ਪਲਕਪ੍ਰੀਤ ਨੇ ਨੈਸ਼ਨਲ ’ਚ ਸੋਨ ਤਮਗਾ ਜਿੱਤ ਕੇ ਸਕੂਲ ਦਾ ਮਾਣ ਵਧਾਇਆ – ਪ੍ਰਿੰ: ਗਿੱਲ ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੀ ਵਿਦਿਆਰਥਣ ਨੇ ‘40ਵੀਂ ਸਬ ਜੂਨੀਅਰ ਨੈਸ਼ਨਲ’ ਦੇ ਸਾਈਕਲਿੰਗ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥਣ ਪਲਕਪ੍ਰੀਤ …
Read More »Daily Archives: January 18, 2026
ਉਤਸ਼ਾਹ ਅਤੇ ਜੋਸ਼ੋ-ਖਰੋਸ਼ ਨਾਲ ਖਾਲਸਾ ਕਾਲਜ ਨਰਸਿੰਗ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ
ਅੰਮਿਤਸਰ, 18 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਲੋਹੜੀ ਦਾ ਤਿਉਹਾਰ ਬਹੁਤ ਉਤਸ਼ਾਹ ਅਤੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਸਹਿਯੋਗ ਸਦਕਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਗਰਾਊਂਡ ’ਚ ਢੋਲ ਦੇ ਡੱਗੇ ’ਤੇ ਵਿਦਿਆਰਥੀਆਂ ਨੇ ਧਮਾਲਾਂ ਪਾਉਂਦਿਆਂ ਲੋਹੜੀ ਦੇ ਤਿਉਹਾਰ ਦੀ ਖੁਸ਼ੀ ਸਾਂਝੀ ਕਰਦਿਆਂ ਰੀਤੀ-ਰਿਵਾਜ਼ਾਂ ਮੁਤਾਬਿਕ ਭੁੱਗਾ ਬਾਲਣ ਦੀ ਰਸਮ ਕਰਨ …
Read More »ਖਾਲਸਾ ਕਾਲਜ ਵਿਖੇ “ਗੁਰੂੂ ਗੋਬਿੰਦ ਸਿੰਘ ਸਾਹਿਬ : ਜੀਵਨ, ਦ੍ਰਿਸ਼ਟੀ ਅਤੇ ਫਲਸਫਾ” ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਗੁਰੂ ਗੋਬਿੰਦ ਸਿੰਘ ਸਾਹਿਬ : ਜੀਵਨ, ਦ੍ਰਿਸ਼ਟੀ ਤੇ ਫਲਸਫਾ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਗੁਨਵੀਰ ਸਿੰਘ ਨੇ ਹਰਿੰਦਰ ਸਿੰਘ ਦੇ ਗੁਰਮਤਿ ਸਾਹਿਤ ਦੇ ਪ੍ਰਚਾਰ ਅਤੇ ਪ੍ਰਸਾਰ ’ਚ ਪਾਏ ਯੋਗਦਾਨ ਦੀ ਮਹੱਤਤਾ ਬਾਰੇ ਸਰੋਤਿਆਂ ਨੂੰ ਜਾਣੂ ਕਰਵਾਇਆ। ਕਾਲਜ ਦੇ ਵਿਰਾਸਤੀ ਇਤਿਹਾਸ ਤੋਂ ਜਾਣੂ ਕਰਵਾਉਂਦਿਆ …
Read More »ਮੰਚ ਵਲੋਂ ਮੋਹਨ ਸਿੰਘ ਸੇਵਾਮੁਕਤ ਪੰਜਾਬ ਸਟੇਟ ਡਰੱਗ ਕੰਟਰੋਲਰ ਦੇ ਦੇਹਾਂਤ `ਤੇ ਦੁੱਖ਼ ਦਾ ਪ੍ਰਗਟਾਵਾ
ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਮੋਹਨ ਸਿੰਘ ਸੇਵਾਮੁਕਤ ਪੰਜਾਬ ਸਟੇਟ ਡਰੱਗ ਕੰਟਰੋਲਰ ਤੇ ਲਾਇਸੈਂਸਿੰਗ ਅਥਾਰਟੀ ਆਫ਼ ਪੰਜਾਬ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਣ ਸਿੰਘ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਹਰਦੀਪ ਸਿੰਘ ਚਾਹਲ, ਇੰਜ. ਹਰਜਾਪ ਸਿੰਘ ਔਜਲਾ, ਪ੍ਰਧਾਨ ਸੁਰਿੰਦਰਜੀਤ ਸਿੰਘ ਬਿੱਟੂ, …
Read More »
Punjab Post Daily Online Newspaper & Print Media