ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੇ ਅਦੇਸ਼ਾਂ ਅਨੁਸਾਰ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਵਲੋਂ ਜਿਲ੍ਹਾ ਅੰਮ੍ਰਿਤਸਰ ਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ/ਚੋਣ ਕਾਨੂੰਗੋਜ ਨਾਲ ਫਾਰਮ 6-7-8 ਅਤੇ ਡੈਮੂਗ੍ਰੇਫੀਕਲ ਸਿਮੀਲਰ ਐਂਟਰੀ ਦੀ ਪੈਡੈਂਸੀ ਸਬੰਧੀ ਗੂਗਲਮੀਟ ਕੀਤੀ ਗਈ।ਜਿਸ ਵਿੱਚ ਹਰੇਕ ਵਿਧਾਨ ਸਭਾ ਚੋਣ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ …
Read More »Daily Archives: January 3, 2026
ਨਵੇਂ ਸਾਲ ਦੀ ਆਮਦ ’ਤੇ ਇਕ ਵਿਸ਼ੇਸ਼ ‘ਸੰਗੀਤਮਈ ਸ਼ਾਮ’ 3 ਜਨਵਰੀ ਨੂੰ
ਅੰਮ੍ਰਿਤਸਰ, 3 ਜਨਵਰੀ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ ਆਪਣੇ ਸਮਾਗਮਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਨਵੇਂ ਸਾਲ ਦੀ ਆਮਦ ’ਤੇ ਇਕ ਵਿਸ਼ੇਸ਼ ‘ਸੰਗੀਤਮਈ ਸ਼ਾਮ’ ਦਾ ਆਯੋਜਨ ਅੱਜ 3 ਜਨਵਰੀ 2026 ਸ਼ਾਮ 5-00 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਪੇਸ਼ ਕੀਤਾ ਜਾਵੇਗਾ।ਵਿਰਸਾ ਵਿਹਾਰ ਦੇ ਪ੍ਰਧਾਨ ਕੇਵਲ ਧਾਲੀਵਾਲ ਸਕੱਤਰ ਰਮੇਸ਼ ਯਾਦਵ, ਸੰਗੀਤ ਕਮੇਟੀ …
Read More »ਵਿਧਾਇਕ ਡਾ. ਨਿੱਝਰ ਵਲੋਂ ਵਾਰਡ 44 ਅਤੇ 45 ਵਿੱਚ ਸੜਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ
ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਵਾਰਡ ਨੰਬਰ 44 ਈਸ਼ਵਰ ਨਗਰ (ਘੁੱਲੇ ਵਾਲੀ ਗਲੀ) ਅਤੇ ਵਾਰਡ ਨੰਬਰ 45 ਮੁਰੱਬੇ ਵਾਲੀ ਗਲੀ, ਟਾਵਰ ਦੇ ਕੋਲ ਢੱਕਾ ਕਲੋਨੀ ਵਿੱਚ ਸੜਕਾਂ ਬਣਾਉਣ ਦੇ ਕਾਰਜ਼ਾਂ ਦਾ ਉਦਘਾਟਨ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਕੀਤਾ ਗਿਆ। ਉਦਘਾਟਨ ਸਮਾਰੋਹ ਦੌਰਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਪੰਜਾਬ ਸਰਕਾਰ ਹਲਕਾ ਦੱਖਣੀ ਅੰਮ੍ਰਿਤਸਰ ਦੇ ਹਰ ਵਾਰਡ …
Read More »ਠੰਢ ਦੀ ਲਹਿਰ ਦੇ ਮੱਦੇਨਜ਼ਰ ਨਗਰ ਨਿਗਮ ਵਲੋਂ ਮੁਫਤ ਰੈਣ ਬਸੇਰਿਆਂ ਦੀ ਵਿਵਸਥਾ
ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਸਰਦੀ ਦੇ ਮੌਸਮ ਦੌਰਾਨ ਚੱਲ ਰਹੀ ਕੜਾਕੇ ਦੀ ਠੰਢ ਅਤੇ ਸ਼ੀਤ ਲਹਿਰ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਵਲੋਂ ਸ਼ਹਿਰ ਵਿੱਚ ਬੇਘਰ ਵਿਅਕਤੀਆਂ ਲਈ ਮੁਫ਼ਤ ਰੈਣ ਬਸੇਰਿਆਂ ਦੀ ਵਿਵਸਥਾ ਕੀਤੀ ਗਈ ਹੈ।ਨਗਰ ਨਿਗਮ ਵਲੋਂ ਵਿਕਸਤ ਅਤੇ ਚਲਾਏ ਜਾ ਰਹੇ ਗੋਲ ਬਾਗ ਵਿਖੇ ਪੱਕੇ ਤੋਰ ‘ਤੇ 125 ਅਤੇ ਗੁਰੂ ਨਾਨਕ ਭਵਨ ਵਿਖੇ ਆਰਜੀ ਤੌਰ ਤੇ …
Read More »ਵਿਧਾਇਕ ਡਾ. ਅਜੇ ਗੁਪਤਾ ਨੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਵਾਰਡ ਨੰਬਰ 55 ਅਤੇ 56 ਵਿੱਚ ਰੇਤ ਸੀਮੈਂਟ ਅਤੇ ਬਜ਼ਰੀ ਨਾਲ਼ ਬਣਨ ਵਾਲੇ ਬਾਜ਼ਾਰਾਂ ਅਤੇ ਗਲੀਆਂ ਦੀ ਉਸਾਰੀ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਗੁਪਤਾ ਨੇ ਵਾਰਡ ਨੰਬਰ 63 ਦੇ ਸੁਅਰ ਮੰਡੀ ਖੇਤਰ ਵਿੱਚ ਇੱਕ ਨਵੇਂ ਟਿਊਬਵੈਲ ਦੀ ਉਸਾਰੀ ਦੀ ਵੀ ਸ਼ੁਰੂਆਤ ਕੀਤੀ ਕੀਤੀ।ਉਨ੍ਹਾਂ ਨੇ ਦੱਸਿਆ …
Read More »ਬੀਬੀ ਪ੍ਰਕਾਸ਼ ਕੌਰ ਦੇ ਅਕਾਲ ਚਲਾਣ ਕਰ ਜਾਣ ‘ਤੇ ਗਹਿਰੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਡਾ. ਸਾਧੂ ਸਿੰਘ ਹਮਦਰਦ ਟਰੱਸਟ ਦੇ ਟਰੱਸਟੀ ਅਤੇ ਸਕੱਤਰ ਬੀਬੀ ਪ੍ਰਕਾਸ਼ ਕੌਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਟਾ ਕੀਤਾ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ …
Read More »
Punjab Post Daily Online Newspaper & Print Media