ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਐਡਵਾਈਜ਼ਰੀ ਬੋਰਡ ਦੇ ਨਿਯੁੱਕਤ ਕੀਤੇ ਗਏ ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੇ ਅੱਜ ਆਪਣਾ ਅਹੁੱਦਾ ਸੰਭਾਲ ਲਿਆ ਹੈ।ਅਹੁੱਦਾ ਸੰਭਾਲਣ ਤੋਂ ਪਹਿਲਾਂ ਬਾਲ ਜੋਗੀ ਪ੍ਰਗਟ ਨਾਥ ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਮੱਥਾ ਟੇਕ ਕੇ ਭਗਵਾਨ ਵਾਲਮੀਕਿ ਜੀ ਦਾ ਅਸ਼ੀਰਵਾਦ ਲਿਆ …
Read More »Daily Archives: February 16, 2026
ਸਿੱਖਿਆ ਵਿਭਾਗ ਵੱਲੋਂ ਬੋਰਡ ਪ੍ਰੀਖਿਆ 2026 ਪ੍ਰੀਖਿਆਵਾਂ ਲਈ ਤਿਆਰੀਆਂ ਮੁਕੰਮਲ – ਜਿਲ੍ਹਾ ਸਿੱਖਿਆ ਅਫਸਰ
ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਤੇ ਬਾਰਵੀਂ ਜਮਾਤਾਂ ਦੀਆਂ ਸਲਾਨਾ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂੂ ਹੋ ਰਹੀਆਂ ਹਨ, ਜਿਨਾਂ ਨੂੰ ਸੁਚੱਜੇ, ਨਿਰਪੱਖ ਅਤੇ ਨਕਲ ਰਹਿਤ ਕਰਵਾਉਣ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਰਜੇਸ਼ ਕੁਮਾਰ ਸ਼ਰਮਾ ਅਤੇ …
Read More »ਭਾਰਤ ਦੇ ਵਿਸ਼ਾਲ ਬਾਜ਼ਾਰ ਵਿੱਚ ਅਮਰੀਕੀ ਖੇਤੀ ਉਤਪਾਦਾਂ ਦੀ ਬਰਾਮਦ ਵਧਾਏਗਾ ਭਾਰਤ-ਅਮਰੀਕਾ ਵਪਾਰ ਸਮਝੌਤਾ – ਸੰਧਵਾਂ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਦੇਸ਼ ਵਿਰੋਧੀ ਐਲਾਨਦਿਆਂ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨ ਅਤੇ ਭਾਰਤ ਦੀ ਖੇਤੀਬਾੜੀ ਨੂੰ ਅਮਰੀਕਾ ਕੋਲ ਵੇਚਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।ਅੰਮ੍ਰਿਤਸਰ ਵਿਖੇ ਇੱਕ ਨਿੱਜੀ ਪ੍ਰੋਗਰਾਮ ਵਿੱਚ …
Read More »ਅਜਨਾਲਾ ‘ਚ ਅਗਸਤ 2025 ਦੀ ਹੜ੍ਹ ਪੀੜਤਾਂ ਦੇ ਕਾਨੂੰਨੀ ਵਾਰਸਾਂ ਨੂੰ ਮੁਆਵਜ਼ਾ ਜਾਰੀ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ) – ਅਗਸਤ 2025 ਵਿੱਚ ਅਜਨਾਲਾ ਇਲਾਕੇ ਦੀ ਦਰਿਆਈ ਪੱਟੀ ਵਿੱਚ ਆਏ ਭਿਆਨਕ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਮਨੁੱਖਤਾ ਦੇ ਨਾਤੇ ਕੁੱਲ 20,04,829.90/- (ਵੀਹ ਲੱਖ ਚਾਰ ਹਜ਼ਾਰ ਅੱਠ ਸੌ ਉਣੱਤੀ ਰੁਪਏ ਨੱਬੇ ਪੈਸੇ) ਜਾਰੀ ਕੀਤੇ ਗਏ ਹਨ।ਇਹ ਰਕਮ 10 ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਗਈ ਹੈ, ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਇਸ ਦੁੱਖਦਾਈ ਹੜ੍ਹ ਘਟਨਾ …
Read More »ਅੱਜ ਦੀ ਸਿੱਖਿਆ ਉਹੀ ਹੈ ਜੋ ਵਿਦਿਆਰਥੀਆਂ ਨੂੰ ਸਮਾਜ ਦੀਆਂ ਅਸਲ ਲੋੜਾਂ ਨਾਲ ਜੋੜੇ – ਵਾਈਸ ਚਾਂਸਲਰ
ਅੰਮ੍ਰਿਤਸਰ, 16 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਅਧੀਨ ਡਾਇਟੀਟਿਕਸ ਐਂਡ ਨਿਊਟ੍ਰਿਸ਼ਨ ਡਵਿਜ਼ਨ ਨੇ ਪੋਸ਼ਣ ਵਿਗਿਆਨ ਦੇ ਖੇਤਰ ਵਿੱਚ ਖੋਜ ਅਤੇ ਹੁਨਰ-ਅਧਾਰਿਤ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਇੰਡੀਅਨ ਐਸੋਸੀਏਸ਼ਨ ਫ਼ਾਰ ਪੈਰੈਂਟਰਲ ਐਂਡ ਐਂਟਰਲ ਨਿਊਟ੍ਰੀਸ਼ਨ ਇੰਡੀਆ ਨਾਲ ਇਕ ਮਹੱਤਵਪੂਰਨ ਸਮਝੌਤਾ ਕੀਤਾ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਇਸ ਸਮਝੌਤੇ ਨੂੰ ਯੂਨੀਵਰਸਿਟੀ …
Read More »
Punjab Post Daily Online Newspaper & Print Media