ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਸਮਾਜ ਵਿੱਚ ਧੀਆਂ ਪ੍ਰਤੀ ਸਕਾਰਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਸਤਿਕਾਰ ਤੇ ਬਰਾਬਰ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਥਾਨਕ ਐਸ.ਕੇ ਹਸਪਤਾਲ ਵਿਖੇ ‘ਧੀਆਂ ਲਈ ਲੋਹੜੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਹਸਪਤਾਲ ਵਿੱਚ ਨਵਜੰਮੀਆਂ ਧੀਆਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ। ਉਨ੍ਹਾਂ ਨੂੰ ਰਵਾਇਤੀ ਤੌਰ ’ਤੇ ਲੋਹੜੀ ਭੇਟ …
Read More »Daily Archives: January 16, 2026
ਲਿਵਾਸਾ ਹਸਪਤਾਲ ਅੰਮ੍ਰਿਤਸਰ ਨੇ ਪਠਾਨਕੋਟ ‘ਚ ਨੈਫਰੋਲੋਜੀ ਓ.ਪੀ.ਡੀ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ) – ਲਿਵਾਸਾ ਹਸਪਤਾਲ ਅੰਮ੍ਰਿਤਸਰ ਨੇ ਰਾਜ ਹਸਪਤਾਲ ਪਠਾਨਕੋਟ ਵਿਖੇ ਆਪਣੀ ਸਮਰਪਿਤ ਨੈਫਰੋਲੋਜੀ ਓ.ਪੀ.ਡੀ ਦੀ ਸ਼ੁਰੂਆਤ ਕੀਤੀ।ਓ.ਪੀ.ਡੀ ਮਹੀਨੇ ਦੇ ਹਰ ਦੂਜੇ ਬੁੱਧਵਾਰ ਨੂੰ ਸਵੇਰੇ 11.00 ਵਜੇ ਤੋਂ ਦੁਪਹਿਰ 3.00 ਵਜੇ ਤੱਕ ਹੋਵੇਗੀ।ਡਾ. ਰਾਧਿਕਾ ਗਰਗ ਨੈਫਰੋਲੋਜੀ ਅਤੇ ਕਿਡਨੀ ਟ੍ਰਾਂਸਪਲਾਂਟ ਫਿਜੀਸ਼ੀਅਨ ਲਿਵਾਸਾ ਹਸਪਤਾਲ ਅੰਮ੍ਰਿਤਸਰ ਕਰੇਗੀ। ਓ.ਪੀ.ਡੀ ਗੁਰਦੇ ਨਾਲ ਸਬੰਧਤ ਕਈ ਸਥਿਤੀਆਂ ਨੂੰ ਹੱਲ ਕਰੇਗੀ, ਜਿਸ ਵਿੱਚ ਸੀਰਮ ਕ੍ਰੀਟੀਨਾਈਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 50ਵੀਂ ਗੋਲਡਨ ਜੁਬਲੀ ਕਾਨਵੋਕੇਸ਼ਨ ਦਾ ਆਯੋਜਨ
ਮਾਨਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੀ ਸ਼ਿਰਕਤ ਨਾਲ ਕਾਨਵੋਕੇਸ਼ਨ ਦੇ ਪਲ ਬਣੇ ਇਤਿਹਾਸਕ ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੀ 50ਵੀਂ ਗੋਲਡਨ ਜੁਬਲੀ ਕਨਵੋਕੇਸ਼ਨ ਵੱਡੇ ਉਤਸ਼ਾਹ ਅਤੇ ਅਕਾਦਮਿਕ ਸ਼ਾਨ ਨਾਲ ਸਫਲਤਾਪੂਰਵਕ ਆਯੋਜਿਤ ਕੀਤੀ। ਇਹ ਇਤਿਹਾਸਕ ਅਕਾਦਮਿਕ ਜਸ਼ਨ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ। ਭਾਰਤ ਦੇ ਮਾਨਯੋਗ …
Read More »ਜਿਲ੍ਹਾ ਪ੍ਰਸਾਸ਼ਨ ਨੇ ਮਨਾਈ 101 ਨਵ ਜੰਮੀਆਂ ਬੱਚੀਆਂ ਦੀ ਲੋਹੜੀ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਅਤੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਸੁਹਿੰਦਰ ਕੌਰ ਨੇ ਅੱਜ ਲੋਹੜੀ ਦਾ ਪਵਿੱਤਰ ਤਿਉਹਾਰ ਸਥਾਨਕ ਸਰੂਪ ਰਾਣੀ ਕਾਲਜ (ਇਸਤਰੀਆਂ) ਵਿਖੇ ਨਵੀਆਂ ਜ਼ੰਮੀਆਂ ਧੀਆਂ ਦੇ ਪਰਿਵਾਰਾਂ ਨਾਲ ਮਿਲ ਕੇ ਮਨਾਇਆ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫਸਰ ਅਸੀਸਇੰਦਰ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ, …
Read More »ਵੋਟਰ ਮੈਪਿੰਗ ਲਈ ਬੀ.ਐਲ.ਓਜ਼ ਦੀ ਟ੍ਰੇਨਿੰਗ ਹੋਈ
ਅੰਮ੍ਰਿਤਸਰ 15 ਜਨਵਰੀ (ਸੁਖਬੀਰ ਸਿੰਘ) – ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜਿਲ੍ਹੇ ਦੇ 20% ਤੋਂ ਘੱਟ ਵੋਟਰਾਂ ਦੀ ਮੈਪਿੰਗ ਕਰਨ ਵਾਲੇ ਬੀ.ਐਲ.ਓਜ ਦੀ ਟ੍ਰੇਨਿੰਗ ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਲਾਰੈਂਸ ਰੋਡ ਵਿਖੇ ਕਰਵਾਈ ਗਈ।ਟ੍ਰੇਨਿੰਗ ਦੌਰਾਨ ਬੀ.ਐਲ.ਓਜ ਨੂੰ ਮੈਪਿੰਗ ਫੀਸਦ ਵਧਾਉਣ ਦੇ ਉਪਰਾਲੇ ਕਰਨ ਲਈ …
Read More »
Punjab Post Daily Online Newspaper & Print Media