Tuesday, November 24, 2026

Daily Archives: January 4, 2026

ਪ੍ਰਧਾਨ ਮਨਿੰਦਰ ਸਿੰਘ ਧੁੰਨਾ ਅਤੇ ਸਮੂਹ ਅਕਾਲੀ ਜਥੇ ਸਨਮਾਨਿਤ ਕੀਤਾ ਗਿਆ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ 25 ਮੈਂਬਰੀ ਕਮੇਟੀ ਪੀ.ਏ.ਸੀ ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਮਾਝੇ ਦੇ ਸੀਨੀਅਰ ਅਕਾਲੀ ਆਗੂ, ਸਾਬਕਾ ਵਿਧਾਇਕ ਅਤੇ ਪਾਰਟੀ ਦੇ ਜਥੇਬੰਧਕ ਸਕੱਤਰ ਅਜੇਪਾਲ ਸਿੰਘ ਮੀਰਾਂਕੋਟ ਨੂੰ ਪੀ.ਏ.ਸੀ ਕਮੇਟੀ ਦਾ ਮੈਂਬਰ ਬਨਾਉਣ ‘ਤੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਸ਼੍ਰੋਮਣੀ ਅਕਾਲੀ ਦਲ ਵਿੱਚ ਵਿਸੇਸ਼ ਤੌਰ ‘ਤੇ ਮਧੂਪਾਲ …

Read More »

ਛੀਨਾ ਵੱਲੋਂ ਪਸ਼ੂਆਂ ਬਾਰੇ ਆਰਥਿਕ ਨੁਕਸਾਨ ਦੀ ਗਣਨਾ ਸਬੰਧੀ ਮੋਬਾਈਲ ਐਪ ਜਾਰੀ

ਅੰਮਿ੍ਤਸਰ, 4 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੁਆਰਾ ਪਸ਼ੂਆਂ ਦੀਆਂ ਬਿਮਾਰੀਆਂ ਤੇ ਹੋਰਨਾਂ ਸੂਚਨਾਵਾਂ ਸਬੰਧੀ ਤਿਆਰ ਕੀਤਾ ਗਿਆ ਪਹਿਲਾ ਮੋਬਾਇਲ ਐਪਲੀਕੇਸ਼ਨ ਜਾਰੀ ਕੀਤਾ ਗਿਆ, ਜੋ ਪੈਰ-ਅਤੇ-ਮੂੰਹ ਦੀ ਬਿਮਾਰੀ (ਐਫ.ਐਮ.ਡੀ) ਅਤੇ ਹੈਮੋਰੇਜਿਕ ਸੈਪਟੀਸੀਮੀਆ (ਐਚ. ਐਸ) ਕਾਰਨ ਹੋਣ …

Read More »

ਕੈਬਨਿਟ ਮੰਤਰੀ ਈ.ਟੀ.ਓ ਨੇ ਕਰੀਬ 74 ਲੱਖ ਦੀ ਲਾਗਤ ਨਾਲ ਬਣਨ ਵਾਲੇ ਦੋ ਖੇਡ ਸਟੇਡੀਅਮਾਂ ਦੇ ਰੱਖੇ ਨੀਹ ਪੱਥਰ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਿਸੇਸ਼ ਧਿਆਨ ਦੇ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਸੂਬੇ ਭਰ ਵਿੱਚ 3000 ਤੋਂ ਵਧੇਰੇ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਖੇਡਾਂ ਵਿੱਚ ਮੱਲਾਂ ਮਾਰ ਸਕਣ ਅਤੇ ਪੰਜਾਬ ਨੂੰ ਮੁੜ ਰੰਗਲਾ …

Read More »

ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਅੰਮ੍ਰਿਤਸਰ ਵੱਲੋਂ ਬੱਚਿਆਂ ਦੇ ਭੀਖ ਮੰਗਣ ਵਾਲਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਬੱਚਿਆਂ ਦੇ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰੋਜੈਕਟ ਜੀਵਨਜੋਤ 2.0 ਤਹਿਤ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਦੀ ਅਗਵਾਈ ਹੇਠ ਅਤੇ ਜਿਲ੍ਹਾ ਟਾਸਕ ਫੋਰਸ ਅੰਮ੍ਰਿਤਸਰ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਸਥਾਨਾਂ ਦੀ ਰੇਡ ਕੀਤੀ ਗਈ, ਜਿਸ ਦੌਰਾਨ ਕੋਈ …

Read More »

ਬੀਬੀਕੇ ਡੀਏਵੀ ਦੇ ਵਿਦਿਆਰਥਣਾਂ ਦੀ ਇਨਫੋਸਿਸ ਇਨ ਕੈਂਪਸ ਰਿਕਰੁਟਮੈਂਟ ਤਹਿਤ ਚੋਣ

ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ) – ਬੀ ਬੀ ਕੇ ਡੀ ਏ ਵੀ ਕਾਲਜ ਫਾਰ ਵੂਮੈਨ, ਦੀਆਂ ਤਿੰਨ ਵਿਦਿਆਰਥਣਾਂ ਦੀ ਆਈ.ਟੀ ਦੇ ਖੇਤਰ ਵਿੱਚ ਇੱਕ ਵਿਸ਼ਵ ਪੱਧਰ `ਤੇ ਪ੍ਰਸਿੱਧ ਬਹੁ-ਰਾਸ਼ਟਰੀ ਕੰਪਨੀ ਇਨਫੋਸਿਸ ਦੁਆਰਾ ਹੋਈ ਚੋਣ `ਤੇ ਕਾਲਜ ਮਾਣ ਮਹਿਸੂਸ ਕਰਦਾ ਹੈ। ਭਰਤੀ ਪ੍ਰਕਿਰਿਆ ਵਿੱਚ ਇੱਕ ਆਨਲਾਈਨ ਐਪਟੀਟਿਊਡ ਟੈਸਟ ਸ਼ਾਮਲ ਸੀ ਜਿਸ ਵਿੱਚ ਬੀ.ਸੀ.ਏ ਦੀਆਂ 17 ਵਿਦਿਆਰਥਣਾਂ ਨੇ ਭਾਗ ਲਿਆ।ਟੈਸਟ ਵਿੱਚ ਉਮੀਦਵਾਰਾਂ …

Read More »

ਪੱਤਰਕਾਰ ਹਰਜੀਤ ਗਰੇਵਾਲ ਦੇ ਮੌਤ ’ਤੇ ਦਿਨੇਸ਼ ਬੱਸੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਨੇਤਾ ਦਿਨੇਸ਼ ਬੱਸੀ ਨੇ ਵੈਬ ਚੈਨਲ ਦੇ ਸੀਨੀਅਰ ਪੱਤਰਕਾਰ ਹਰਜੀਤ ਸਿੰਘ ਗਰੇਵਾਲ ਦੀ ਅਚਨਚੇਤੀ ਮੌਤ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਸੀਨੀਅਰ ਪੱਤਰਕਾਰ ਹਰਜੀਤ ਗਰੇਵਾਲ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਬਹੁਤ ਹੀ ਦੁੱਖਦਾਈ ਅਤੇ ਦਰਦਨਾਕ ਹੈ।ਹਰਜੀਤ ਗਰੇਵਾਲ ਨਿਡਰ, ਇਮਾਨਦਾਰ ਅਤੇ ਜਨਹਿਤ ਦੇ …

Read More »

ਅੰਮ੍ਰਿਤਸਰ ਦੀ ਅਣਦੇਖੀ `ਤੇ ਭੜਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੇ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਦੀ ਗਿਣਤੀ ਵਧਾਉਣ ਦੇ ਪ੍ਰਸਤਾਵ `ਤੇ ਅੰਮ੍ਰਿਤਸਰ ਵਿੱਚ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਦੇ ਇਸ ਰੁਖ਼ `ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਸਿਰਫ਼ ਮੋਹਾਲੀ ਨੂੰ ਅੰਤਰਰਾਸ਼ਟਰੀ ਪੱਧਰ `ਤੇ ਉਤਸ਼ਾਹਿਤ ਕਰਨ ਦਾ ਵਿਚਾਰ ਨਾ ਸਿਰਫ਼ …

Read More »

15 ਜਨਵਰੀ ਨੂੰ ਲਾਂਚ ਹੋਵੇਗੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ

ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ਼ – ਡਾ. ਸੰਧੂ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ 15 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਅਧੀਨ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈਸ ਇਲਾਜ਼ ਮਿਲੇਗਾ।ਆਮ ਆਦਮੀ ਪਾਰਟੀ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ …

Read More »