ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਭਾਰਤ-ਪਾਕਿ ਸਰਹੱਦ ’ਤੇ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸਾਲ 1990 ਦੇ ਦਹਾਕੇ ਦੌਰਾਨ ਸਥਾਪਿਤ ਕੰਡਿਆਲੀ ਤਾਰ ਦੇ ਨਤੀਜੇ ਵਜੋਂ ਹਜ਼ਾਰਾਂ ਏਕੜ ਵਾਹੀਯੋਗ ਜ਼ਮੀਨ ਖੁਸਣ ਕਾਰਨ ਕਿਸਾਨਾਂ ਦੇ ਚਿਰਾਂ ਤੋਂ ਲਟਕ ਰਹੇ ਮਸਲੇ ਨੂੰ ਮੋਦੀ ਸਰਕਾਰ ਵੱਲੋਂ ਹੱਲ ਕਰਨ ਦੇ ਸ਼ਲਾਘਾਯੋਗ ਫੈਸਲੇ ਦਾ ਅੱਜ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ …
Read More »Daily Archives: January 28, 2026
77ਵਾਂ ਗਣਤੰਤਰ ਦਿਵਸ ਪਿੰਗਲਵਾੜਾ ਵਿਖੇ ਮਨਾਇਆ ਗਿਆ
ਅਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਅੱਜ 77ਵਾਂ ਗਣਤੰਤਰ ਦਿਵਸ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ ਓਨਟਾਰੀਓ (ਕੈਨੇਡਾ) ਦੇ ਸਾਂਝੇ ਸਹਿਯੋਗ ਨਾਲ ਚੱਲ ਰਹੇ ਭਗਤ ਪੂਰਨ ਸਿੰਘ ਆਦਰਸ਼ ਸੀ: ਸੈ: ਸਕੂਲ, ਭਗਤ ਪੂਰਨ ਸਿੰਘ ਸਕੂਲ ਫ਼ਾਰ ਦਿ ਡੈਫ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਅਤੇ ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼ ਮਾਨਾਂਵਾਲਾ ਦੇ ਵਿਦਿਆਰਥੀਆਂ ਵੱਲੋਂ ਮਾਨਾਂਵਾਲਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਿੱਚ ਬੈਂਕ ਆਫ਼ ਬੜੌਦਾ ਵੱਲੋਂ ਮੇਧਾਵੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਬੈਂਕ ਦੀ ਮੇਧਾਵੀ ਵਿਦਿਆਰਥੀ ਪੁਰਸਕਾਰ ਯੋਜਨਾ ਅਧੀਨ ਸੁਸ਼੍ਰੀ ਦੀਪਿਕਾ ਮਹਾਜਨ ਅਤੇ ਸੁਸ਼੍ਰੀ ਮੇਘਾ ਨੂੰ ਕ੍ਰਮਵਾਰ 11000 ਅਤੇ 7500 ਰੁਪਏ ਦੀ ਰਾਸ਼ੀ ਨਾਲ ਪ੍ਰਮਾਣ ਪੱਤਰ ਅਤੇ ਕਿਤਾਬਾਂ ਭੇਟ ਕੀਤੀਆਂ ਗਈਆਂ। ਵਿਭਾਗ ਦੇ ਹੋਰ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੇ …
Read More »ਡੀ.ਏ.ਵੀ ਪਬਲਿਕ ਸਕੂਲ ਨੇ 77ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ
ਅੰਮਿਤਸਰ, 27 ਜਨਵਰੀ (ਜਗਦੀਪ ਸਿੰਘ) – ਨੌਜਵਾਨ ਵਿਦਵਾਨਾਂ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਅਸੈਂਬਲੀ ਸੁੰਦਰਤਾ ਨਾਲ ਆਯੋਜਿਤ ਕੀਤੀ ਗਈ, ਜਿਸ ਵਿੱਚ ਇੱਕ ਚੰਗੀ ਤਰ੍ਹਾਂ ਤਿਆਰ ਕੀਤੀ ਗਈ ਪੇਸ਼ਕਾਰੀ ਰਾਹੀਂ ਦੇਸ਼ ਭਗਤੀ ਦੀ ਡੂੰਘੀ ਭਾਵਨਾ ਦਾ ਪ੍ਰਦਰਸ਼ਨ ਕੀਤਾ ਗਿਆ। ਅਸੈਂਬਲੀ ਦੀ ਸ਼ੁਰੂਆਤ ਦੇਸ਼ ਭਗਤੀ ਦੀਆਂ ਭਾਵਪੂਰਨ ਕਵਿਤਾਵਾਂ ਨਾਲ ਹੋਈ ਜੋ ਸਾਡੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਸੰਵਿਧਾਨ ਵਿੱਚ ਦਰਜ਼ ਕਦਰਾਂ-ਕੀਮਤਾਂ ਨੂੰ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵੱਲੋਂ ਰਾਸ਼ਟਰੀ ਯੁਵਾ ਸਪਤਾਹ ਦਾ ਆਯੋਜਨ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਐਨ.ਐਸ.ਐਸ ਯੂਨਿਟ ਵਲੋਂ 12 ਜਨਵਰੀ ਤੋਂ 19 ਜਨਵਰੀ 2026 ਤੱਕ ਰਾਸ਼ਟਰੀ ਯੁਵਾ ਹਫਤਾ ਬਹੁਤ ਉਤਸ਼ਾਹ ਅਤੇ ਵਿਦਿਆਰਥਣਾਂ ਦੀ ਸਰਗਰਮ ਸ਼ਮੂਲੀਅਤ ਨਾਲ ਮਨਾਇਆ ਗਿਆ।ਹਫਤਾਵਾਰੀ ਪ੍ਰੋਗਰਾਮ ਲੜੀ ਵਿਵੇਕਾਨੰਦ ਜੀ ਦੇ ਜਨਮ ਦਿਵਸ ਦੀ ਯਾਦ ਵਿੱਚ ਅਤੇ ਦੇਸ਼ ਨਿਰਮਾਣ ਵਿੱਚ ਯੁਵਾਵਾਂ ਦੀ ਭੂਮਿਕਾ ਨੂੰ ਉਭਾਰਨ ਲਈ “ਯੂਥ ਫ਼ਾਰ ਮਾਈਭਾਰਤ” ਅਤੇ “ਵਿਕਸਿਤ …
Read More »
Punjab Post Daily Online Newspaper & Print Media