰ ਅਜ਼ਲ ਦੁਸਾਂਝ ਨੇ ਸ਼ਮੂਲੀਅਤ ਕੀਤੀ।ਮੁੱਖ ਮਹਿਮਾਨ ਵਜੋਂ ਰਜਿਸਟਰਾਰ ਪ੍ਰੋ. ਕਰਮਜੀਤ …
Read More »ਜਨਮ ਦਿਨ ਮੁਬਾਰਕ – ਹਰਮਨਦੀਪ ਸਿੰਘ
ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਰੋਸ਼ਨ ਸਿੰਘ ਪਿਤਾ ਅਤੇ ਮਾਤਾ ਪਰਮਜੀਤ ਕੌਰ ਵਾਸੀ ਲੌਂਗੋਵਾਲ (ਸੰਗਰੂਰ) ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »ਅੰਮ੍ਰਿਤਸਰ ਅਤੇ ਤਰਨਤਾਰਨ ਡਾਕਘਰਾਂ ਵਿੱਚ ਡਾਕ ਬੁਕਿੰਗ ਦੇ ਸਮੇਂ ਵਿੱਚ ਬਦਲਾਅ
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਪ੍ਰਵੀਨ ਪ੍ਰਸੁਨ, ਡਾਕਘਰਾਂ ਦੇ ਸੁਪਰਡੈਂਟ (ਹੈਡਕੁਆਰਟਰ) ਅੰਮ੍ਰਿਤਸਰ ਡਾਕ ਮੰਡਲ ਨੇ ਕਿਹਾ ਕਿ ਡਾਕ ਵਿਭਾਗ ਨਾਗਰਿਕਾਂ ਨੂੰ ਬਿਹਤਰ ਸੇਵਾ ਪ੍ਰਦਾਨ ਕਰਨ ਲਈ ਆਪਣੇ ਕੰਮਕਾਜ਼ੀ ਤਰੀਕਿਆਂ ਵਿੱਚ ਲਗਾਤਾਰ ਬਦਲਾਅ ਕਰ ਰਿਹਾ ਹੈ।ਨਾਗਰਿਕਾਂ ਦੀ ਸਹੂਲਤ ਲਈ ਅੰਮ੍ਰਿਤਸਰ ਸ਼ਹਿਰ ਦੇ ਸਾਰੇ ਡਾਕਘਰਾਂ ਵਿੱਚ ਡਾਕ ਬੁਕਿੰਗ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 3:00 ਵਜੇ ਦੀ ਜਗ੍ਹਾ ਸਵੇਰੇ 9:00 …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸਪੋਰਟਸ ਸਾਇੰਸਜ਼ ਵਿਭਾਗ ਦੇਸ਼ ਦਾ ਸਭ ਤੋਂ ਵਧੀਆ ਸੰਸਥਾਨ
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਿਆਸ ਡਿਪਾਰਟਮੈਂਟ ਆਫ਼ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਨੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ।ਨਵੀਂ ਦਿੱਲੀ ਵਲੋਂ ਇਸ ਨੂੰ “ਦੇਸ਼ ਵਿੱਚ ਸਪੋਰਟਸ ਸਾਇੰਸਜ਼ ਅਧਾਰਿਤ ਕੋਰਸਾਂ ਲਈ ਸਭ ਤੋਂ ਵਧੀਆ ਰਾਸ਼ਟਰੀ ਸੰਸਥਾਨ“ ਚੁਣ ਲਿਆ ਗਿਆ ਹੈ।ਇਹ ਚੋਣ ਅਤੇ ਸਪੋਰਟਸ ਅਸੈਸਮੈਂਟ ਐਂਡ ਆਡਿਟ ਬੋਰਡ (ਸੀ.ਐਸ.ਆਰ ਆਈ) ਵਲੋਂ ਕੀਤੀ ਗਈ।ਟਾਪ 100 ਯੂਨੀਵਰਸਿਟੀਆਂ ਅਤੇ …
Read More »
Punjab Post Daily Online Newspaper & Print Media