Tuesday, November 24, 2026

Daily Archives: February 5, 2026

ਪ੍ਰਸਿੱਧ ਨਾਟਕਕਾਰ ਜਤਿੰਦਰ ਬਰਾੜ ਅਤੇ ਚਿੱਤਰਕਾਰ ਬਲਦੇਵ ਗੰਭੀਰ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਅੰਮ੍ਰਿਤਸਰ, 5 ਫ਼ਰਵਰੀ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਅੰਮਿ੍ਰਤਸਰ ਵਲੋਂ ਪਿਛਲੀਂ ਦਿਨੀਂ ਆਪਣੀ ਸੰਸਾਰਿਕ ਯਾਤਰਾ ਨੂੰ ਪੂਰੀ ਕਰਕੇ ਅਲਵਿਦਾ ਕਹਿ ਗਏ ਪ੍ਰਸਿੱਧ ਨਾਟਕਕਾਰ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਫਾਊਂਡਰ ਮੈਂਬਰ ਜਤਿੰਦਰ ਬਰਾੜ ਅਤੇ ਪ੍ਰਸਿੱਧ ਚਿੱਤਰਕਾਰ ਬਲਦੇਵ ਗੰਭੀਰ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਕੀਤਾ ਗਿਆ, ਜਿਸ ਵਿੱਚ ਪਹੁੰਚੇ ਵੱਖ-ਵੱਖ ਖੇਤਰਾਂ ਦੇ …

Read More »

ਸ਼੍ਰੋਮਣੀ ਕਮੇਟੀ ਨੇ ਏ.ਆਈ ਤਕਨੀਕ ਦੇ ਮਾਹਿਰਾਂ ਦੀ ਸਬ-ਕਮੇਟੀ ਕੀਤੀ ਗਠਿਤ

ਅੰਮ੍ਰਿਤਸਰ, 5 ਫ਼ਰਵਰੀ (ਜਗਦੀਪ ਸਿੰਘ) – ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਮਾਣ-ਮਰਯਾਦਾ ਦੇ ਖਿਲਾਫ਼ ਬਣ ਰਹੀਆਂ ਵੀਡੀਓ ਅਤੇ ਹੋਰ ਸਮੱਗਰੀ ’ਤੇ ਰੋਕ ਲਗਾਉਣ ਲਈ ਅੰਤ੍ਰਿੰਗ ਕਮੇਟੀ ਦੇ ਹੋਏ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਏਆਈ ਇੰਟਰਨੈੱਟ ਖੇਤਰ ਵਿੱਚ ਤਜ਼ੱਰਬਾ ਰੱਖਣ ਵਾਲੇ ਮਾਹਿਰਾਂ ਦੀ ਸਬ-ਕਮੇਟੀ ਗਠਿਤ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਦਿੱਤੀ ਵਧਾਈ

ਅੰਮ੍ਰਿਤਸਰ, 5 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਗਤ ਰਵਿਦਾਸ ਜੀ ਦੇ ਪਾਵਨ ਜਨਮ ਦਿਹਾੜੇ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ਼ ਪਾਵਨ ਬਾਣੀ ਮਨੁੱਖ ਨੂੰ ਅਕਾਲ ਪੁਰਖ ਨਾਲ ਮਿਲਾਪ ਦਾ ਸੁੱਚਾ ਮਾਰਗ ਦਰਸਾਉਣ ਦੇ ਨਾਲ ਨਾਲ ਸਮਾਜ ਵਿੱਚ …

Read More »

ਨਗਰ ਨਿਗਮ ਵਲੋਂ ਕੋਰਟ ਰੋਡ ਅਤੇ ਰੇਲਵੇ ਲਿੰਕ ਰੋਡ ’ਤੇ ਨਜਾਇਜ਼ ਕਬਜਿਆਂ ਖਿਲਾਫ਼ ਮੁਹਿੰਮ

ਅੰਮ੍ਰਿਤਸਰ, 5 ਫਰਵਰੀ (ਜਗਦੀਪ ਸਿੰਘ) – ਸੁਚੱਜੀ ਟ੍ਰੈਫਿਕ ਵਿਵਸਥਾ, ਲੋਕ ਸੁਰੱਖਿਆ ਅਤੇ ਸੜਕਾਂ ਨੂੰ ਕਬਜ਼ਾ-ਮੁਕਤ ਬਣਾਉਣ ਦੇ ਮਕਸਦ ਨਾਲ ਨਗਰ ਨਿਗਮ ਅੰਮ੍ਰਿਤਸਰ ਵਲੋਂ ਕੋਰਟ ਰੋਡ ਅਤੇ ਰੇਲਵੇ ਲਿੰਕ ਰੋਡ ’ਤੇ ਵਿਸ਼ੇਸ਼ ਕਬਜ਼ਾ ਹਟਾਉ ਮੁਹਿੰਮ ਚਲਾਈ ਗਈ।ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਜੁਆਇੰਟ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸ਼ੁਰੂ ਕੀਤੀ ਗਈ।ਮੁਹਿੰਮ ਦੀ ਸ਼ੁਰੂਆਤ ਨਗਰ ਨਿਗਮ ਸਕੱਤਰ ਸੁਸ਼ਾਂਤ …

Read More »

ਮੇਅਰ ਵੱਲੋਂ ਕੂੜਾ ਚੁੱਕਣ ਵਾਲੀ ਕੰਪਨੀ ਨੂੰ ਹਰ ਰੋਜ਼ ਕੂੜਾ ਚੁੱਕਣ ਦੇ ਨਿਰਦਸ਼

ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਨੇ ਸ਼਼ਹਿਰ ਦੀ ਸਫਾਈ ਪ੍ਰਬੰਧਾਂ ਦੀ ਸਮੀਖਿਆ ਲਈ ਇੱਕ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਵਧੀਕ ਕਮਿਸ਼ਨਰ ਸੁਰਿੰਦਰ ਸਿੰਘ, ਸਿਹਤ ਅਧਿਕਾਰੀ ਡਾ. ਕਿਰਨ ਕੁਮਾਰ, ਡਾ. ਯੋਗੇਸ਼ ਅਰੋੜਾ, ਡਾ. ਰਮਾ, ਸੀ.ਐਸ.ਓ ਮਲਕੀਅਤ ਸਿੰਘ, ਸੀ.ਐਸ.ਆਈ ਅਤੇ ਕੂੜਾ ਚੁੱਕਣ ਵਾਲੀ ਕੰਪਨੀ ਆਰ.ਆਰ.ਆਰ ਦੇ ਪ੍ਰਤੀਨਿਧੀ, ਜਿਨ੍ਹਾਂ ਵਿੱਚ ਰਾਜੀਵ ਅਰੋੜਾ ਸਮੇਤ ਹੋਰ ਅਧਿਕਾਰੀ ਹਾਜ਼ਰ ਰਹੇ। ਮੀਟਿੰਗ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ‘ਬਲਿਸ ਡੀ-ਸਟ੍ਰੈਸ’ ਨਾਲ ਕੀਤਾ ਐਮ.ਓ.ਯੂ

ਅੰਮ੍ਰਿਤਸਰ, 5 ਫਰਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਦੀ ਮਾਨਸਿਕ ਸਿਹਤ ਨੂੰ ਮਜ਼ਵੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ‘ਬਲਿਸ ਡੀ-ਸਟ੍ਰੈੱਸ’ ਨਾਲ ਮੈਮੋਰੈਂਡਮ ਆਫ਼ ਅੰਡਰਸਟੈਂਡਿੰਗ (ਐਮ.ਓ.ਯੂ) ’ਤੇ ਹਸਤਾਖਰ ਕੀਤੇ।‘ਬਲਿਸ ਡੀ-ਸਟ੍ਰੈੱਸ’ ਇੱਕ ਕਾਊਂਸਲਿੰਗ ਅਤੇ ਵੈੱਲਨੈੱਸ ਸੈਂਟਰ ਹੈ, ਜਿਸ ਦਾ ਸੰਚਾਲਨ ਪ੍ਰਸਿੱਧ ਕਾਊਂਸਲਿੰਗ ਮਨੋਵਿਗਿਆਨੀ ਡਾ. ਸਿਮਰਦੀਪ ਗਿੱਲ ਵਲੋਂ ਕੀਤਾ ਜਾਂਦਾ ਹੈ। ਐਮ.ਓ.ਯੂ ਹਸਤਾਖਰ ਸਮਾਰੋਹ …

Read More »