ਫ਼ਾਊਂਡੇਸ਼ਨ ਨੇ ਲੋੜਵੰਦ ਬੱਚੀਆਂ ਦੀ ਭਲਾਈ ਸਬੰਧੀ 9 ਲੱਖ ਦੇ ਚੈਕ ਸੌਂਪੇ – ਛੀਨਾ ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵੱਲੋਂ ਗੁਰੂ ਨਾਨਕ ਸਿੱਖਿਆ ਸੇਵਾ ਸੋਸਾਇਟੀ (ਰਜ਼ਿ.) ਦੇ ਸਹਿਯੋਗ ਨਾਲ ਖਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਹੋਣਹਾਰ ਅਤੇ ਜ਼ਰੂਰਤਮੰਦ ਬੱਚੀਆਂ ਦੀ ਸਹਾਇਤਾ ਲਈ …
Read More »Daily Archives: January 8, 2026
ਖ਼ਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਵਿਖੇ ਸਟੂਡੈਂਟ ਆਫ਼ ਦਾ ਯੀਅਰ ਐਵਾਰਡ-2024 ਪ੍ਰੋਗਰਾਮ ਕਰਵਾਇਆ
ਮਨਜੋਤ ਕੌਰ, ਮਹਿਕਦੀਪ ਕੌਰ, ਜਰਨੈਲ ਸਿੰਘ ਨੂੰ ਮਿਲਿਆ ਐਵਾਰਡ ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਗੁਰਨਾਮ ਸਿੰਘ ਸਟੂਡੈਂਟ ਆਫ਼ ਦਾ ਯੀਅਰ ਐਵਾਰਡ-2024 ਪ੍ਰੋਗਰਾਮ ਕਰਵਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਸਹਿਯੋਗ ਸਦਕਾ ਕਰਵਾਏ ਗਏ ਪ੍ਰੋਗਰਾਮ ਵਿੱਚ ਕਾਲਜ ਦੇ ਐਲੂਮਨੀ ਅਤੇ ਖਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ …
Read More »ਸੂਬੇ ਦੇ ਹਰੇਕ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ – ਈ.ਟੀ.ਓ
7 ਜਨਵਰੀ ਨੂੰ ਮਜੀਠਾ ਅਤੇ 8 ਜਨਵਰੀ ਨੂੰ ਅਜਨਾਲਾ ਵਿਖੇ ਲੱਗੇਗਾ ਕੈਂਪ ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਬਿਨਾਂ ਕਿਸੇ ਭੇਦਭਾਵ ਦੇ ਸੂਬੇ ਦਾ ਵਿਕਾਸ ਕਰ ਰਹੀ ਹੈ ਅਤੇ ਪਿੱਛਲੀਆਂ ਸਰਕਾਰਾਂ ਵਲੋਂ ਕੇਵਲ ਆਪਣਾ ਹੀ ਵਿਕਾਸ ਕੀਤਾ ਹੈ ਨਾ ਕਿ ਸੂਬੇ ਦਾ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਸਰਕਾਰੀ …
Read More »ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ- ਡਿਪਟੀ ਕਮਿਸ਼ਨਰ
ਕਿਹਾ, ਚਾਈਨਾ ਡੋਰ ਦੀ ਵਿਕਰੀ ਤੇ ਭੰਡਾਰਨ ਕਰਨ ਤੇ ਹੋ ਸਕਦਾ 15 ਲੱਖ ਰੁਪਏ ਜੁਰਮਾਨਾ ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵਲੋਂ ਚਾਈਨਾ ਡੋਰ ਦੀ ਵਰਤੋਂ ਅਤੇ ਭੰਡਾਰ ਕਰਨ ‘ਤੇ ਪਾਬੰਦੀ ਲਗਾਈ ਹੋਈ ਹੈ ਅਤੇ ਜੇਕਰ ਫਿਰ ਵੀ ਕੋਈ ਚਾਈਨਾਂ ਡੋਰ ਨਾਲ ਪਤੰਗ ਉਡਾਉਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਹੋਵੇਗੀ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ …
Read More »
Punjab Post Daily Online Newspaper & Print Media