Tuesday, November 24, 2026

Daily Archives: January 9, 2026

ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ – ਹਰਪ੍ਰੀਤ ਕੋਰ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਸ੍ਰੀਮਤੀ ਹਰਪ੍ਰੀਤ ਕੋਰ ਲੇਡੀ ਪ੍ਰਧਾਨ ਰੈਡ ਕਰਾਸ ਅੰਮ੍ਰਿਤਸਰ ਵਲੋਂ ਆਯੋਜਿਤ ਇੱਕ ਮਹਿਲਾ ਸ਼ਕਤੀਕਰਨ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸ਼੍ਰੀਮਤੀ ਸ਼ਾਵੀ ਗੁਪਤਾ ਪਤਨੀ ਰੋਹਿਤ ਗੁਪਤਾ ਪੀ.ਸੀ.ਐਸ ਵਧੀਕ ਡਿਪਟੀ ਕਮਿਸ਼ਨਰ (ਜ),ਅੰਮ੍ਰਿਤਸਰ ਵੱਲੋ ਕੀਤੀ ਗਈ ਅਤੇ ਇਸ ਪ੍ਰੋਗਰਾਮ ਵਿੱਚ ਸ਼੍ਰੀ ਮਤੀ ਮਨਦੀਪ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਸਮਾਰੋਹ …

Read More »

ਟਰੈਫਿਕ ਜਾਮ ਤੋਂ ਰਾਹਤ, ‘ਆਪ’ ਸਰਕਾਰ ਬਣਵਾ ਰਹੀ ਹੈ ਤਿੰਨ ਮਹੱਤਵਪੂਰਨ ਪੁਲ – ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਸ਼ਹਿਰੀ ਜਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਆਪ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਤਿੰਨ ਮਹੱਤਵਪੂਰਨ ਪੁੱਲ ਬਣਾਏ ਜਾ ਰਹੇ ਹਨ। ਇਹ ਤਿੰਨ ਪੁਲ ਨਿਊ ਅੰਮ੍ਰਿਤਸਰ, ਸੁਲਤਾਨਵਿੰਡ ਚੌਂਕ ਅਤੇ ਤਰਨ ਤਾਰਨ ਫ਼ਲਾਈਓਵਰ ‘ਤੇ ਬਣਾਏ …

Read More »

ਖਾਲਸਾ ਕਾਲਜ ਨਰਸਿੰਗ ਦੀ ਟੀਮ ਨੇ ਡੇਂਗੂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਡੇਂਗੂ ਸਬੰਧੀ ਜਾਗਰੂਕ ਕਰਨ ਸਬੰਧੀ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਛੇਹਰਟਾ ਵਿਖੇ ਡੇਂਗੂ ਵਿਰੋਧੀ ਮੁਹਿੰਮ ਦਾ ਅਗਾਜ਼ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਪ੍ਰੋਫੈਸਰ ਸ੍ਰੀਮਤੀ ਸੁਧਾ, ਸ੍ਰੀਮਤੀ ਕਵਲਜੀਤ ਕੌਰ ਅਤੇ ਐਨ.ਐਸ.ਜੀ ਟਿਊਟਰ ਸ੍ਰੀਮਤੀ ਗਗਨਦੀਪ ਕੌਰ ਦੀ ਅਗਵਾਈ ਹੇਠ ਟੀਮ ਨੇ ਡੇਂਗੂ ਦੇ ਲੱਛਣਾਂ ਅਤੇ …

Read More »

ਖਾਲਸਾ ਕਾਲਜ ਨੇ ਆਈ.ਆਈ.ਸੀ ਖੇਤਰੀ ਮੀਟ 2025 ’ਚ ਜਿਤਿਆ ਸਰਵੋਤਮ ਪੋਸਟਰ ਪੁਰਸਕਾਰ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਕਰਵਾਈ ਗਈ ਵੱਕਾਰੀ ਆਈ.ਆਈ.ਸੀ ਖੇਤਰੀ ਮੀਟ-2025 ’ਚ ਸਰਵੋਤਮ ਪੋਸਟਰ ਪੁਰਸਕਾਰ ਜਿੱਤ ਕੇ ਸ਼ਾਨਦਾਰ ਉਪਲੱਬਧੀ ਪ੍ਰਾਪਤ ਕੀਤੀ ਹੈ।ਕਾਲਜ ਉਤਰ-ਪੱਛਮੀ ਖੇਤਰ ਦੀਆਂ 200 ਤੋਂ ਵਧੇਰੇ ਪ੍ਰਮੁੱਖ ਸੰਸਥਾਵਾਂ ’ਚ ਮੁਕਾਬਲੇ ਦੌਰਾਨ ਨਵੀਨਤਾ ਅਤੇ ਸਿਰਜਣਾਤਮਕਤਾ ’ਚ ਸ਼ਾਨਦਾਰ ਪ੍ਰਦਰਸ਼ਨਕਾਰ ਵਜੋਂ ਉਭਰਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਇਸ ਵਿਲੱਖਣ ਪ੍ਰਾਪਤੀ …

Read More »

ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਾਕੇ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਧਾਰਮਿਕ ਅਧਿਐਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਾਕੇ ਨੂੰ ਸਮਰਪਿਤ ‘ਸ੍ਰੀ ਗੁਰੂ ਤੇਗ ਬਹਾਦਰ ਜੀ: ਜੀਵਨ ਫ਼ਲਸਫ਼ਾ ਅਤੇ ਸ਼ਹਾਦਤ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸੈਮੀਨਾਰ ਦੀ ਆਰੰਭਤਾ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਕਾਲਜ ਸ਼ਬਦ …

Read More »

ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ- ਈ.ਟੀ.ਓ

ਲੱਤ ਕੱਟੇ ਜਾਣ ਵਾਲੇ ਕਿਸਾਨ ਨੂੰ 48 ਹਜ਼ਾਰ ਰੁਪਏ ਦਾ ਦਿੱਤਾ ਚੈਕ ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸਾਨਾਂ /ਮਜ਼ਦੂਰਾਂ ਦੇ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਮਾਰਕੀਟ ਕਮੇਟੀ ਜੰਡਿਆਲਾ ਗੁਰੂ …

Read More »