ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ) – ਗੁਰੂ ਘਰ ਦੇ ਸ਼ਰਧਾਲੂ ਮਾਤਾ ਪੂਰਨ ਕੌਰ ਅਤੇ ਪਰਿਵਾਰ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸਵਿੱਫਟ ਗੱਡੀ ਭੇਟ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ।ਸ਼ਰਧਾਲੂ ਪਰਿਵਾਰ ਨੇ ਸਵਿੱਫਟ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਸੌਂਪੀਆਂ।ਉਨ੍ਹਾਂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ …
Read More »Daily Archives: January 10, 2026
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਡਾਕਘਰ ਵਿਖੇ ਲੰਗਰ ਲਗਾਇਆ ਗਿਆ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਹਰ ਸਾਲ ਦੀ ਤਰ੍ਹਾਂ ਸਰਬੰਸਦਾਨੀ, ਸ਼ਾਹ-ਏ-ਸ਼ਹਿਨਸ਼ਾਹ, ਦਸਮੇਸ਼ ਪਿਤਾ ਅੰਮ੍ਰਿਤ ਕੇ ਦਾਤੇ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਅੰਮ੍ਰਿਤਸਰ ਮੁੱਖ ਡਾਕਘਰ ਵਿਖੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਚਾਹ ਅਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਸੁਪਰਡੈਂਟ ਡਾਕਘਰ (ਹੈਡਕੁਆਰਟਰ) ਪ੍ਰਵੀਨ ਪ੍ਰਸੁਨ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ਼ ਭਗਤੀ, ਧਾਰਮਿਕ …
Read More »ਖ਼ਾਲਸਾ ਕਾਲਜ ਵੂਮੈਨ ਵੱਲੋਂ ਐਨ.ਐਸ.ਐਸ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ 7 ਰੋਜ਼ਾ ਕੈਂਪ ਲਗਾਇਆ ਗਿਆ।ਕੈਂਪ ਦਾ ਉਦਘਾਟਨ ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਵੱਲੋਂ ਕੀਤਾ ਗਿਆ।ਵਲੰਟੀਅਰਾਂ ਨੂੰ ਕੈਂਪ ਦੇ ਉਦੇਸ਼ ਅਤੇ ਉਨ੍ਹਾਂ ਦੇ ਸਮਾਜ ਪ੍ਰਤੀ ਫ਼ਰਜ਼ ਅਤੇ ਜ਼ਿੰਮੇਵਾਰੀ ਤੋਂ ਜਾਣੂ ਕਰਵਾਇਆ ਗਿਆ ਅਤੇ ਸਮਾਜ ਕਲਿਆਣ ਪ੍ਰਤੀ ਪ੍ਰਤੀਬੱਧਤਾ ਲਈ ਸਹੁੰ ਚੁੱਕਾਈ ਗਈ। ਡਾ. ਸੁਰਿੰਦਰ …
Read More »ਖਾਲਸਾ ਕਾਲਜ ਵੈਟਰਨਰੀ ਸਾਇੰਸਜ਼ ਵੱਲੋਂ ਆਧੁਨਿਕ ਡੇਅਰੀ ਅਭਿਆਸਾਂ ’ਤੇ ਸਿਖਲਾਈ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ ਦੁਧਾਰੂ ਪਸ਼ੂਆਂ ਦੀ ਸਿਹਤ ਅਤੇ ਆਧੁਨਿਕ ਡੇਅਰੀ ਅਭਿਆਸਾਂ ’ਤੇ ਦੋ ਹਫ਼ਤਿਆਂ ਦਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਯਤਨਾਂ ਨਾਲ ਉਲੀਕੇ ਗਏ ਉਕਤ ਪ੍ਰੋਗਰਾਮ ਦੀ ਮੇਜ਼ਬਾਨੀ ਕਰਕੇ ਪੰਜਾਬ ਦੇ ਡੇਅਰੀ ਸੈਕਟਰ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਿਆ ਗਿਆ, ਜਿਸ ਦੌਰਾਨ …
Read More »ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਸਟਾਰ ਨਾਈਟ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵਨਿਊ ਵਿਖੇ ਸਟਾਰ ਨਾਈਟ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰੋਗਰਾਮ ਮੌਕੇ ਬਨੀ ਜੌਹਲ ਨੇ ਆਪਣੇ ਗੀਤਾਂ ਰਾਹੀਂ ਹਰ ਕਿਸੇ ਨੂੰ ਝੂਮਣ ਲਈ ਮਜ਼ਬੂਰ ਕਰ ਦਿੱਤਾ।ਇਸ ਤੋਂ ਪਹਿਲਾਂ ਡਾ. ਮੰਜੂ ਬਾਲਾ, ਐਨ.ਆਈ.ਟੀ ਦਿੱਲੀ ਤੋਂ ਡਾਇਰੈਕਟਰ ਡਾ. ਅਜੈ ਕੁਮਾਰ ਸ਼ਰਮਾ ਨੇ …
Read More »ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਰੋਹਿਤ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ 2023 ਦੀ ਧਾਰਾ 163 ਬੀ.ਐਨ.ਐਸ.ਐਸ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਸਕੂਲ ਵਿੱਚ ਲੈ ਕੇ ਜਾਣ ‘ਤੇ ਰੋਕ ਲਾ ਦਿੱਤੀ ਹੈ।ਇਸ ਸਬੰਧੀ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਸਮੂਹ …
Read More »ਵਿਧਾਇਕ ਟੌਂਗ ਨੇ ਦਿਵਿਆਂਗ ਵਿਅਕਤੀਆਂ ਨੂੰ ਵੰਡੇ ਸਹਾਇਕ ਉਪਕਰਨ
125 ਦਿਵਿਆਂਗ ਵਿਅਕਤੀਆਂ ਨੂੰ ਕਰੀਬ 20 ਲੱਖ ਦੇ ਵੰਡੇ ਸਹਾਇਕ ਉਪਕਰਣ ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੀ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਹਮੇਸ਼ਾਂ ਤਿਆਰ ਹੈ ਅਤੇ ਸਮਾਜ ਦੇ ਅਹਿਮ ਹਿੱਸਾ ਮੰਨੇ ਜਾਂਦੇ ਦਿਵਿਆਂਗ ਵਿਅਕਤੀਆਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ।ਇਹ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ …
Read More »
Punjab Post Daily Online Newspaper & Print Media