ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ) – ਇੰਪਰੂਵਮੈਂਟ ਟਰਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਨੇਤਾ ਦਿਨੇਸ਼ ਬੱਸੀ ਵੱਲੋਂ ਹਲਕਾ ਪੂਰਬੀ ਦੇ ਵਾਰਡ ਨੰਬਰ 32 ਦੇ ਨਿਵਾਸੀਆਂ ਨਾਲ ਮਿਲ ਕੇ ਲੋਹੜੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੀਤਾਂ ਨਾਲ ਮਨਾਇਆ ਗਿਆ।ਸਮਾਗਮ ਵਾਰਡ ਨੰਬਰ 32 ਦੇ ਇੰਚਾਰਜ਼ ਰਾਜਬੀਰ ਸਿੰਘ ਰਾਜੂ ਦੀ ਅਗਵਾਈ ‘ਚ ਆਯੋਜਿਤ ਕੀਤਾ ਗਿਆ।ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਵਿਸ਼ੇਸ਼ ਤੌਰ …
Read More »Daily Archives: January 15, 2026
‘ਆਪ’ ਵਿਧਾਇਕ ਡਾ. ਅਜੇ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਦਿਹਾਂਤ
ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ।ਜਿਗਰ ਅਤੇ ਕੈਂਸਰ ਤੋਂ ਪੀੜਤ ਰੇਣੂ ਗੁਪਤਾ ਨੇ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ ਰਾਤ ਲਗਭਗ 10:30 ਵਜੇ ਆਖਰੀ ਸਾਹ ਲਿਆ।ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜ਼ੂਦ, ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।ਰੇਣੂ ਗੁਪਤਾ ਦਾ ਅੰਤਿਮ …
Read More »ਸਰਬੱਤ ਦਾ ਭਲਾ ਟਰੱਸਟ ਵੱਲੋਂ ਕਸਬਾ ਬੁਤਾਲਾ `ਚ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ
ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 25 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ – ਡਾ. ਓਬਰਾਏ ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਪਣੀ ਜੇਬ੍ਹ `ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜ਼ਾਂ `ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਅੱਜ ਅੰਮ੍ਰਿਤਸਰ ਦੇ ਨਾਮਵਰ ਤੇ ਇਤਿਹਾਸਕ …
Read More »ਖਾਲਸਾ ਯੂਨੀਵਰਸਿਟੀ ਵਲੋਂ ‘ਵਿਰਾਸਤ-ਏ-ਪੰਜਾਬ’ ਲੋਹੜੀ ਦਾ ਜਸ਼ਨ ਮਨਾਇਆ ਗਿਆ
ਅੰਮਿ੍ਤਸਰ, 14 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ‘ਵਿਰਾਸਤ-ਏ-ਪੰਜਾਬ’ ਲੋਹੜੀ ਦਾ ਜਸ਼ਨ ਬੜ੍ਹੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।’ਵਰਸਿਟੀ ਅਤੇ ਅੰਤਰਰਾਸ਼ਟਰੀ ਸੱਭਿਆਚਾਰਕ ਮੰਚ (ਯੂ.ਐਸ.ਏ, ਕੈਨੇਡਾ, ਯੂ.ਕੇ, ਭਾਰਤ) ਦੇ ਸਾਂਝੇ ਸਹਿਯੋਗ ਨਾਲ ਕਰਵਾਏ ਉਕਤ ਪ੍ਰੋਗਰਾਮ ਦੀ ਸ਼ੁਰੂਆਤ ਮਹਿਮਾਨ-ਏ-ਖਾਸ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਅਤੇ ਸਾਬਕਾ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਮੁੱਖ ਮਹਿਮਾਨ ਖਾਲਸਾ ’ਵਰਸਿਟੀ ਤੋਂ ਡੀਨ ਭਾਸ਼ਾਵਾਂ ਤੇ ਮੁਖੀ ਪੰਜਾਬੀ …
Read More »ਸਵ: ਪੱਤਰਕਾਰ ਗਰੇਵਾਲ ਦੇ ਬੱਚਿਆਂ ਦੀ ਸਿੱਖਿਆ ਲਈ ਹਰ ਸੰਭਵ ਮਦਦ ਹੋਵੇਗੀ – ਗੁਰਜੀਤ ਔਜਲਾ
ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਸੀਨੀਅਰ ਪੱਤਰਕਾਰ ਸਵ: ਹਰਜੀਤ ਸਿੰਘ ਗਰੇਵਾਲ ਦੀ ਅੰਤਿਮ ਅਰਦਾਸ ਮੌਕੇ ਸਾਂਸਦ ਗੁਰਜੀਤ ਸਿੰਘ ਔਜਲਾ ਪਹੁੰਚੇ ਅਤੇ ਦੁਖੀ ਪਰਿਵਾਰ ਨਾਲ ਡੂੰਘਾ ਦੁੱਖ ਸਾਂਝਾ ਕੀਤਾ।ਉਨ੍ਹਾਂ ਨੇ ਪਰਿਵਾਰ ਨੂੰ ਹੌਂਸਲਾ ਦਿੰਦਿਆਂ ਹਰਜੀਤ ਸਿੰਘ ਗਰੇਵਾਲ ਦੇ ਬੱਚਿਆਂ ਦੀ ਸਿੱਖਿਆ ਲਈ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ।ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ …
Read More »
Punjab Post Daily Online Newspaper & Print Media