Tuesday, November 24, 2026

Daily Archives: January 20, 2026

ਕਰਮਜੀਤ ਸਿੰਘ ਰਿੰਟੂ ਨੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉਤਰੀ ਵਿਧਾਨ ਸਭਾ ਹਲਕੇ ਦੇ ਆਮ ਆਦਮੀ ਪਾਰਟੀ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਵਾਰਡ ਨੰਬਰ 9 ਦੇ ਖੇਤਰ ਭਵਾਨੀ ਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਉਸਾਰੀ ਦੀ ਸ਼ੂਰੂਆਤ ਕੀਤੀ।ਰਿੰਟੂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਾਰੇ ਵਿਕਾਸ ਪ੍ਰੋਜੈਕਟ ਤੇਜ਼਼ੀ ਨਾਲ ਪੂਰੇ ਕੀਤੇ ਜਾਣਗੇ।ਾ ਕਿ ਇਸ …

Read More »

ਸਾਨੂੰ ਸਾਰਿਆਂ ਨੂੰ ਮਿਲ ਕੇ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਜਨਾਲਾ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਕਾਲਜ ਦਾ ਬਾਬਾ ਗਮਚੁੱਕ ਜੀ ਮਹਾਰਾਜ ਦੇ ਨਾਮ ’ਤੇ ਰੱਖਣ ਦਾ ਐਲਾਨ ਅਜਨਾਲਾ, 19 ਜਨਵਰੀ (ਪੰਜਾਬ ਪੋਸਟ) – ਕੌਮਾਂਤਰੀ ਸਰਹੱਦ ਨਾਲ ਲਗਦੇ ਇਲਾਕੇ ਅਜਨਾਲਾ ਵਿੱਚ ਅੱਜ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ …

Read More »

ਜਨਮ ਦਿਨ ਮੁਬਾਰਕ – ਮੰਨਣ ਸਿੰਗਲਾ

ਪਟਿਆਲਾ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਰੋਹਿਤ ਸਿੰਗਲਾ ਪਿਤਾ ਅਤੇ ਮਾਤਾ ਮਿਨਾਕਸ਼ੀ ਸਿੰਗਲਾ ਵਾਸੀ ਪਟਿਆਲਾ ਵਲੋਂ ਆਪਣੇ ਹੋਣਹਾਰ ਬੇਟੇ ਮੰਨਣ ਸਿੰਗਲਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »