ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਆਪਣੇ 6-ਰੋਜ਼ਾ ਏ.ਆਈ.ਸੀ.ਟੀ.ਈ-ਪ੍ਰਯੋਜਿਤ ਅਟੱਲ ਫੈਕਲਟੀ ਵਿਕਾਸ ਪ੍ਰੋਗਰਾਮ “ਆਰਟੀਫੀਸ਼ੀਅਲ ਇੰਟੈਲੀਜੈਂਸ: ਸੰਕਲਪ, ਉਪਯੋਗ ਅਤੇ ਚੁਣੌਤੀਆਂ” ਦੇ ਸਮਾਪਤੀ ਸਮਾਰੋਹ ਦਾ ਆਯੋਜਨ ਕੀਤਾ। ਪ੍ਰੋ. (ਡਾ.) ਸਰੋਜ ਬਾਲਾ ਡੀਨ ਕਾਲਜ ਵਿਕਾਸ ਕੌਂਸਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਸਨ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਐਫ.ਡੀ.ਪੀ ਦਾ ਹਿੱਸਾ ਬਣਨ ਲਈ …
Read More »Daily Archives: January 21, 2026
ਪੰਜਾਬ ਪ੍ਰਦੂਸ਼ਣ ਰੋਕਥਾਮ ਵਲੋਂ ਕੂੜਾ ਸਾੜਨ ਦੀ ਰੋਕਥਾਮ ਲਈ 200 ਸਫਾਈ ਕਰਮਚਾਰੀਆਂ ਨਾਲ ਵਿਸ਼ਾਲ ਜਾਗਰੂਕਤਾ ਪ੍ਰੋਗਰਾਮ
ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਚੇਅਰਪਰਸਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਅਤੇ ਕਮਿਸ਼ਨਰ ਅੰਮ੍ਰਿਤਸਰ ਦੀ ਰਾਹਨੁਮਾਈ ਹੇਠ ਯੂ.ਟੀ ਮਾਰਕੀਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ (ਵੈਸਟ ਜ਼ੋਨ) ਵਿੱਚ ਨਗਰ ਨਿਗਮ ਠੋਸ ਕਚਰਾ ਸਾੜਨ ਦੀ ਰੋਕਥਾਮ ਸਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਅਤੇ ਸੰਵੇਦਨਸ਼ੀਲਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ …
Read More »`ਯੁਵਾ ਆਪਦਾ ਮਿੱਤਰ` ਸਕੀਮ ਤਹਿਤ ਬਾਬਾ ਕੁਮਾ ਇੰਜੀਨੀਅਰਿੰਗ ਕਾਲਜ ਵਿਖੇ ਟ੍ਰੇਨਿੰਗ ਸ਼ੁਰੂ
ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਅਪ ਸਕੇਲਿੰਗ ਆਫ਼ ਆਪਦਾ ਮਿੱਤਰ ਯੁਵਾ ਆਪਦਾ ਮਿੱਤਰ ਸਕੀਮ ਤਹਿਤ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਪੰਜਾਬ ਦੇ ਯੂਥ ਨੂੰ ਟ੍ਰੇਨਿੰਗ ਦੇਣ ਸਬੰਧੀ ਪ੍ਰੋਗਰਾਮ ਚਲਾਏ ਗਏ ਹਨ।ਜਿਸ ਸਬੰਧੀ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਸ਼ਨ ਆਫ ਪਬਲਿਕ ਐਡਮਿਨਿਸਟਰੇਸ਼ਨ ਵੱਲੋਂ ਪਹਿਲੇ ਦਿਨ ਅੰਮ੍ਰਿਤਸਰ ਵਿਖੇ ਟੀਮ ਭੇਜੀ ਗਈ।ਜਿਥੇ 400 ਐਨ.ਸੀ.ਸੀ .ਵਲੰਟੀਅਰਾਂ ਦਾ ਰਜਿਸਟਰੇਸ਼ਨ ਕੀਤਾ ਗਿਆ।ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਵਲੰਟੀਅਰਾਂ ਨੂੰ …

Read More »ਛੀਨਾ ਨੇ ਨਿਤਿਨ ਨਬੀਨ ਨੂੰ ਭਾਜਪਾ ਦੇ ਰਾਸ਼ਟਰੀ ਕਾਰਜ਼ਕਾਰੀ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ
ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਬਿਹਾਰ ਸਰਕਾਰ ਦੇ ਮੰਤਰੀ ਨਿਤਿਨ ਨਬੀਨ ਨੂੰ ਭਾਰਤੀ ਜਨਤਾ ਪਾਰਟੀ ਦਾ ਕੌਮਾਂਤਰੀ ਕਾਰਜ਼ਕਾਰੀ ਪ੍ਰਧਾਨ ਨਿਯੁੱਕਤ ਕੀਤੇ ਜਾਣ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਅੱਜ ਨਬੀਨ ਨੂੰ ਭੇਜੇ ਆਪਣੇ ਪੱਤਰ ਰਾਹੀਂ ਵਧਾਈ ਦਿੰਦਿਆਂ ਕਿਹਾ ਕਿ ਦੁਨੀਆਂ ’ਚ ਉਚੇ ਦਰਜ਼ੇ ਦੀ ਸਿਆਸੀ ਪਾਰਟੀ ‘ਭਾਰਤੀ ਜਨਤਾ ਪਾਰਟੀ’ …
Read More »
Punjab Post Daily Online Newspaper & Print Media