ਜੰਡਿਆਲਾ ਗੁਰੂ, 23 ਮਾਰਚ (ਪੰਜਾਬ ਪੋਸਟ) – ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਜੰਡਿਆਲਾ ਗੁਰੂ ਦਫ਼ਤਰ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਮਹਾਨ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਸ਼ਰਧਾਂਜਲੀ ਭੇਂਟ ਕੀਤੀ ਗਈ।ਉਹਨਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਕੁਰਬਾਨੀ ਸਾਡੀ ਕੌਮ ਲਈ ਸਦਾ ਪ੍ਰੇਰਣਾ ਦਾ ਸਰੋਤ ਰਹੇਗੀ।ਦੇਸ਼ ਦੀ ਆਜ਼ਾਦੀ …
Read More »Daily Archives: March 23, 2026
2 ਰੋਜ਼ਾ ‘10ਵਾਂ ਖ਼ਾਲਸਾ ਕਾਲਜ ਯੂਥ ਫੈਸਟੀਵਲ’ ਅਭੁੱਲ ਯਾਦਾਂ ਛੱਡਦਾ ਸੰਪਨ
ਖ਼ਾਲਸਾ ਕਾਲਜ ‘ਓਵਰ ਆਲ ਟਰਾਫ਼ੀ’ ’ਤੇ ਕਾਬਜ਼ ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਕਰਵਾਏ ਗਏ 2 ਰੋਜ਼ਾ ‘10ਵਾਂ ਖ਼ਾਲਸਾ ਕਾਲਜਜ਼ ਯੂਥ ਫੈਸਟੀਵਲ-2026’ ਵਿੱਚ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਨ ਅਤੇ ਓਵਰ ਆਲ ਟਰਾਫ਼ੀ ’ਤੇ ਕਬਜ਼ਾ ਕਰਨ ਵਾਲੇ ਖ਼ਾਲਸਾ ਕਾਲਜ ਨੂੰ ਟਰਾਫ਼ੀ ਭੇਂਟ ਕਰਨ ਲਈ ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ …
Read More »ਵਿਸ਼ਵ ਜਲ ਦਿਵਸ ਮੌਕੇ ਆਯੋਜਿਤ ਜਾਗਰੂਕਤਾ ਵਾਕਥਾਨ ਨੂੰ ਮੇਅਰ ਨੇ ਦਿਖਾਈ ਹਰੀ ਝੰਡੀ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਸ਼ਵ ਜਲ ਦਿਵਸ ਮੌਕੇ ਅੰਮ੍ਰਿਤਸਰ ਨਗਰ ਨਿਗਮ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਜਾਗਰੂਕਤਾ ਫੈਲਾਉਣ ਲਈ ਕਰਵਾਈ ਗਈ ਵਾਕਾਥਨ ਨੂੰ ਮੇਅਰ ਜਤਿੰਦਰ ਸਿੰਘ ਭਾਟੀਆ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਰਣਜੀਤ ਐਵੀਨਿਊ-ਡੀ ਬਲਾਕ ਵਿਖੇ ਕਰਵਾਈ ਗਈ ਵਾਕਾਥਨ ਵਿੱਚ ਬੱਚਿਆਂ, ਬਜ਼ੁਰਗਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ‘ਚ ਭਾਗ ਲਿਆ ਅਤੇ ਪਾਣੀ ਦੀ ਸੰਭਾਲ ਦਾ ਸੁਨੇਹਾ ਦਿੱਤਾ। …
Read More »ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2022-23 ਤੋਂ 2025-26 ਤੱਕ ਔਰਤਾਂ ਦੇ ਮੁਫ਼ਤ ਬੱਸ ਸਫਰ ਲਈ ਲਗਭਗ 2042 ਕਰੋੜ ਰੁਪਏ ਖਰਚ ਕੀਤੇ ਗਏ ਹਨ।ਇਸ ਵਿੱਚ 2022-23 ਦੌਰਾਨ 495 ਕਰੋੜ, 2023-24 ਵਿੱਚ 497.50 ਕਰੋੜ, 2024-25 ਵਿੱਚ 450 ਕਰੋੜ ਅਤੇ 2025-26 ਵਿੱਚ …
Read More »26ਵੇਂ ਰਾਸ਼ਟਰੀ ਰੰਗਮੰਚ ਉਸਤਵ ਦੇ ਤੀਜ਼ੇ ਦਿਨ ਪੰਜਾਬੀ ਨਾਟਕ ‘ਤੂੰ ਅਗਲਾ ਵਰਕਾ ਫੋਲ’ ਦਾ ਮੰਚਣ
ਅੰਮ੍ਰਿਤਸਰ, 23 ਮਾਰਚ (ਦੀਪ ਦਵਿੰਦਰ ਸਿੰਘ) – ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਸਭਿਆਚਾਰਕ ਮਾਮਲੇ ਵਿਭਾਗ ਭਾਰਤ ਸਰਕਾਰ, ਭਾਸ਼ਾ ਵਿਭਾਗ, ਪੰਜਾਬ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੋਮਣੀ ਨਾਟਕਕਾਰ ਸਵ: ਜਤਿੰਦਰ ਬਰਾੜ ਦੀ ਯਾਦ ਵਿੱਚ 21 ਮਾਰਚ ਤੋਂ 30 ਮਾਰਚ ਤੱਕ …
Read More »
Punjab Post Daily Online Newspaper & Print Media