Tuesday, November 24, 2026

Daily Archives: February 17, 2026

ਬਾਬਾ ਨਿਹਾਲ ਦਾਸ ਜੀ ਦੀ ਯਾਦ ਵਿੱਚ ਸਾਲਾਨਾ ਸਮਾਗਮ ਦੌਰਾਨ ਕਬੱਡੀ ਕੱਪ ਕਰਵਾਇਆ

ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ.ਓ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ) – ਬਾਬਾ ਨਿਹਾਲ ਦਾਸ ਜੀ ਦੀ ਪਵਿੱਤਰ ਯਾਦ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਵਿਖੇ ਸਾਲਾਨਾ ਧਾਰਮਿਕ ਅਤੇ ਸਮਾਜਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ, ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੇ ਭਾਗ ਲਿਆ। ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ …

Read More »

ਮਾਨ ਸਰਕਾਰ ਬਜ਼ੁਰਗਾਂ ਦੇ ਸਵੈਮਾਨ, ਸੁਰਖਿਆ, ਸਿਹਤ ਤੇ ਸਮਾਜਿਕ ਸੰਭਾਲ ਲਈ ਵਚਣਬੱਧ – ਕੁਲਦੀਪ ਸਿੰਘ ਧਾਲੀਵਾਲ

ਅੰਮ੍ਰਿਤਸਰ, 17 ਫਰਵਰੀ – ( ) – ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਫਲੈਗਸ਼ਿਪ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਅੱਜ ਸਿਵਲ ਹਸਪਤਾਲ ਅਜਨਾਲਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ।ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਇਸ ਕੈਂਪ ਵਿੱਚ ਵਿਸ਼ੇਸ਼ ਤੌਰ `ਤੇ ਪਹੁੰਚੇ।ਇਸ ਕੈਂਪ ਦੌਰਾਨ ਹਸਪਤਾਲ ਦੇ ਐਸ.ਐਮ.ਓ …

Read More »

4 ਹਫਤੇ ਦੀ ਡੇਅਰੀ ਸਿਖਲਾਈ ਕੋਰਸ ਦੀ ਕੌਂਸਲਿੰਗ 19 ਫਰਵਰੀ ਨੂੰ

ਅੰਮ੍ਰਿਤਸਰ 17 ਫਰਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਟਰਾਂਸਪੋਰਟ ਵਿਭਾਗ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਗੁਰਮੀਤ ਸਿੰਘ ਖੁਡੀਆਂ ਅਤੇ ਡਾਇਰੈਕਟਰ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਰਿਆਮ ਸਿੰਘ ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ 4 ਹਫਤੇ ਡੇਅਰੀ ਸਿਖਲਾਈ ਕੋਰਸ 23-2-2026 ਤੋਂ 20-3-2026 ਤੱਕ ਡੇਅਰੀ ਸਿਖਲਾਈ ਅਤੇ …

Read More »

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਵਾਰਡ ਨੰਬਰ 37 ਦੇ ਨਿਵਾਸੀਆਂ ਨਾਲ ਵਿਕਾਸ ਕਾਰਜ਼ਾਂ ਬਾਰੇ ਕੀਤੀ ਮੀਟਿੰਗ

ਅੰਮ੍ਰਿਤਸਰ,, 17 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਦੱਖਣੀ) ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਵੱਲੋਂ ਵਾਰਡ ਨੰਬਰ 37 ‘ਚ ਪੈਂਦੇ ਪਿੰਡ ਸੁਲਤਾਨਵਿੰਡ ਦੇ ਨਿਵਾਸੀਆਂ ਨਾਲ ਮੀਟਿੰਗ ਕਰਕੇ ਵਾਰਡ ਵਿੱਚ ਚੱਲ ਰਹੇ ਢਾਂਚਾਗਤ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ …

Read More »

ਕਹਾਣੀਕਾਰ ਲਾਲ ਸਿੰਘ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 17 ਫਰਵਰੀ (ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਪ੍ਰਸਿੱਧ ਪੰਜਾਬੀ ਕਹਾਣੀਕਾਰ ਲਾਲ ਸਿੰਘ ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਜਾਰੀ ਮੀਡੀਆ ਬਿਆਨ ਵਿੱਚ ਕਿਹਾ ਹੈ ਕਿ ਲਾਲ ਸਿੰਘ ਦਾ ਵਿਛੋੜਾ ਪੰਜਾਬੀ …

Read More »