Tuesday, November 24, 2026

Daily Archives: February 23, 2026

ਸ਼਼੍ਰੋਮਣੀ ਨਾਟਕਕਾਰ ਸਵ. ਜਤਿੰਦਰ ਬਰਾੜ ਦੀ ਯਾਦ ‘ਚ ਰਾਸ਼ਟਰੀ ਰੰਗਮੰਚ ਉਤਸਵ 21 ਤੋਂ 30 ਮਾਰਚ ਤੱਕ ਕੇਵਲ ਧਾਲੀਵਾਲ

ਅੰਮ੍ਰਿਤਸਰ, 23 ਫਰਵਰੀ (ਦੀਪ ਦਵਿੰਦਰ ਸਿੰਘ) – ਵਿਸ਼ਵ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 26ਵਾਂ 10 ਦਿਨਾਂ ਰਾਸ਼ਟਰੀ ਰੰਗਮੰਚ ਉਤਸਵ ਦਾ ਆਯੋਜਨ 21 ਤੋਂ 30 ਮਾਰਚ ਤੱਕ ਰੋਜ਼ ਸ਼ਾਮ 6.30 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਆਯੋਜਿਤ ਕੀਤਾ ਜਾਵੇਗਾ।ਫੈਸਟੀਵਲ ਦੇ ਡਾਇਰੈਕਟਰ ਸ਼਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਦੱਸਿਆ ਕਿ ਇਸ ਫੈਸਟੀਵਲ ਵਿੱਚ …

Read More »

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦਾ ਰੀਵਿਊ ਕੀਤਾ ਗਿਆ।ਉਨ੍ਹਾਂ ਨਾਲ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ, ਵਿਧਾਇਕ ਅਜਨਾਲਾ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਅੰਮ੍ਰਿਤਸਰ …

Read More »

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਵਾਰਡ ਨੰਬਰ 46 ‘ਚ ਇੰਡੋਰ ਜਿਮ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਯਤਨ ਲਗਾਤਾਰ ਜਾਰੀ ਹਨ।ਵਿਧਾਇਕ ਡਾ. ਨਿੱਝਰ ਵੱਲੋਂ ਅੱਜ ਵਾਰਡ ਨੰਬਰ 46 ਦੀ ਧੰਨ ਧੰਨ ਬਾਬਾ ਦੀਪ ਸਿੰਘ ਕਲੋਨੀ ਵਿੱਚ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਇਨਡੋਰ ਜਿਮ ਦੇ ਨਿਰਮਾਣ ਕਾਰਜ਼ ਦੀ …

Read More »

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ ਸਮਾਰੋਹ ਇਕ ਬਹੁਤ ਹੀ ਮਹੱਤਵਪੂਰਨ ਅਤੇ ਯਾਦਗਾਰ ਪਲ ਹੁੰਦਾ ਹੈ।ਇਹ ਪ੍ਰਗਟਾਵਾ ਖ਼ੁਦਮੁਖ਼ਤਿਆਰ ਸੰਸਥਾ ਇਤਿਹਾਸਕ ਖਾਲਸਾ ਕਾਲਜ ਦੇ 119ਵੇਂ ਸਾਲਾਨਾ ਕਾਨਵੋਕੇਸ਼ਨ ਦੌਰਾਨ ਖ਼ਾਲਸਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਕਰੀਬ 1430 ਵਿਦਿਆਰਥੀਆਂ ਨੂੂੰ ਡਗਰੀਆਂ ਪ੍ਰਦਾਨ ਕਰਨ ਦੌਰਾਨ ਕੀਤਾ। …

Read More »

`ਪੋਸ਼ਣ ਦੀ ਪੜ੍ਹਾਈ` ਤਹਿਤ ਰਈਆ ਬਲਾਕ ਵਿਖੇ ਆਂਗਨਵਾੜੀ ਵਰਕਰਾਂ ਦੀ ਨੂੰ ਦਿੱਤੀ ਵਿਸ਼ੇਸ਼ ਟ੍ਰੇਨਿੰਗ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਧੀਨ ਸਕਸ਼ਮ ਆਂਗਨਵਾੜੀ ਅਤੇ ‘ਪੋਸ਼ਣ ਵੀ, ਪੜ੍ਹਾਈ ਵੀ’ ਮੁਹਿੰਮ ਦੇ ਅਧੀਨ ਆਂਗਨਵਾੜੀ ਵਰਕਰਾਂ ਦੀ ਰਈਆ ਬਲਾਕ ਦੀ 20, 21 ਅਤੇ 23 ਫਰਵਰੀ ਤੱਕ ਟ੍ਰੇਨਿੰਗ ਸਰਕਾਰੀ ਸਕੂਲ ਗਹਿਰੀ ਮੰਡੀ (ਜੰਡਿਆਲਾ) ਅੰਮ੍ਰਿਤਸਰ ਵਿੱਚ ਕਰਵਾਈ ਗਈ।ਇਸ ਟ੍ਰੇਨਿੰਗ ਦੌਰਾਨ ਆਂਗਨਵਾੜੀ ਵਰਕਰਾਂ ਨੂੰ ਬੱਚਿਆਂ ਦੇ ਸਮੁੱਚੀ ਵਿਕਾਸ ਪ੍ਰਕਿਰਿਆ ਅਰਲੀ …

Read More »