ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਐਨ.ਸੀ.ਸੀ ਕੈਡਿਟਾਂ ਨੂੰ ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ’ਚ ਹਿੱਸਾ ਲੈਣ ਉਪਰੰਤ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਖ਼ਾਲਸਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ, ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਮੌਜ਼ੂਦਗੀ …
Read More »Daily Archives: March 11, 2026
ਖਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਦੀ 69ਵੀਂ ਸਾਲਾਨਾ ਕਨਵੋਕੇਸ਼ਨ ’ਚ ਵੰਡੀਆਂ 250 ਡਿਗਰੀਆਂ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਦੇ 69ਵੇਂ ਸਾਲਾਨਾ ਕਨਵੋਕੇਸ਼ਨ ਦੌਰਾਨ 250 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।ਖਾਲਸਾ ਕਾਲਜ ਦੇ ਸ: ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਕਰਵਾਏ ਗਏ ਉਕਤ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ …
Read More »ਖਾਲਸਾ ਕਾਲਜ ਵਿਖੇ ਨਵੀਂ ਸਿੱਖਿਆ ਨੀਤੀ 2020 ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਵਲੋਂ ਭਾਰਤ ਸਰਕਾਰ ਦੇ ਸਿੱਖਿਆ ਮਤਰਾਲੇ ਦੇ ਆਈ.ਆਈ.ਸੀ ਐਕਟੀਵਿਟੀ ਪ੍ਰੋਗਰਾਮ ਅਧੀਨ ‘ਰਾਸ਼ਟਰੀ ਸਿੱਖਿਆ ਦਿਵਸ’ ਨੂੰ ਸਮਰਪਿਤ ਨਵੀਂ ਸਿੱਖਿਆ ਨੀਤੀ-2020 ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਅਗਵਾਈ ਹੇਠ ਪੰਜਾਬੀ ਸਾਹਿਤ ਸਭਾ ਦੇ ਇੰਚਾਰਜ਼ ਡਾ. ਹੀਰਾ ਸਿੰਘ ਅਤੇ ਡਾ. ਮਿੰਨੀ ਸਲਵਾਨ ਦੇ ਸਹਿਯੋਗ …
Read More »International Women’s Day Celebrated at DAV Public School
Amritsar, March 11 (Punjab Post) – DAV Public School celebrated International Women’s Day with great enthusiasm and respect during the morning assembly. The celebration was organized to honor the strength, achievements, and contributions of women in society. On the occasion, a special song was presented to honor the strength, resilience, and invaluable role of women in our lives. The soulful …
Read More »ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ 1500 ਤੇ 1000 ਰੁਪਏ ਦੇਣ ਸਬੰਧੀ ਇਤਿਹਾਸਿਕ ਫੈਸਲਾ ਲਿਆ ਹੈ।ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਇਸ ਇਤਿਹਾਸਿਕ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ …
Read More »
Punjab Post Daily Online Newspaper & Print Media