Tuesday, November 24, 2026

Monthly Archives: December 2025

ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ ਮਨਾਇਆ ਗਿਆ ਐਨ.ਸੀ.ਸੀ ਦਿਵਸ

ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਲੋਂ ਐਨ.ਸੀ.ਸੀ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਆਰਮੀ ਵਿੰਗ 9 ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਕੈਡਿਟਾਂ ਨੇ ਦੇਸ਼ ਭਗਤੀ ਅਤੇ ਕਮਿਊਨਿਟੀ ਓਰੀਐਂਟਿਡ ਗਤੀਵਿਧੀਆਂ ਦੀ ਇੱਕ ਲੜੀ ਵਿੱਚ ਹਿੱਸਾ ਲਿਆ।ਕੈਡਿਟਾਂ ਨੇ ਵਾਤਾਵਰਣ ਦੀ ਸੰਭਾਲ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਣ ਲਈ ਕਾਲਜ ਕੈਂਪਸ ਵਿੱਚ ਪੌਦੇ ਲਗਾਏ ਅਤੇ ਐਨ.ਸੀ.ਸੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸਾਈਨ ਕੀਤਾ ਇੰਫਲਿਬਨੈੱਟ ਨਾਲ ਕੀਤਾ ਸ਼ੋਧ-ਚੱਕਰ ਪਲੇਟਫਾਰਮ ਲਈ ਐਮ.ਓ.ਯੂ

ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) — ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਦੂਰਸਰਸ਼ੀ ਅਗਵਾਈ ਹੇਠ ਇੰਫਲਿਬਨੈਟ ਸੈਂਟਰ ਗਾਂਧੀਨਗਰ ਨਾਲ ਸ਼ੋਧ-ਚੱਕਰ ਪਲੇਟਫਾਰਮ ਦੀ ਸਥਾਪਨਾ ਲਈ ਸਮਝੌਤਾ (ਐਮ.ਓ.ਯੂ) ਕੀਤਾ ਹੈ।ਖਜ਼ ਪ੍ਰਬੰਧਨ ਤੇ ਵਿਦਵਤਾ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਕੀਤੇ ਗਏ ਇਸ ਮਹੱਤਵਪੂਰਨ ਕਦਮ ਵਿੱਚ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕੇ.ਐਸ ਚਾਹਲ ਤੇ ਇੰਫਲਿਬਨੈਟ ਸੈਂਟਰ …

Read More »

ਯੁਵਕ ਮੇਲੇ ਨੌਜਵਾਨਾਂ ਨੂੰ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਦੀ ਅਹਿਮ ਕੜੀ ਹਨ- ਵੀ.ਸੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ

ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ 4-ਰੋਜ਼ਾ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਦੇ ਦੂਜੇ ਦਿਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ (ਡਾ.) ਸਤਬੀਰ ਸਿੰਘ ਗੋਸਲ ਬਤੌਰ ਵਿਸ਼ੇਸ ਮਹਿਮਾਨ ਪੁਜੇ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਇਸ 4 ਰਜ਼ਾ ਯੁਵਕ ਮੇਲੇ ਦੇ …

Read More »

ਸਿਵਲ ਸਰਜਨ ਵਲੋਂ ਸਬ ਡਵੀਜ਼ਨ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਅਚਨਚੇਤ ਚੈਕਿੰਗ

ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਵਲੋਂ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਓਣ ਲਈ ਸਬ ਡਵੀਜ਼ਨ ਹਸਪਤਾਲ ਬਾਬਾ ਬਕਾਲਾ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ।ਇਸ ਚੈਕਿੰਗ ਦੌਰਾਨ ਉਹਨਾਂ ਵਲੋਂ ਓ.ਪੀ.ਡੀ ਵਿੱਚ ਭੀੜ ਅਤੇ ਲੰਬੀਆਂ ਕਤਾਰਾਂ ਦੇ ਹੱਲ ਸਬੰਧੀ ਇੱਕ ਹੋਰ ਕਾਊਂਟਰ ਲਗਾਉਣ ਲਈ ਹਦਾਇਤ ਕੀਤੀ ਗਈ।ਇਸ ਤੋਂ ਇਲਾਵਾ …

Read More »

ਖਾਲਸਾ ਯੂਨੀਵਰਸਿਟੀ ਦੇ ਸਹਿਯੋਗ ਨਾਲ ਐਚ.ਆਈ.ਵੀ/ਏਡਜ਼ ਜਾਗਰੂਕਤਾ ਮੁਹਿੰਮ ਅਤੇ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਮਿਸਟਰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ ਨਗਰ (ਮੋਹਾਲੀ) ਦੇ ਮਾਰਗਦਰਸ਼ਨ ਹੇਠ, ਮਾਨਯੋਗ ਮੈਂਬਰ ਸਕੱਤਰ ਪੰਜਾਬ ਸਟੇਟ ਲੀਗਲ ਸਰਵਿਿਸਜ਼ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਖਾਲਸਾ …

Read More »

ਖ਼ਾਲਸਾ ਯੂਨੀਵਰਸਿਟੀ ਵਲੋਂ ਕਰਵਾਇਆ ਗਿਆ ਇੰਟਰ ਕਾਲਜ ਭਾਸ਼ਣ ਮੁਕਾਬਲਾ

ਡਾ. ਮਹਿਲ ਸਿੰਘ ‘ਪੰਜਾਬੀ ਨਾਇਕ’ ਐਵਾਰਡ ਨਾਲ ਸਨਮਾਨਿਤ ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਅਤੇ ਜਗਤ ਪੰਜਾਬੀ ਸਭਾ, ਕੈਨੇਡਾ ਦੇ ਸਹਿਯੋਗ ਨਾਲ ਇੰਟਰ ਕਾਲਜ ਭਾਸ਼ਣ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਜਗਤ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਅਤੇ ’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜਂ ਸ਼ਿਰਕਤ ਕੀਤੀ।ਖਾਲਸਾ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ …

Read More »

ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਸੁੱਚਾ ਸਿੰਘ ਜੀ ਨੇ ਗੁਰੂ ਘਰ ਦੀਆਂ ਸੇਵਾਵਾਂ ਸਮਰਪਣ ਭਾਵ ਨਾਲ ਕੀਤੀਆਂ। ਉਨ੍ਹਾਂ ਵਲੋਂ ਸੰਗਤਾਂ ਦੇ …

Read More »