ਸ਼੍ਰੋਮਣੀ ਕਮੇਟੀ ਨੇ ਸਾਈਬਰ ਕਰਾਈਮ ਸੈਲ ਕੋਲ ਦਰਜ਼ ਕਰਵਾਈ ਸ਼ਿਕਾਇਤ ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ) – ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾ ਕੇ ਸੋਸ਼ਲ ਮੀਡੀਆ ’ਤੇ ਪੋਸਟ ਕੀਤੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਦੋਸ਼ੀ ਖਿਲਾਫ਼ ਕਾਰਵਾਈ ਲਈ ਸਾਈਬਰ ਕਰਾਈਮ ਸੈਲ ਕੋਲ ਸ਼ਿਕਾਇਤ ਦਰਜ਼ ਕਰਵਾਈ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …
Read More »Daily Archives: January 11, 2026
ਸਰਕਾਰੀ ਆਈ.ਟੀ.ਆਈ ਰਣਜੀਤ ਐਵਨਿਊ ਵਿਖੇ 12 ਜਨਵਰੀ ਨੂੰ ਲੱਗੇਗਾ ਪਲੇਸਮੈਂਟ-ਕਮ-ਅਪਰੈਂਟਸ਼ਿਪ ਕੈਂਪ
ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਸ਼੍ਰੀਮਤੀ ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ।ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੁਕੇਸ਼ ਸਰੰਗਲ ਨੇ ਦੱਸਿਆ ਕਿ ਮਿਤੀ 12 ਜਨਵਰੀ 2026 ਦਿਨ ਸੋਮਵਾਰ ਨੂੰ …
Read More »ਸ਼ਵੱਛ ਸਰਵੇਖਣ 2025-26 ਦੀਆਂ ਤਿਆਰੀਆਂ ਦੀ ਨਗਰ ਨਿਗਮ ਵਲੋਂ ਸਮੀਖਿਆ
ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ) – ਆਉਣ ਵਾਲੇ ਸਵੱਛ ਸਰਵੇਖਣ 2025-26 ਦੇ ਮੱਦੇਨਜ਼ਰ ਅੱਜ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ।ਇਸ ਦਾ ਉਦੇਸ਼ ਸਵੱਛ ਭਾਰਤ ਮਿਸ਼ਨ-ਅਰਬਨ ਅਧੀਨ ਭਾਰਤ ਸਰਕਾਰ ਦੇ ਆਵਾਸ ਅਤੇ ਸ਼਼ਹਿਰੀ ਮਾਮਲੇ ਮੰਤਰਾਲੇ ਵਲੋਂ ਕਰਵਾਏ ਜਾ ਰਹੇ ਰਾਸ਼ਟਰੀ ਸਫ਼ਾਈ ਸਰਵੇਖਣ ਵਿੱਚ ਬਿਹਤਰ ਪ੍ਰਦਰਸ਼ਨ ਲਈ ਤਿਆਰੀਆਂ ਦੀ ਸਮੀਖਿਆ ਅਤੇ …
Read More »ਨਾਰੀ ਨਿਕੇਤਨ ਕੰਪਲੈਕਸ ਵਿਖੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਮਨਾਈ ਲੋਹੜੀ
ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੱਲ ਰਹੇ ਕਮਿਊਨਟੀ ਹੋਮ ਫਾਰ ਮੈਂਟਲੀ ਰਿਟਾਰਡਿਡ ਨਾਰੀ ਨਿਕੇਤਨ ਕੰਪਲੈਕਸ ਅੰਮ੍ਰਿਤਸਰ ਵਿਖੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਸੰਸਥਾ ਵਿੱਚ ਰਹਿ ਰਹੀਆਂ ਸਹਿਵਾਸਣਾਂ ਨੇ ਡਾਂਸ ਪੇਸ਼ ਕੀਤਾ।ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨੇ ਰਵਾਇਤੀ ਗੀਤਾਂ ਅਤੇ ਨਾਚ ਰਾਹੀਂ ਤਿਉਹਾਰ ਦਾ …
Read More »
Punjab Post Daily Online Newspaper & Print Media