Tuesday, November 24, 2026

Daily Archives: March 10, 2026

ਖਾਲਸਾ ਕਾਲਜ ਨਰਸਿੰਗ ਵਲੋਂ ‘ਵਾਕ ਐਂਡ ਟਾਕ’ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਲੋਂ ਅਰਬਨ ਕਮਿਊਨਿਟੀ ਹੈਲਥ ਸੈਂਟਰ (ਯੂ.ਸੀ.ਐੱਚ.ਸੀ) ਨਰਾਇਣਗੜ੍ਹ ਵਿਖੇ ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਲਈ ‘ਵਾਕ ਐਂਡ ਟਾਕ’ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਰਸਿੰਗ ਟਿਊਟਰ ਲਵਪ੍ਰੀਤ ਕੌਰ ਅਤੇ ਕਲੀਨਿਕਲ ਇਨਸਟਰਕਟਰ ਅਰਬੀਨਾ ਖਾਨ ਦੀ ਨਿਗਰਾਨੀ ਹੇਠ ਐਨੀਮੀਆ (ਖੂਨ ਦੀ ਕਮੀ) ਬਾਰੇ ਜਾਗਰੂਕਤਾ ਫੈਲਾਉਣ ਲਈ ਕੀਤਾ …

Read More »

ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਮ੍ਰਿਤਸਰ `ਚ ਇੱਕ ਹੋਰ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ) –  ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਵੱਲੋਂ ਈਸਟ ਮੋਹਨ ਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੋਲ੍ਹੇ ਗਏ `ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ` ਦਾ ਉਦਘਾਟਨ ਕੀਤਾ ਗਿਆ।ਜਿਸ ਦੌਰਾਨ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ …

Read More »

ਛੀਨਾ ਨੇ ਖ਼ਾਲਸਾ ਕਾਲਜ ਵੈਟਰਨਰੀ ਦੀ ਪੁਸਤਕ ਅਤੇ ਵਿਦਿਆਰਥੀ ਮੈਗਜ਼ੀਨ ਕੀਤੀ ਲੋਕ ਅਰਪਿਤ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਨਵੇਂ ਆਏ ਵਿਦਿਆਰਥੀਆਂ ਲਈ ‘ਏ ਹੈਂਡ ਬੁੱਕ ਫਾਰ ਨਿਊ-ਵੈਟਸ’ ਨਾਮਕ ਪੁਸਤਕ ਅਤੇ ‘ਵੈਟਸ ਵਿਜ਼ਨ’ ਮੈਗਜ਼ੀਨ ਲੋਕ ਅਰਪਿਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਸਹਿਯੋਗ ਨਾਲ ਕਰਵਾਏ ਗਏ …

Read More »

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ ਨੂੰ ਸਸ਼ਕਤ ਬਣਾਉਣਾ, ਭਾਰਤ ਨੂੰ ਅਮੀਰ ਬਣਾਉਣਾ: ਕਾਨੂੰਨੀ ਦ੍ਰਿਸ਼ਟੀਕੋਣ’ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਯੂਨੀਵਰਸਿਟੀ ਦੇ ਕਾਨੂੰਨੀ ਵਿਗਿਆਨ ਫੈਕਲਟੀ ਡੀਨ ਡਾ. ਜਸਪਾਲ ਸਿੰਘ ਨੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸੈਮੀਨਾਰ ਦਾ ਉਦੇਸ਼ ਨੌਜਵਾਨ ਔਰਤਾਂ ਲਈ ਲਿੰਗ ਸਮਾਨਤਾ, ਵਿੱਤੀ ਸੁਤੰਤਰਤਾ ਅਤੇ ਕਾਨੂੰਨੀ ਅਧਿਕਾਰਾਂ ’ਤੇ ਸੰਵਾਦ …

Read More »

ਪੰਜਾਬੀ ਸਾਹਿਤ ਅਕਾਦਮੀ ਦੀ ਚੋਣ ਵਿੱਚ ਡਾ. ਸਰਬਜੀਤ ਸਿੰਘ ਨੂੰ ਹਮਾਇਤ ਦੇਣ ਦੀ ਅਪੀਲ

ਅੰਮ੍ਰਿਤਸਰ, 10 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ 15 ਮਾਰਚ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਹੋ ਰਹੀ ਚੋਣ ਦੇ ਮੱਦੇਨਜ਼ਰ ਸਾਹਿਤਕ ਹਲਕਿਆਂ ਵਿੱਚ ਚਰਚਾ ਤੇ ਸਰਗਰਮੀ ਤੇਜ਼ ਹੋ ਗਈ ਹੈ।ਇਥੋਂ ਜਾਰੀ ਮੀਡੀਆ ਬਿਆਨ ਵਿੱਚ ਕਈ ਪ੍ਰਮੁੱਖ ਸਾਹਿਤਕਾਰਾਂ ਨੇ ਅਕਾਦਮੀ ਦੀ ਪ੍ਰਧਾਨਗੀ ਲਈ ਉਮੀਦਵਾਰ ਡਾ. ਸਰਬਜੀਤ ਸਿੰਘ ਨੂੰ ਵੋਟ ਪਾਉਣ, ਉਨ੍ਹਾਂ ਦੀ ਹਮਾਇਤ ਕਰਨ ਅਤੇ ਉਨ੍ਹਾਂ ਨੂੰ …

Read More »

ਗੁ. ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਹੀਦੀ ਸ਼ਤਾਬਦੀ ਸੰਪੂਰਨਤਾ ਸਮਾਗਮ 12 ਤੋਂ 14 ਮਾਰਚ ਨੂੰ ਹੋਣਗੇ

ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ 6ਵੇਂ ਜਥੇਦਾਰ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਸ਼ਤਾਬਦੀ ਨਾਨਕਸ਼ਾਹੀ ਸੰਮਤ 557 ਅਨੁਸਾਰ 1 ਚੇਤ 14 ਮਾਰਚ ਨੂੰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ (ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ) ਵਿਖੇ 12 ਤੋਂ 14 ਮਾਰਚ ਤੀਕ ਪੂਰਨ …

Read More »

Principal of BBK Dav College honoured on International Women’s Day

Amritsar, March 10 (Punjab Post) – In an event held to celebrate International Women’s Day Dr. Pushpinder Walia Principal BBK DAV College for Women Amritsar was honoured by Amardeep Singh Bains Chief Judicial Magistrate Amritsar in recognition of her exemplary contribution to women’s education and empowerment. The event was organized in collaboration with Legal Action Aid Welfare Association Amritsar. While …

Read More »