Tuesday, November 24, 2026

Daily Archives: February 3, 2026

ਖਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਬਾਕਸਿੰਗ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਬਾਕਸਿੰਗ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਮੁਕਾਬਲੇ ਦੌਰਾਨ 50 ਕਿਲੋਗ੍ਰਾਮ ’ਚ ਰਾਜਬੀਰ ਸ਼ਰਮਾ ਨੇ ਗੋਲਡ ਮੈਡਲ, 55 ਕਿਲੋਗ੍ਰਾਮ ’ਚ ਅਵਤਾਰ ਸਿੰਘ ਨੇ ਸਿਲਵਰ ਮੈਡਲ, 60 ਕਿਲੋਗ੍ਰਾਮ ’ਚ ਭੁਪਿੰਦਰ ਸਿੰਘ ਨੇ ਗੋਲਡ ਮੈਡਲ, 65 ਕਿਲੋਗ੍ਰਾਮ …

Read More »

ਕੇਟੀ: ਕਲਾ ਮਿਊਜ਼ੀਅਮ ਵਿਖੇ ਸਕੂਲ ਦੇ ਵਿਦਿਆਰਥੀਆਂ ਦਾ “ਔਨ ਦ ਸਪਾਟ ਪੇਂਟਿੰਗ ਮੁਕਾਬਲਾ”

ਅੰਮ੍ਰਿਤਸਰ, 3 ਫਰਵਰੀ (ਜਗਦੀਪ ਸਿੰਘ) – ਇਸ ਮੁਕਾਬਲੇ ਵਿੱਚ 25 ਸਕੂਲਾਂ ਦੇ ਕੁੱਲ 250 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਮੀਰੀ ਪੀਰੀ ਅਕੈਡਮੀ ਦੇ ਵਿਦਿਆਰਥੀਆਂ ਅਤੇ ਭਗਤ ਪੂਰਨ ਸਿੰਘ ਸਕੂਲ ਆਫ਼ ਡੱਫ ਐਂਡ ਡੰਬ ਦੇ ਵਿਸ਼ੇਸ਼ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ।ਮੁਕਾਬਲਾ 6 ਸਮੂਹਾਂ ਵਿੱਚ ਵੰਡਿਆ ਗਿਆ ਸੀਨੀਅਰ ਗਰੁੱਪ ਏ (ਕਲਾਸ 1 ਤੱਕ), ਗਰੁੱਪ ਬੀ (ਕਲਾਸ 2, 3 ਅਤੇ 4), ਗਰੁੱਪ ਸੀ …

Read More »

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆ ਨੂੰ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਜਲ੍ਹਿਆਂਵਾਲੇ ਬਾਗ ਵਿਖੇ ਮਹਾਤਮਾ ਗਾਂਧੀ ਜੀ ਫੋਟੋ ਅਤੇ ਸ਼ਹੀਦਾਂ ਦੇ ਸਮਾਰਕ ’ਤੇ ਦੇਸ਼ ਤੇ ਕੌਮ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਪੁਲਿਸ ਜਵਾਨਾਂ ਅਤੇ ਆਮ ਜਨਤਾ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਸ਼ਰਧਾਂਜਲੀ ਭੇਂਟ ਕੀਤੀ।ਇਸ ਦੌਰਾਨ …

Read More »

DAV Public Students Excel in National Level Championship

Amritsar, February 3 (Jagdeep Singh) – DAV Public School, Lawrence Road students brought great pride by securing First Position at both the National and Regional Levels  n the Product Design Competition jointly organised by FDDI and CBSE, based on the theme “Sustainability and Circularity.” The competition was conducted in online mode, wherein participants submitted a video presentation of their innovative …

Read More »

ਸਿਹਤ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਕੁਸ਼ਟ ਰੋਗ ਜਾਗਰੂਕਤਾ ਦਿਵਸ

ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਸਤਿੰਦਰਜੀਤ ਸਿੰਘ ਬਜਾਜ ਦੀ ਪ੍ਰਧਾਨਗੀ ਹੇਠ ਜਿਲਾ ਲਿਪਰੋਸੀ ਅਫਸਰ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸਥਾਨਕ ਸ਼੍ਰੀ ਗੁਰੂ ਰਾਮਦਾਸ ਕੁਸ਼ਟ ਆਸ਼ਰਮ ਵਿਖੇ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ।ਜਿਸ ਵਿੱਚ ਕੁਸ਼ਟ ਰੋਗੀਆਂ ਨੂੰ ਦਵਾਈਆਂ ਅਤੇ ਅਲਸਰ ਕਿੱਟਾਂ ਵੰਡੀਆਂ ਗਈਆਂ।ਡਾ. ਬਜਾਜ ਨੇ ਦੱਸਿਆ ਕਿ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਦੇ ਮੌਕੇ ਤੇ …

Read More »