ਅੰਮ੍ਰਿਤਸਰ 11 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਰੈਡ ਕਰਾਸ ਸੋਸਾਇਟੀ ਵੱਲੋਂ ਹੜ੍ਹ ਪੀੜਤ ਵਿਧਵਾਵਾਂ ਅਤੇ ਦਿਵਆਂਗਾਂ ਦੇ ਮੁੜ ਵਸੇਬੇ ਨੂੰ ਧਿਆਨ ਵਿੱਚ ਰੱਖਦਿਆ ਇੱਕ ਰਲੀਫ ਵੰਡ ਸਮਾਰੋਹ ਰੈਡ ਕਰਾਸ ਭਵਨ ਆਯੋਜਿਤ ਕੀਤਾ ਗਿਆ।ਸਮਾਰੋਹ ਵਿੱਚ 30 ਵਿਧਵਾਵਾਂ ਅਤੇ 9 ਦਿਵਆਂਗਾਂ ਨੂੰ ਰਾਹਤ ਵਜੋਂ 10-10 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ।ਮੁੱਖ ਮਹਿਮਾਨ ਰੋਹਿਤ ਗੁਪਤਾ …
Read More »Daily Archives: February 11, 2026
ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣਾ ਸਿੱਖ ਵਿਰੋਧੀ ਮਾਨਸਿਕਤਾ – ਐਡਵੋਕੇਟ ਧਾਮੀ
ਅੰਮ੍ਰਿਤਸਰ, 11 ਫ਼ਰਵਰੀ (ਜਗਦੀਪ ਸਿੰਘ) – ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿੱਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜ੍ਹਤਾਲ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਆਖਿਆ ਕਿ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ।ਬੀਤੇ ਦਿਨ ਅਧਿਆਪਕ ਯੋਗਤਾ ਪ੍ਰੀਖਿਆ …
Read More »12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਵਿੱਚ ਸ਼ਾਮਲ ਹੋਵੇਗਾ ਲੇਖਕ ਭਾਈਚਾਰਾ
ਅੰਮ੍ਰਿਤਸਰ, 11 ਫਰਵਰੀ (ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਵੱਲੋਂ ਸਮੂਹ ਲੇਖਕਾਂ, ਵਿਦਵਾਨਾਂ ਅਤੇ ਚਿੰਤਕਾਂ ਨੂੰ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ ਗਿਆ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਇਥੋਂ ਜਾਰੀ ਬਿਆਨ ਵਿੱਚ ਕਿਹਾ …
Read More »
Punjab Post Daily Online Newspaper & Print Media