ਵਿਧਾਇਕ ਡਾ. ਅਜੇ ਗੁਪਤਾ ਨੇ 100 ਤੋਂ ਵੱਧ ਔਰਤਾਂ ਸਨਮਾਨਿਤ ਅੰਮ੍ਰਿਤਸਰ, 8 ਮਾਰਚ – (ਸੁਖਬੀਰ 8ਸਿੰਘ) – “ਆਪਣਾ ਕਾਰੋਬਰ ਆਪਣੀ ਪਛਾਣ” ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ, ਜਿਸਦਾ ਉਦੇਸ਼ ਔਰਤਾਂ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੇ ਛੋਟੇ ਕਾਰੋਬਾਰਾਂ ਨੂੰ ਉਤਸ਼ਾਹਿਤ ਕਰਨਾ ਹੈ।ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਥੇ ਵੱਖ-ਵੱਖ ਖੇਤਰਾਂ ਵਿੱਚ ਛੋਟੇ ਕਾਰੋਬਾਰ …
Read More »Daily Archives: March 8, 2026
ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦਾ ਉਪ-ਰਾਜਪਾਲ (ਐਲ.ਜੀ) ਨਿਯੁੱਕਤ ਕੀਤੇ ਜਾਣ ‘ਤੇ ਖੁਸ਼ੀ ਦਾ ਇਜ਼ਹਾਰ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਹਲਕਾ ਉੱਤਰੀ ਤੋਂ ਨੇਤਾ ਅਕਸ਼ੈ ਸ਼ਰਮਾ ਨੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦਾ ਉਪ-ਰਾਜਪਾਲ (ਐਲ.ਜੀ) ਨਿਯੁੱਕਤ ਕੀਤੇ ਜਾਣ ‘ਤੇ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਪਹੁੰਚ ਕੇ ਪਰਿਵਾਰ ਨਾਲ ਖੁਸ਼ੀ ਸਾਂਝੀ ਕੀਤੀ।ਅਕਸ਼ੈ ਸ਼ਰਮਾ ਅਤੇ ਭਾਜਪਾ ਵਰਕਰਾਂ ਨੇ ਭਾਰੀ ਉਤਸ਼ਾਹ ਨਾਲ ਢੋਲ ਦੀ ਥਾਪ ‘ਤੇ ਭੰਗੜਾ ਪਾਇਆ, ਪਟਾਖੇ ਚਲਾਏ ਅਤੇ …
Read More »ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਹੋਲਾ ਮਹੱਲਾ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਸਿੱਖ ਪੰਥ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੋਲੇ-ਮਹੱਲੇ ਦਾ ਤਿਉਹਾਰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ।ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਤੋਂ ਮਨਾਇਆ ਜਾਂਦਾ ਹੋਲਾ ਮਹੱਲਾ ਇਸ ਵਾਰ ਵੀ ਪੂਰੀ ਸਿੱਖੀ …
Read More »ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਆਲ ਇੰਡੀਆ ਸਰਵਿਸ ਦੇ ਪੈਨਸ਼ਨਰਾਂ ਅਤੇ ਦੂਸਰੇ ਪੈਨਸ਼ਨਰਾਂ ਸਬੰਧੀ ਮਹਾਂਲੇਖਾਕਾਰ ਵਿਭਾਗ ਵਲੋਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਸਬੰਧੀ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਪੈਨਸ਼ਨ ਅਦਾਲਤ ਜਿਲ੍ਹਾ ਰੋਜ਼ਗਾਰ ਦਫ਼ਤਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ …
Read More »`ਹੁਣ` ਰਸਾਲੇ ਦਾ 52ਵਾਂ ਅੰਕ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਹਾਜ਼ਰੀ `ਚ ਲੋਕ ਅਰਪਿਤ
ਅੰਮ੍ਰਿਤਸਰ, 8 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਸਾਹਿਤਕ ਰਸਾਲਿਆਂ ਵਿਚ ਮੋਹਰੀ ਰੋਲ ਅਦਾ ਕਰਨ ਵਾਲੇ ਬਹੁ ਮਿਆਰੀ ਰਸਾਲੇ `ਹੁਣ` ਦਾ 52ਵਾਂ ਅੰਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਹਾਜ਼ਰੀ ਵਿੱਚ ਵਿਦਵਾਨ ਸਾਹਿਤਕਾਰਾਂ ਵਲੋਂ ਲੋਕ ਅਰਪਿਤ ਕੀਤਾ ਗਿਆ। ਜਨਵਾਦੀ ਲੇਖਕ ਸੰਘ ਵਲੋਂ ਅਯੋਜਿਤ ਸੰਖੇਪ ਪਰ ਅਰਥ ਭਰਪੂਰ ਇਸ ਅਦਬੀ ਮਹਿਫ਼ਲ ਵਿੱਚ ਬੋਲਦਿਆਂ ਡਾ. ਕਰਮਜੀਤ …
Read More »ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵਲੋਂ ਸੜਕ ਬਣਾਉਣ ਦੇ ਕਾਰਜ਼ ਦੀ ਸ਼ੁਰੂਆਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀਂ ਦੇ ਵਿਧਾਇਕ ਦੇ ਵਿਕਾਸ ਕਾਰਜ਼ਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਵਾਰਡ ਨੰਬਰ 1 ਵਿੱਚ ਏਅਰਪੋਰਟ ਰੋਡ ਸਥਿਤ ਗਲੀ ਮਲਿਕ ਸਾਹਿਬ ਵਾਲੀ ਵਿੱਚ ਸੜਕ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ। ਵਿਕਾਸ ਕਾਰਜ਼ ਦੀ ਅਰੰਭਤਾ ਦੌਰਾਨ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ …
Read More »ਖਾਲਸਾ ਕਾਲਜ ਦੇ 23 ਵਿਦਿਆਰਥੀਆਂ ਦੀ ਏ.ਆਈ.ਐਮ ਗਰੁੱਪ ਵਲੋਂ ਚੋਣ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ 23 ਵਿਦਿਆਰਥੀਆਂ ਦੀ ਪ੍ਰਮੁੱਖ ਵਿੱਤੀ ਸਲਾਹਕਾਰ ਸੰਸਥਾ ਐਕਰੂਅਲ ਇੰਟੈਲੀਜੈਂਸ ਮੈਨੂਅਲ ਗਰੁੱਪ (ਏ.ਆਈ.ਐਮ ਗਰੁੱਪ) ਵੱਲੋਂ ਚੋਣ ਕੀਤੀ ਗਈ।ਇਸ ਭਰਤੀ ਪ੍ਰਕਿਰਿਆ ਦੀ ਸ਼ੁਰੂਆਤ ਏ. ਆਈ. ਐੱਮ. ਟੀਮ ਵੱਲੋਂ ਦਿੱਤੇ ਗਏ ਵਿਸਤਿ੍ਰਤ ਪ੍ਰੀ-ਪਲੇਸਮੈਂਟ ਟਾਕ ਨਾਲ ਹੋਈ, ਜਿਸ ’ਚ ਕੰਪਨੀ ਦੀ ਸੋਚ, ਕੰਮ ਕਰਨ ਦੀ ਸੰਸਕ੍ਰਿਤੀ ਅਤੇ ਨਵੇਂ ਗ੍ਰੈਜੂਏਟਸ ਲਈ ਮੌਜ਼ੂਦ ਮੌਕਿਆਂ ਸਬੰਧੀ ਜਾਣਕਾਰੀ …
Read More »ਭੁਪਿੰਦਰ ਸਿੰਘ ਸੰਧੂ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਬੰਧਕੀ ਬੋਰਡ ਦਾ ਮੈਂਬਰ ਚੁਣਿਆ ਗਿਆ
ਅੰਮ੍ਰਿਤਸਰ, 8 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕ ਕਾਲਮਨਵੀਸ, ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਦੇ ਪ੍ਰਧਾਨ ਤੇ ਵਿਰਸਾ ਵਿਹਾਰ ਸੋਸਾਇਟੀ ਅੰਮ੍ਰਿਤਸਰ ਦੇ ਸਕੱਤਰ ਭੁਪਿੰਦਰ ਸਿੰਘ ਸੰਧੂ ਨੂੰ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ 2026-28 ਹੋਈ ਚੋਣ ਪ੍ਰਕਿਰਿਆ ਵਿੱਚ ਸਰਬਸੰਮਤੀ ਨਾਲ 15 ਮੈਂਬਰੀ ਪ੍ਰਬੰਧਕੀ ਬੋਰਡ ਦਾ ਮੈਂਬਰ ਚੁਣਿਆ ਗਿਆ ਹੈ।ਸੰਧੂ ਇਸ ਤੋਂ ਪਹਿਲਾਂ ਵੀ ਲੇਖਕਾਂ ਦੀ ਇਸ ਵੱਕਾਰੀ ਅਤੇ ਵੱਡ ਆਕਾਰੀ ਸੰਸਥਾ …
Read More »
Punjab Post Daily Online Newspaper & Print Media