Tuesday, November 24, 2026

Daily Archives: February 22, 2026

ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਲੋਂ ਸਰਵਾਈਕਲ ਕੈਂਸਰ ਜਾਗਰੂਕਤਾ ਲੈਕਚਰ

ਅੰਮ੍ਰਿਤਸਰ, 22 ਫਰਵਰੀ (ਜਗਦੀਫ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਨੇ ਅਮਨਦੀਪ ਗਰੁੱਪ ਆਫ ਹੌਸਪੀਟਲ ਦੇ ਸਹਿਯੋਗ ਨਾਲ “ਸਰਵਾਈਕਲ ਕੈਂਸਰ ਜਾਗਰੂਕਤਾ” ਵਿਸ਼ੇ ‘ਤੇ ਜਾਣਕਾਰੀ ਭਰਪੂਰ ਲੈਕਚਰ ਦਾ ਆਯੋਜਨ ਕੀਤਾ।ਇਸ ਦਾ ਉਦੇਸ਼ ਕਾਲਜ ਸਟਾਫ਼ ਨੂੰ ਔਰਤਾਂ ਦੀ ਸਿਹਤ ਬਾਰੇ ਜਾਗਰੂਕ ਕਰਨਾ ਸੀ, ਜਿਸ ਵਿਚ ਖ਼ਾਸ ਤੌਰ ‘ਤੇ ਸਰਵਾਈਕਲ ਕੈਂਸਰ ਦੀ ਜਲਦੀ ਪਛਾਣ, ਰੋਕਥਾਮ ਅਤੇ ਦੇਖਭਾਲ ‘ਤੇ ਜ਼ੋਰ ਦਿੱਤਾ ਗਿਆ।ਡਾ. ਸ਼ਿਵਾਨੀ …

Read More »

ਵਿਆਹ ਦੀ 31ਵੀਂ ਵਰ੍ਹੇਗੰਢ ਮਨਾਈ – ਤਰਸੇਮ ਸਿੰਘ ਔਲਖ ਅਤੇ ਗੁਰਵਿੰਦਰ ਕੌਰ ਕੋਟਲੀ ਅਬਲੂ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ) – ਇਥੇ ਮਿਲੀ ਈਮੇਲ ਅਨੁਸਾਰ ਤਰਸੇਮ ਸਿੰਘ ਔਲਖ ਅਤੇ ਗੁਰਵਿੰਦਰ ਕੌਰ ਕੋਟਲੀ ਅਬਲੂ ਨੇ ਆਪਣੇ ਵਿਆਹ ਦੀ 31ਵੀਂ ਵਰ੍ਹੇਗੰਢ ਆਸਟ੍ਰੇਲੀਆ ਵਿੱਚ ਮਨਾਈ।

Read More »

‘ਟੈਲੀ-ਮਨਾਸ’ ਹੈਲਪਲਾਈਨ ਤੇ ਜਿਲ੍ਹਾ ਅੰਮ੍ਰਿਤਸਰ ਵਿੱਚ 22,200 ਤੋਂ ਵੱਧ ਕਾਲਾਂ ਆਈਆਂ- ਸਿਵਲ ਸਰਜਨ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਦੀ ਅਗਵਾਈ ਹੇਠ ਮਾਨਸਿਕ ਸਿਹਤ ਪ੍ਰੋਗਰਾਮ ਤਹਿਤ ਟੈਲੀ ਮਾਨਸ ਹੈਲਪਲਾਈਨ ਅਹਿਮ ਭੂਮਿਕਾ ਨਿਭਾਅ ਰਹੀ ਹੈ।ਇਸ ਹੈਲਪ ਲਾਈਨ `ਤੇ ਪਿੱਛਲੇ ਇੱਕ ਸਾਲ ਦੌਰਾਨ ਜਿਲ੍ਹੇ ਭਰ ਵਿੱਚ 22,200 ਤੋਂ ਵੱਧ ਕਾਲਾਂ ਪ੍ਰਾਪਤ ਹੋ ਚੁੱਕੀਆਂ ਹਨ, ਜਿਥੇ ਲੋਕਾਂ ਨੇ ਮਾਨਸਿਕ ਸਲਾਹ, ਭਾਵਨਾਤਮਕ ਸਹਾਇਤਾ ਅਤੇ ਮਨੋਵਿਗਿਆਨਕ ਮਦਦ …

Read More »

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਹਾਈ ਸਕੂਲ ਵਿਖੇ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਲਗਭਗ 55 ਵਿਦਿਆਰਥੀਆਂ ਨੇ ਭਾਗ ਲਿਆ। ਵਿਭਾਗ ਮੁੱਖੀ ਅਤੇ …

Read More »

ਭਗਤਾਂਵਾਲਾ ਡੰਪਿੰਗ ਸਾਈਟ ’ਤੇ ਬਾਇਓ-ਰੀਮੀਡੀਏਸ਼ਨ ਕੰਮ ਦੀ ਸੰਯੁਕਤ ਕਮਿਸ਼ਨਰ ਵੱਲੋਂ ਸਮੀਖਿਆ

ਅੰਮ੍ਰਿਤਸਰ, 22 ਫ਼ਰਵਰੀ (ਜਗਦੀਪ ਸਿੰਘ) – ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਡਾ. ਜੈ ਇੰਦਰ ਸਿੰਘ ਵੱਲੋਂ ਭਗਤਵਾਲਾ ਡੰਪਿੰਗ ਸਾਈਟ ’ਤੇ ਚੱਲ ਰਹੇ ਬਾਇਓ-ਰੀਮੀਡੀਏਸ਼ਨ ਕੰਮ ਦਾ ਨਿਰੀਖਣ ਕੀਤਾ ਗਿਆ। ਡਾ. ਕਿਰਨ ਐਮ.ਓ.ਐਚ, ਸੈਨਟਰੀ ਇੰਸਪੈਕਟਰ ਰਮਨ ਅਤੇ ਪ੍ਰੋਜੈਕਟ ਨੂੰ ਅੰਜ਼ਾਮ ਦੇ ਰਹੇ ਕੰਪਨੀ ਅਧਿਕਾਰੀ ਮੌਜ਼ੂਦ ਸਨ।ਅਧਿਕਾਰੀਆਂ ਵੱਲੋਂ ਸਾਈਟ ’ਤੇ ਚੱਲ ਰਹੀਆਂ ਕਾਰਵਾਈਆਂ, ਸੁਰੱਖਿਆ ਉਪਾਵਾਂ ਅਤੇ …

Read More »

ਐਡਵੋਕੇਟ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ, 22 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਇਕੱਤਰਤਾ ਕਰਕੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ, ਨੌਜੁਆਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਮਰਯਾਦਾ ਨਾਲ ਜੋੜਨ, ਹਲਕਾ ਪੱਧਰ ’ਤੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਕਰਨ ਸਬੰਧੀ ਵਿਚਾਰਾਂ ਕਰਨ ਦੇ ਨਾਲ-ਨਾਲ …

Read More »

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 22 ਫ਼ਰਵਰੀ (ਜਗਦੀਪ ਸਿੰਘ) – ਸੰਨ 1921 ਵਿੱਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਵਰਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ …

Read More »