Tuesday, November 24, 2026

Daily Archives: March 18, 2026

ਪੰਜਾਬ ਸਰਕਾਰ ਦੀ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ

ਦੌਰਾਨ 100 ਉੱਦਮੀ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ – ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਉਹ ਆਪਣੇ ਪਰਿਵਾਰ ਅਤੇ ਸਮਾਜ ਦੀ ਤਰੱਕੀ ਵਿੱਚ ਹੋਰ ਵੱਡਾ ਯੋਗਦਾਨ ਪਾ ਸਕਣ।ਜ਼ਿਲ੍ਹਾ ਪੱਧਰੀ ਸਮਾਗਮ ਸਰੂਪ ਰਾਣੀ …

Read More »

The Indian Academy of  Fine Arts organised annual Sahir Ludhianvi Nite

Amritsar, March 18 (Punjab Post) –    The Indian Academy of Fine Arts organized its annual Sahir Ludhianvi Nite, continuing the tradition for the 26th consecutive year. The event is dedicated to celebrating the literary and musical legacy of the legendary poet and lyricist Sahir Ludhianvi. Rotary Zone Amritsar comprising of 15 Rotary Clubs associated with the event. The theme …

Read More »

ਮਾਨ ਸਰਕਾਰ ਦੇ ਸ਼ਾਨਦਾਰ ਚਾਰ ਸਾਲ, ਹਰ ਖੇਤਰ ‘ਚ ਹੋਇਆ ਇਤਿਹਾਸਕ ਵਿਕਾਸ – ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ ਆਮ ਆਦਮੀ ਪਾਰਟੀ ਅੰਮ੍ਰਿਤਸਰ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਪਨਸਪ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਮਾਨ ਸਰਕਾਰ ਦੇ ਚਾਰ ਸਾਲ ਪੰਜਾਬ ਲਈ ਇਤਿਹਾਸਕ ਸਾਬਤ ਹੋਏ ਹਨ।ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, …

Read More »

ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਖੇਡਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਜਿਲ੍ਹਾ ਫੁੱਟਬਾਲ ਐਸੋਸੀਏਸ਼ਨ ਅਤੇ ਰਗਬੀ ਐਸੋਸੀਏਸ਼ਨ, ਪੰਜਾਬ ਦੁਆਰਾ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਮਹਿਲਾ ਐਥਲੀਟਾਂ ਦੇ ਵਿਕਾਸ ਵਿੱਚ ਸ਼ਾਨਦਾਰ ਯੋਗਦਾਨ ਲਈ ਇੱਕ ਵਿਸ਼ੇਸ਼ ਪੁਰਸਕਾਰ ਨਾਲ਼ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ ਉੱਤਰੀ ਰੇਲਵੇ ਯੂਨੀਅਨ ਦੇ ਪ੍ਰਧਾਨ ਸਵਰਨ ਸਿੰਘ ਸੰਧੂ, ਜਿਲ੍ਹਾ ਫੁੱਟਬਾਲ ਐਸੋਸੀਏਸ਼ਨ ਅੰਮ੍ਰਿਤਸਰ ਦੇ …

Read More »

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਸਹਿਯੋਗ ਨਾਲ ਪ੍ਰਾਇਮਰੀ ਸਕੂਲ ਅਧਿਆਪਕਾਂ ਨੂੰ ਆਧੁਨਿਕ ਤਕਨੀਕਾਂ ਸਬੰਧੀ ਜਾਗਰੂਕ ਕਰਨ ਲਈ ਸਰਕਾਰੀ ਐਲੀਮੈਂਟਰੀ ਸਕੂਲ ਕੇਂਦਰੀ ਜੇਲ ਦੇ ਵਿਹੜੇ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਯਸ਼ਪਾਲ ਅਤੇ ਬਲਾਕ ਰਿਸੋਰਸ ਕੋਆਰਡੀਨੇੇਟਰ ਰੋਹਿਤ ਦੇਵ ਦੀ ਸਾਂਝੀ ਅਗਵਾਈ ਹੇਠ ਜਾਦੂਈ ਪਿਟਾਰਾ ਅਤੇ ਸੰਪੂਰਨ ਪ੍ਰਗਤੀ ਕਾਰਡ …

Read More »