ਕਿਹਾ, ਜਮ੍ਹਾਂਖੋਰਾਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਮਿਡਲ ਈਸਟ ਵਿੱਚ ਚੱਲ ਰਹੀ ਜੰਗ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਜ਼ਿਲ੍ਹੇ ਦੇ ਪੈਟਰੋਲੀਅਮ/ਐਲ:ਪੀ:ਜੀ ਅਧਿਕਾਰੀਆਂ ਅਤੇ ਪੈਟਰੋਲ ਪੰਪਾਂ ਅਤੇ ਗੈਸ ਏਜੰਸੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਦੱਸਿਆ ਕਿ ਜਿਲ੍ਹੇ ਵਿੱਚ ਐਲ.ਪੀ.ਜੀ, ਪੈਟਰੋਲ/ਡੀਜ਼ਲ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ …
Read More »Daily Archives: March 13, 2026
ਕੇ.ਟੀ: ਕਲਾ ਨੇ ਖਾਲਸਾ ਕਾਲਜ ਦੀ ਕਲਾ ਪ੍ਰਦਰਸ਼ਨੀ ਦੀ ਕੀਤੀ ਮੇਜ਼ਬਾਨੀ
ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਖੇਤਰ ਵਿੱਚ ਕਲਾ ਅਤੇ ਸੰਸਕ੍ਰਿਤੀ ਦੇ ਪ੍ਰਚਾਰ ਲਈ ਆਪਣੇ ਸੱਚੇ ਯਤਨਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ, ਇਸ ਵਾਰ ਕੇ.ਟੀ: ਕਲਾ ਮਿਊਜ਼ੀਅਮ ਨੇ ਖਾਲਸਾ ਕਾਲਜ ਨੂੰ ਆਪਣੇ ਸਥਾਨ ‘ਤੇ ਪੀ.ਜੀ ਡਿਪਾਰਟਮੈਂਟ ਆਫ ਫਾਈਨ ਆਰਟਸ ਖਾਲਸਾ ਕਾਲਜ ਅੰਮ੍ਰਿਤਸਰ ਦੇ ਵਿਦਿਆਰਥੀਆਂ ਵਲੋਂ ਗਰੁੱਪ ਆਰਟ ਐਗਜੀਬਿਸ਼ਨ ‘ਬਰੱਸ਼ ਐਂਡ ਬਿਓਂਡ’ ਆਯੋਜਿਤ ਕਰਨ ਲਈ ਆਪਣਾ ਸਥਾਨ ਪ੍ਰਦਾਨ ਕੀਤਾ। ਪ੍ਰਦਰਸ਼ਨੀ …
Read More »ਖਾਲਸਾ ਕਾਲਜ ਵਿਖੇ ਨਵੀਨਤਾ ਤੇ ਉਦਯੋਗਿਤਾ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਇੰਸਟੀਚਿਊਸ਼ਨਜ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ਨਵੀਨਤਾ ਤੇ ਉਦਯੋਗਿਤਾ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਪੀ.ਐਮ ਸ਼ਹੀਦ ਹਵਲਦਾਰ ਅਜੀਤ ਸਿੰਘ ਸ:ਸ:ਸ ਸਕੂਲ ਖੇਮਕਰਨ, ਤਰਨ ਤਾਰਨ ਦੇ 6 ਅਧਿਆਪਕਾਂ ਸਮੇਤ 56 ਵਿਦਿਆਰਥੀਆਂ ਨੇ ਭਾਗ ਲਿਆ।ਇਸ ਮੌਕੇ …
Read More »ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ ਆਈ.ਬੀ.ਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸੈਮੀਨਾਰ ਮੌਕੇ ਆਈ.ਬੀ.ਟੀ ਸੈਂਟਰ ਮੈਨੇਜਰ ਜਤਿੰਦਰ ਕੁਮਾਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਪ੍ਰਿੰ: ਡਾ. ਰੰਧਾਵਾ ਨੇ ਮੁਖੀ ਡਾ. ਸਵਰਾਜ ਕੌਰ, …
Read More »ਸ਼੍ਰੋਮਣੀ ਕਮੇਟੀ ਵੱਲੋਂ ਪਿੰਡ ਵਾਂ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ
ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।ਅੱਜ ਦੂਜੇ ਦਿਨ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਗਏ। ਗੁਰਮਤਿ ਸਮਾਗਮ ’ਚ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਕਥਾ ਵਿਚਾਰਾਂ ਰਾਹੀਂ …
Read More »ਖ਼ਾਲਸਾ ਮਾਰਚ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਪੁੱਜ ਕੇ ਹੋਇਆ ਸੰਪਨ
ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੇ ਦਿਨੀਂ ਆਰੰਭ ਹੋਇਆ ‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਿੰਡ ਪਹੂਵਿੰਡ ਤੋਂ ਚੱਲ ਕੇ ਗੁਰਦੁਆਰਾ ਸ਼ਹੀਦ ਭਾਈ ਤਾਰਾ …
Read More »ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਪਿੰਡ ਵਾਂ ਤੋਂ ਨਗਰ ਕੀਰਤਨ ਦੀ ਆਰੰਭਤਾ ਨਾਲ ਹੋਈ।ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ …
Read More »ਸ਼੍ਰੋਮਣੀ ਕਮੇਟੀ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੂੰ ਦਿੱਤੀ 15 ਲੱਖ ਦੀ ਸਹਾਇਤਾ
ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਨੂੰ 15 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਸਾਇਟੀ ਦੇ ਨੁਮਾਇੰਦਿਆਂ ਨੂੰ ਸੌਂਪਿਆ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੂੰ ਮਾਲੀ ਸਹਿਯੋਗ ਕੀਤਾ ਜਾਂਦਾ ਹੈ।ਐਡਵੋਕੇਟ ਧਾਮੀ ਨੇ ਦੱਸਿਆ …
Read More »
Punjab Post Daily Online Newspaper & Print Media