ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਨੇਵਿਭਿੰਨ ਖੇਤਰਾਂ ਵਿੱਚ ਪ੍ਰਸਿੱਧ ਉਦਯੋਗ ਭਾਈਵਾਲਾਂ ਨਾਲ ਮੈਮੋਰੈਂਡਮ ਆਫ ਅੰਡਰਸਟੈਂਡਿੰਗ (ਐਮ.ਓ.ਯੂ ਸਾਈਨ ਕਰਕੇ ਹੁਨਰ-ਅਧਾਰਿਤ ਅਤੇ ਉਦਯੋਗ-ਅਧਾਰਿਤ ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕਰਨਾ ਜਾਰੀ ਰੱਖਿਆ ਹੈ।ਇਹ ਐਮ.ਓ ਯੂ.ੂਜੀ.ਕੇ.ਐਕਸ ਐਥਨਿਕ ਵੇਅਰ, ਡਿਜ਼ੀਟਲ ਵੇਲੋਸਿਟੀ ਪ੍ਰਾਈਵੇਟ ਲਿਮਟਿਡ, ਏ.ਓ.ਐਸ.ਸੀ ਟੈਕਨਾਲੋਜੀਜ਼, ਟਾਈਮਲੈਸ ਅਸਥੈਟਿਕਸ ਅਤੇ ਸ਼ਹਿਨਾਜ਼ ਹੁਸੈਨ ਸੈਲੂਨ ਨਾਲ ਸਾਈਨ ਕੀਤੇ ਗਏ ਸਨ। ਇਨ੍ਹਾਂ ਰਣਨੀਤਕ …
Read More »Daily Archives: January 23, 2026
ਫੈਕਲਟੀ ਇੰਡਕਸ਼ਨ ਪ੍ਰੋਗਰਾਮ-14 ਦਾ ਆਗਾਜ਼ – ਵੀ.ਸੀ ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੇ ਫੈਕਲਟੀ ਇੰਡਕਸ਼ਨ ਪ੍ਰੋਗਰਾਮ-14 ਦਾ ਔਨਲਾਈਨ ਰੂਪ ਵਿੱਚ ਆਗਾਜ਼ ਕੀਤਾ।ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਵਿਜ਼ਨਰੀ ਅਗਵਾਈ ਹੇਠ ਚੱਲ ਰਹੇ ਇਸ 24 ਦਿਨਾਂ ਦੇ ਪ੍ਰੋਗਰਾਮ ਨਾਲ ਯੂਨੀਵਰਸਿਟੀ ਨੇ ਨਵੇਂ ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀਆਂ ਨਾਲ ਜੋੜਨ ਅਤੇ ਨੈਸ਼ਨਲ ਐਜ਼ੂਕੇਸ਼ਨ ਪਾਲਿਸੀ ਨੂੰ ਅਮਲੀ ਜਾਮਾ ਪਹਿਨਾਉਣ ਵੱਲ ਮਜ਼ਬੂਤ ਕਦਮ …
Read More »ਬੀ.ਬੀ.ਕੇਡੀ.ਏ.ਵੀ ਕਾਲਜ ਵੂਮੈਨ ਵਿਖੇ ਨਵੇਂ ਅਕਾਦਮਿਕ ਸਮੈਸਟਰ ਮੌਕੇ ਵਿਸ਼ੇਸ਼ ਹਵਨ-ਯੱਗ
ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੇ ਕੈਂਪਸ ਵਿੱਚ ਨਵੇਂ ਅਕਾਦਮਿਕ ਸਮੈਸਟਰ ਮੌਕੇ ਇੱਕ ਵਿਸ਼ੇਸ਼ ਹਵਨ-ਯੱਗ ਦਾ ਆਯੋਜਨ ਕੀਤਾ ਗਿਆ।ਸਥਾਨਕ ਸਲਾਹਕਾਰ ਕਮੇਟੀ ਦੇ ਚੇਅਰਮੈਨ ਸੁਦਰਸ਼ਨ ਕਪੂਰ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਜਜਮਾਨ ਵਜੋਂ ਮੌਜ਼ੂਦ ਸਨ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ “ਸਭ ਠੀਕ ਰਹੇ” ਬਦਾਂ ਨਾਲ ਸਾਰਿਆਂ ਦੀ ਭਲਾਈ ਦੀ ਕਾਮਨਾ ਕਰਦੇ ਹੋਏ, ਪਰਮਾਤਮਾ ਦਾ …
Read More »10 ਲੱਖ ਤੱਕ ਦਾ ਮੁਫ਼ਤ ਇਲਾਜ਼ ਦੇਣ ਵਾਲੀ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਵਿਧਾਇਕ ਡਾ. ਸੰਧੂ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਨਰੈਣਗੜ੍ਹ ਵਿਖੇ ਪਾਰਟੀ ਦੇ ਅਹੁੱਦੇਦਾਰਾਂ ਅਤੇ ਵਲੰਟੀਅਰਾਂ ਨਾਲ ਮਿਲ ਕੇ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਦੀ ਲਾਂਚਿੰਗ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਈ ਗਈ।ਹਸਪਤਾਲ ਵਿੱਚ ਡਿਜ਼ੀਟਲ ਸਕਰੀਨਾਂ ਲਗਾ ਕੇ ਯੋਜਨਾ ਸਬੰਧੀ ਲੋਕਾਂ ਤੱਕ ਪਹੁੰਚਾਈ ਗਈ ਅਤੇ ਇਲਾਕਾ …
Read More »ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨਾ ਪੀੜ੍ਹਤਾਂ ਨਾਲ ਬੇਇਨਸਾਫ਼ੀ- ਐਡਵੋਕੇਟ ਧਾਮੀ
ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ) – ਦਿੱਲੀ ਵਿਖੇ 1984 ’ਚ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜਨਕਪੁਰੀ ਅਤੇ ਵਿਕਾਸਪੁਰੀ ਨਾਲ ਸਬੰਧਤ ਕਤਲੇਆਮ ਦੇ ਮਾਮਲਿਆਂ ਵਿੱਚ ਅਦਾਲਤ ਵੱਲੋਂ ਬਰੀ ਕੀਤੇ ਜਾਣਾ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਆਸ ਲਗਾਈ ਬੈਠੇ ਪੀੜਤ ਪਰਿਵਾਰਾਂ ਨਾਲ ਘੌਰ ਬੇਇਨਸਾਫ਼ੀ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਅਕਾਲੀ ਮਾਰਕੀਟ ‘ਚ ਚੱਲ ਰਹੇ ਕਾਰਜ਼ਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਅਕਾਲੀ ਮਾਰਕੀਟ ਵਾਲੀ ਜਗ੍ਹਾ ’ਤੇ ਨਵੀਂ ਉਸਾਰੀ ਜਾ ਰਹੀ ਸਰਾਂ ਅਤੇ ਹੋਰ ਚੱਲ ਰਹੇ ਕਾਰਜ਼ਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਐਡਵੋਕੇਟ ਧਾਮੀ ਨੇ ਸਬੰਧਤ ਅਧਿਕਾਰੀਆਂ ਪਾਸੋਂ ਚੱਲ ਰਹੇ ਕਾਰਜ਼ਾਂ ਦੀ ਜਾਣਕਾਰੀ ਲਈ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ। ਪ੍ਰਧਾਨ …
Read More »
Punjab Post Daily Online Newspaper & Print Media