ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿੱਚ (ਕਲਾਸਰੂਮ ਤੋਂ ਕੰਮਿਊਨਿਟੀ) ਤਹਿਤ ਐਨਰਜੀ ਆਡਿਟ ਅਤੇ ਐਨਰਜੀ ਸੰਭਾਲਣ ਜਾਗਰੂਕਤਾ ਵਰਕਸ਼ਾਪ `ਈਕੋ ਕਲੱਬ` ਵੱਲੋਂ ਸਫ਼ਲਤਾਪੂਰਵਕ ਆਯੋਜਿਤ ਕੀਤੀ ਗਈ।ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਜ਼ਿੰਮੇਵਾਰੀ ਨਾਲ ਐਨਰਜ਼ੀ ਨੂੰ ਵਰਤਣ ਅਤੇ ਟਿਕਾਊ ਅਭਿਆਸਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਐਨਰਜੀ ਆਡਿਟ ਦੇ ਸੰਕਲਪ ਨਾਲ ਜਾਣੂ ਕਰਵਾਉਣਾ ਸੀ …
Read More »Daily Archives: February 13, 2026
ਖ਼ਾਲਸਾ ਯੂਨੀਵਰਸਿਟੀ ਨੇ ‘ਪ੍ਰੀ-ਸਮਿਟ ਪ੍ਰੋਗਰਾਮ-2026’ ਤਹਿਤ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਯੂਨੀਵਰਸਿਟੀ ਵੱਲੋਂ ‘ਮੈਂਟਰਿੰਗ, ਐਡਵਾਈਜ਼ਿੰਗ ਅਤੇ ਪੀਅਰ ਲਰਨਿੰਗ ’ਚ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ’ ਵਿਸ਼ੇ ’ਤੇ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ। ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਅਤੇ ਅਕਾਦਮਿਕ ਮਾਮਲੇ ਡੀਨ ਡਾ: ਸੁਰਿੰਦਰ ਕੌਰ …
Read More »ਡੀ.ਏ.ਵੀ ਪਬਲਿਕ ਸਕੂਲ ਵੱਲੋਂ ਪਵਿੱਤਰ ਹਵਨ ਦਾ ਆਯੋਜਨ
ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਵੱਲੋਂ ਮਹਾਂਰਿਸ਼ੀ ਦਇਆਨੰਦ ਸਰਸਵਤੀ ਜੀ ਦੀ ਜਯੰਤੀ ਉਤਸ਼ਾਹ ਅਤੇ ਜੋਸ਼ ਨਾਲ ਮਨਾਈ ਗਈ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ 2026 ਦੀਆਂ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਪਵਿੱਤਰ ਹਵਨ ਸਮਾਰੋਹ ਆਯੋਜਿਤ ਕੀਤਾ ਗਿਆ । ਮਹਾਨ ਦੂਰਦਰਸ਼ੀ, ਸਮਾਜ ਸੁਧਾਰਕ ਅਤੇ ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ …
Read More »ਅਮਰੀਕਾ ਨਾਲ ਟ੍ਰੇਡ ਡੀਲ ’ਤੇ ਕਿਸਾਨਾਂ ਅਤੇ ਆਮ ਨਾਗਰਿਕਾਂ ਦੇ ਹਿਤਾਂ ਨਾਲ ਸਮਝੌਤਾ ਕਬੂਲ ਨਹੀਂ – ਔਜਲਾ
ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ) – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੀ ਗਈ ਟ੍ਰੇਡ ਡੀਲ ਨੂੰ ਲੈ ਕੇ ਕਾਂਗਰਸ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਤਿੱਖੀ ਪ੍ਰਤੀਕ੍ਰਿਆ ਦਿੱਤੀ ਹੈ।ਸੰਸਦ ਦੇ ਬਾਹਰ ਕਾਂਗਰਸ ਆਗੂਆਂ ਨਾਲ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਸਮਝੌਤਾ ਸਿਰਫ਼ ਇੱਕ ਆਰਥਿਕ ਕਰਾਰ ਨਹੀਂ, ਸਗੋਂ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਆਮ ਨਾਗਰਿਕਾਂ ਦੇ …
Read More »ਵਿਸ਼ਵ ਬੈਂਕ ਦੀ ਟੀਮ ਵਲੋ ਸ਼ਹਿਰ ਦਾ ਦੌਰਾ- ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) (ਸੁਖਬੀਰ ਸਿੰਘ) – ਸ਼ਹਿਰ ਵਿੱਚ ਲੋਕਾਂ ਨੂੰ ਲਗਾਤਾਰ ਸਾਫ ਪਾਣੀ ਦੀ ਸਪਲਾਈ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ (ਏ.ਬੀ.ਡਬਲਯੂ.ਐਸ.ਐਸ) ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ਵ ਬੈਂਕ ਦੀ ਟੀਮ ਵੱਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ।ਨਗਰ ਨਿਗਮ ਵਲੋਂ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟ …
Read More »
Punjab Post Daily Online Newspaper & Print Media