Tuesday, November 24, 2026

Daily Archives: March 22, 2026

ਵਿਧਾਇਕ ਰਮਦਾਸ ਨੇ ਹਲਕਾ ਅਟਾਰੀ ਵਿੱਚ ਦੋ ਪ੍ਰਮੁੱਖ ਸੰਪਰਕ ਸੜਕਾਂ ਦੇ ਨਵੀਨੀਕਰਨ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅਟਾਰੀ ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵੱਲੋਂ ਹਲਕੇ ਦੀਆਂ ਦੋ ਪ੍ਰਮੁੱਖ ਸੰਪਰਕ ਸੜਕਾਂ ਦੇ ਨਵੀਨੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ।ਵਿਧਾਇਕ ਜਸਵਿੰਦਰ ਸਿੰਘ ਦੇ ਉਪਰਾਲੇ ਸਦਕਾ ਪੰਜਾਬ ਸਰਕਾਰ ਵੱਲੋਂ ਵਰਪਾਲ ਚਾਟੀਵਿੰਡ ਰੋਡ ਤੋਂ ਰੇਲਵੇ ਲਾਈਨ ਵਾਇਆ ਗੁਰਦੁਆਰਾ ਸ਼ਹੀਦ ਬਾਬਾ ਬਲਵੰਤ ਸਿੰਘ 2.10 ਕਿਲੋਮੀਟਰ ਲੰਮੀ …

Read More »

‘ਵਪਾਰ ਮਿਲਣੀ’ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼- ਈ.ਟੀ.ਓ

ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ) – ਕੈਬਿਨੇਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਮਹਿਤਾ ਚੌਕ ਵਿਖੇ ਆਯੋਜਿਤ ‘ਵਪਾਰ ਮਿਲਣੀ’ ਦੌਰਾਨ ਸਥਾਨਕ ਵਪਾਰੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਉਨ੍ਹਾਂ ਨੇ ਵਪਾਰੀਆਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਅਤੇ ਮੌਕੇ ‘ਤੇ ਹੀ ਸਮੱਸਿਆਵਾਂ ਦੇ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ …

Read More »

ਬਾਬਾ ਬਿਧੀ ਚੰਦ ਜੀ ਸੰਪਰਦਾ ਦੇ 10ਵੇਂ ਮੁਖੀ ਬਾਬਾ ਸੋਹਣ ਸਿੰਘ ਦੇ ਸਾਲਾਨਾ ਬਰਸੀ ਸਮਾਗਮਾਂ `ਚ ਐਡਵੋਕੇਟ ਧਾਮੀ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਲ ਪੰਥ ਬਾਬਾ ਬਿਧੀ ਚੰਦ ਜੀ ਸੰਪਰਦਾ ਦੇ ਦਸਵੇਂ ਮੁਖੀ ਬਾਬਾ ਸੋਹਣ ਸਿੰਘ ਜੀ ਦੀ ਸਾਲਾਨਾ ਬਰਸੀ ਦੇ ਸਮਾਗਮਾਂ ਦੌਰਾਨ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਬਾਬਾ ਜੀ ਦੇ ਗੁਰਮਤਿ ਨੂੰ ਸਮਰਪਿਤ ਜੀਵਨ ਤੋਂ ਸੰਗਤ ਨੂੰ ਪ੍ਰੇਰਨਾ ਲੈਣ ਲਈ ਕਿਹਾ।ਐਡਵੋਕੇਟ ਹਰਜਿੰਦਰ ਸਿੰਘ ਧਾਮੀ …

Read More »

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਤਮਸਤਕ ਹੋਣ ਉਪਰੰਤ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵੀ ਪੁੱਜੇ, ਜਿਥੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।.ਕਮੇਟੀ ਦੇ …

Read More »

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਵਸਾਏ ਸ੍ਰੀ ਕੀਰਤਪੁਰ ਸਾਹਿਬ ਦਾ 400 ਸਾਲਾ ਸਥਾਪਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪ੍ਰੰਪਰਾਵਾਂ ਅਤੇ ਖ਼ਾਲਸਈ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਇਸ ਸਬੰਧੀ 29, 30 ਅਪ੍ਰੈਲ ਅਤੇ 1 ਮਈ 2026 ਨੂੰ ਗੁਰਦੁਆਰਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਵਿਸ਼ਾਲ ਪੱਧਰ ’ਤੇ ਗੁਰਮਤਿ ਸਮਾਗਮ ਹੋਣਗੇ। ਇਸ ਸਬੰਧੀ ਸ਼੍ਰੋਮਣੀ ਕਮੇਟੀ …

Read More »

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਣ ਦਿਵਸ ਦੇ ਰੂਪ ਵਿਚ ਮਨਾਇਆ ਗਿਆ।ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭਾਈ ਬਲਵਿੰਦਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਬਲਜੀਤ ਸਿੰਘ …

Read More »