Tuesday, November 24, 2026

Daily Archives: March 21, 2026

10 ਦਿਨਾਂ 26ਵਾਂ ਰਾਸ਼ਟਰੀ ਰੰਗਮੰਚ ਉਤਸਵ ਸ਼ੁਰੂ

ਅੰਮ੍ਰਿਤਸਰ, 21 ਮਾਰਚ (ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵਲੋਂ ਆਯੋਜਿਤ 26ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਪਹਿਲੇ ਦਿਨ, ਮੰਚ ਰੰਗਮੰਚ ਦੀ ਟੀਮ ਨੇ ਸਵਰਗੀ ਜਤਿੰਦਰ ਬਰਾੜ ਦੁਆਰਾ ਲਿਖੇ ਨਾਟਕ ‘ਕੁਦੇਸਨ’ ਦਾ ਭਾਵਪੂਰਨ ਮੰਚਨ ਕੀਤਾ ਗਿਆ।21 ਤੋਂ 30 ਮਾਰਚ ਤੱਕ ਚੱਲਣ ਵਾਲਾ ਇਹ 10 ਦਿਨਾਂ ਰਾਸ਼ਟਰੀ ਰੰਗਮੰਚ ਉਤਸਵ ਸਵਰਗੀ ਪ੍ਰਸਿੱਧ ਨਾਟਕਕਾਰ ਜਤਿੰਦਰ ਬਰਾੜ ਦੀ ਯਾਦ ਨੂੰ ਸਮਰਪਿਤ ਹੈ।ਉਤਸਵ …

Read More »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2026 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ।ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 31 ਮਾਰਚ 2026 ਤੱਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਸਕੱਤਰ ਬਲਵਿੰਦਰ ਸਿੰਘ ਕਾਹਲਵਾਂ …

Read More »

ਹਲਕਾ ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ ਨੂੰ ਮਿਲਿਆ ਭਰਵਾਂ ਹੁੰਗਾਰਾ – ਕੈਬਨਿਟ ਮੰਤਰੀ ਈ.ਟੀ.ਓ

ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਾਏਪੁਰ ਕਲਾਂ ਤੋਂ ਪੰਜਾਬ ਸਟੇਟ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਟੇਟ ਕੋਆਰਡੀਨੇਟਰ ਐਸ.ਸੀ ਵਿੰਗ, ਸਰਦਾਰ ਇੰਦਰਜੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ।ਉਨ੍ਹਾਂ ਦੇ ਨਾਲ ਮੌਜ਼ੂਦਾ ਸਰਪੰਚ, ਉਹਨਾਂ ਦੀ …

Read More »

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ ਸਾਹਿਤ ਚਿੰਤਕ ਅਤੇ ਲੇਖਕਾਂ ਦੀ ਅਗਵਾਈ ਕਰਨ ਵਾਲੇ ਆਪਣੇ ਵਿਰੋਧੀ ਤੋਂ 536/35 ਵੋਟਾਂ ਨਾਲ ਜਿੱਤ ਕੇ ਦੂਜੀ ਵਾਰ ਪ੍ਰਧਾਨ ਬਣੇ।ਯਾਦ ਰਹੇ ਬਾਕੀ ਸਾਰੀਆਂ ਸੀਟਾਂ ਦੀ ਪਹਿਲਾਂ ਹੀ ਸਰਬਸੰਮਤੀ ਹੋ ਗਈ ਸੀ।ਡਾ. ਗੁਰਭਜਨ ਗਿੱਲ, ਲੋਕ ਸਾਹਿਤ ਸੰਗਮ ਦੇ ਪ੍ਰਧਾਨ ਡਾ. ਗੁਰਵਿੰਦਰ ਅਮਨ ਤੇ ਪੂਰੀ ਟੀਮ, ਡਾ. …

Read More »

13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ‘ਚ ਕੀਤੀ ਜਾਵੇਗੀ ਸੋਧ – ਭਗਵੰਤ ਸਿੰਘ ਮਾਨ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ।ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜ਼ੀਟਲ ਸਮੱਗਰੀ ਰਾਹੀਂ ਕੀਤੇ ਗਏ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵੱਲੋਂ “ਮਾਨਸਿਕ ਸਿਹਤ ਲਈ ਤਣਾਅ ਪ੍ਰਬੰਧਨ” ਵਿਸ਼ੇ `ਤੇ ਇੱਕ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸ, 21 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਰ ਨੇ ਹੋਸਟਲਾਂ ਵਿੱਚ ਰਹਿਣ ਵਾਲੀਆਂ ਵਿਦਿਆਰਥਣਾਂ ਲਈ “ਮਾਨਸਿਕ ਸਿਹਤ ਲਈ ਤਣਾਅ ਪ੍ਰਬੰਧਨ” ਵਿਸ਼ੇ `ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ।ਵਰਕਸ਼ਾਪ ਦਾ ਉਦੇਸ਼ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਤਣਾਅ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਵਿਹਾਰਕਰਣ ਨੀਤੀਆਂ ਸਿਖਾਉਣਾ ਸੀ। ਇਸ ਸੈਸ਼਼ਨ ਦਾ ਸੰਚਾਲਨ ਸ਼੍ਰੀਮਤੀ ਮਨਮੀਤ …

Read More »