Tuesday, November 24, 2026

Daily Archives: January 25, 2026

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ

ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ ਕਾਲਜ ਵਿਖੇ ਅੱਜ ਜਿਲ੍ਹਾ ਚੋਣ ਦਫ਼ਤਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਚੋਣਾਂ ਸਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਸ਼ਮੂਲੀਅਤ ਲਈ ਪ੍ਰੇਰਿਤ ਕਰਨਾ ਸੀ।ਦਲਵਿੰਦਰਜੀਤ ਸਿੰਘ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦਾ ਅੰਤਰ-ਕਾਲਜ ਮੁਕਾਬਲਿਆਂ ‘ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਹੋਏ ਅੰਤਰ-ਕਾਲਜ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਭਾਵਿਆ ਗੁਪਤਾ ਬੀ.ਐਫ.ਏ (ਅਪਲਾਈਡ ਆਰਟ) ਸਮੈਸਟਰ ਪਹਿਲਾ ਨੇ ਲੇਖ ਲਿਖਣ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸੀਆ ਮਹਾਜਨ +1 ਆਰਟਸ ਨੇ ਪੋਸਟਰ ਮੇਕਿੰਗ ਅਤੇ ਪੇਂਟਿੰਗ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।ਇਹ ਮੁਕਾਬਲੇ ਸ਼੍ਰੀ …

Read More »

ਨਾਟਕਕਾਰ ਜਤਿੰਦਰ ਬਰਾੜ ਦੇ ਅਕਾਲ ਚਲਾਣੇ `ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਦੁੱਖ ਪ੍ਰਗਟ

ਅਮ੍ਰਿਤਸਰ, 25 ਜਨਵਰੀ (ਦੀਪ ਦਵਿੰਦਰ ਸਿੰਘ) – ਪੰਜਾਬ ਨਾਟਸ਼ਾਲਾ ਦੇ ਸਿਰਜਕ, ਪ੍ਰਮੁੱਖ ਨਾਟਕਕਾਰ ਅਤੇ ਲੇਖਕ ਜਤਿੰਦਰ ਬਰਾੜ ਦੇ ਅਕਾਲ ਚਲਾਣੇ `ਤੇ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਰਨਲ ਸੱਕਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਦੇ ਪਿੰਡ ਜਗਦੇਵ ਖੁਰਦ …

Read More »

ਨੈਕਸਸ ਅੰਮ੍ਰਿਤਸਰ ‘ਚ ਗਣਤੰਤਰ ਦਿਵਸ ਸਮਾਰੋਹ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਸ਼ਹਿਰ ਦਾ ਪ੍ਰਮੁੱਖ ਸ਼ਾਪਿੰਗ ਅਤੇ ਲਾਈਫਸਟਾਈਲ ਡੈਸਟੀਨੇਸ਼ਨ ਨੈਕਸਸ ਅੰਮ੍ਰਿਤਸਰ ਗਣਤੰਤਰ ਦਿਵਸ ਮੌਕੇ ਆਉਣ ਵਾਲੇ ਗ੍ਰਹਕਾਂ ਲਈ ਕਈ ਮਨੋਰੰਜਕ ਗਤੀਵਿਧੀਆਂ ਸ਼ਾਨਦਾਰ ਸ਼ਾਪਿੰਗ ਆਫ਼ਰਾਂ ਨਾਲ ਤਿਆਰ ਹੈ। ਨੇਕਸਸ ਵੱਲੋਂ 26 ਜਨਵਰੀ ਨੂੰ ਬੱਚਿਆਂ ਲਈ ਖਾਸ ਗਤੀਵਿਧੀਆਂ ਤਹਿਤ ਬੱਚਿਆਂ ਲਈ ਵੱਖ-ਵੱਖ ਕਿਰਦਾਰਾਂ ਨਾਲ ਇੰਟਰੈਕਸ਼ਨ ਅਤੇ ‘ਮੀਟ-ਐਂਡ-ਗ੍ਰੀਟ’ ਅਨੁਭਵ ਸ਼ਾਮਲ ਹਨ, ਜੋ ਮਾਲ ‘ਚ ਆਉਣ ਵਾਲੇ ਬੱਚਿਆਂ ਅਤੇ ਪਰਿਵਾਰਾਂ …

Read More »

`ਹੜ੍ਹ ਪ੍ਰਭਾਵਿਤ ਵਿਆਹ ਯੋਜਨਾ` ਤਹਿਤ ਸਰਬੱਤ ਦਾ ਭਲਾ ਟਰੱਸਟ ਨੇ 300 ਧੀਆਂ ਦੇ ਵਿਆਹਾਂ ਦੀ ਲਈ ਜ਼ਿੰਮੇਵਾਰੀ – ਡਾ. ਉਬਰਾਏ

ਅਜਨਾਲਾ ਖੇਤਰ ਦੀਆਂ 8 ਹੋਰ ਧੀਆਂ ਨੂੰ ਵਿਆਹਾਂ ਲਈ ਦਿੱਤੇ ਇੱਕ-ਇੱਕ ਲੱਖ ਦੇ ਚੈਕ ਅੰਮ੍ਰਿਤਸਰ 25 ਜਨਵਰੀ (ਜਗਦੀਪ ਸਿੰਘ) – ਸਰਬੱੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਸ਼ੁਰੂ ਕੀਤੀ ਗਈ“ਹੜ੍ਹ ਪ੍ਰਭਾਵਿਤ ਵਿਆਹ ਯੋਜਨਾ“ ਤਹਿਤ ਅੱਜ ਅੰਮ੍ਰਿਤਸਰ ਜਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰ ਨਾਲ ਸੰਬੰਧਿਤ ਵੱਖ-ਵੱਖ ਪਰਿਵਾਰਾਂ ਦੀਆਂ 8 ਹੋਰਨਾਂ ਧੀਆਂ ਦੇ ਵਿਆਹਾਂ ਲਈ ਸਹਾਇਤਾ ਦੇ …

Read More »