ਅੰਮਿ੍ਰਤਸਰ, 14 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਬਸੰਤ ਦਾ ਤਿਉਹਾਰ ਬੜ੍ਹੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।’ਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਉਲੀਕੇ ਗਏ ਉਕਤ ਪ੍ਰੋਗਰਾਮ ਮੌਕੇ ਸ਼ਬਦ ਗਾਇਨ, ਭਾਸ਼ਣ, ਨਾਚ, ਮਿਸ ਬਸੰਤ ਮੁਕਾਬਲਾ, ਪਤੰਗ ਉਡਾਉਣ, ਪਕਵਾਨ ਬਣਾਉਣ ਅਤੇ ਫੁੱਲ਼ਾਂ ਦੀ ਸਜਾਵਟ …
Read More »Daily Archives: February 14, 2026
ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਅਰਦਾਸ ਦਿਵਸ’ ਸਮਾਗਮ ਕਰਵਾਇਆ
ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਅਗਾਮੀ ਸਾਲਾਨਾ ਅਤੇ ਬੋਰਡ ਪ੍ਰੀਖਿਆਵਾਂ ’ਚ ਵਿਦਿਆਰਥੀਆਂ ਦੀ ਸ਼ਾਨਦਾਰ ਸਫਲਤਾ ਅਤੇ ਸੁਹਿਰਦ ਭਵਿੱਖ ਦੀ ਕਾਮਨਾ ਸਬੰਧੀ ‘ਅਰਦਾਸ ਦਿਵਸ’ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਸਕੂਲ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ …
Read More »DAV Public School organized sacred Havan ceremony
Amritsar, February 14 (Jagdeep Singh) – DAV Public School Lawrence Road invokes Divine Blessings for Class XII Students with Solemn Havan Ceremony.In a serene and spiritually uplifting atmosphere, DAV Public School organized a sacred Havan ceremony to seek divine blessings for the outgoing batch of Class XII students as they prepare for their upcoming Board Examinations. Revered Arya RatanDr.PunamSuriji, Padma …
Read More »ਖ਼ਾਲਸਾ ਕਾਲਜ ਵਿਖੇ ਪੰਜਾਬ ਦਰਿਆਈ ਜਲ ਵਿਵਾਦ ਦੱਖਣੀ ਏਸ਼ੀਆਂ ’ਤੇ ਭਾਸ਼ਣ ਕਰਵਾਇਆ
ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਵਿਖੇ ‘ਪੰਜਾਬ ਦਰਿਆਈ ਜਲ ਵਿਵਾਦ ਦੱਖਣੀ ਏਸ਼ੀਆ’ ’ਤੇ ਭਾਸ਼ਣ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਉੱਘੇ ਰਾਜਨੀਤਿਕ ਵਿਦਵਾਨ ਡਾ. ਕੁਲਦੀਪ ਸਿੰਘ ਨੇ ਕਿਹਾ ਕਿ 1955 ’ਚ ਭਾਰਤ-ਪਾਕਿਸਤਾਨ ਵਿਚਕਾਰ ਹੋਇਆ ਸਿੰਧੂ ਜਲ ਸਮਝੱਤਾ ਪੰਜਾਬ ਅਤੇ ਹਰਿਆਣਾ ਦਰਮਿਆਨ ਅੰਤਰ-ਰਾਜੀ ਜਲ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਰਿਸ਼ੀ ਬੋਧ ਉਤਸਵ ਅਤੇ ਮਹਾਂਸ਼ਿਵਰਾਤਰੀ ਸ਼ਰਧਾ ਨਾਲ ਮਨਾਈ
ਅੰਮ੍ਰਿਤਸਰ, 14 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਮਹਾਂਸ਼ਿਵਰਾਤਰੀ ਅਤੇ ਰਿਸ਼ੀ ਬੋਧ ਉਤਸਵ ਦੇ ਪਵਿੱਤਰ ਮੌਕੇ ਨੂੰ ਮਨਾਉਣ ਲਈ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।ਸਮਾਰੋਹ ਦੀ ਸ਼ੁਰੂਆਤ ਪਵਿੱਤਰ ਹਵਨ ਨਾਲ ਹੋਈ ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਨੇ ਵੈਦਿਕ ਮੰਤਰਾਂ ਦਾ ਉਚਾਰਨ ਕਰਦੇ ਹੋਏ ਵਿਸ਼ਵ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਪ੍ਰਮਾਤਮਾ ਦਾ ਆਸ਼ੀਰਵਾਦ ਮੰਗਿਆ। ਇਸ ਤੋਂ ਬਾਅਦ …
Read More »
Punjab Post Daily Online Newspaper & Print Media