Tuesday, November 24, 2026

Daily Archives: March 24, 2026

26ਵੇਂ ਰਾਸ਼ਟਰੀ ਰੰਗਮੰਚ ਉਸਤਵ ਦੇ ਚੌਥੇ ਦਿਨ ਪੰਜਾਬੀ ਨਾਟਕ ‘ਖਿੜਦੇ ਰਹਿਣ ਗੁਲਾਬ’ ਦਾ ਮੰਚਣ ਕੀਤਾ

ਅੰਮ੍ਰਿਤਸਰ, 24 ਮਾਰਚ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਸਭਿਆਚਾਰਕ ਮਾਮਲੇ ਵਿਭਾਗ ਭਾਰਤ ਸਰਕਾਰ, ਭਾਸ਼ਾ ਵਿਭਾਗ, ਪੰਜਾਬ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੋਮਣੀ ਨਾਟਕਕਾਰ ਸਵ: ਜਤਿੰਦਰ ਬਰਾੜ ਦੀ ਯਾਦ ਵਿੱਚ 21 ਤੋਂ 30 ਮਾਰਚ ਤੱਕ ਚੱਲਣ ਵਾਲੇ 26ਵੇਂ ਰਾਸ਼ਟਰੀ ਰੰਗਮੰਚ ਉਸਤਵ ਦੇ ਚੌਥੇ ਦਿਨ ਸ਼ਬਦੀਸ਼ ਦੁਆਰਾ ਲਿਖਿਆ ਤੇ ਅਨੀਤਾ ਸ਼ਬਦੀਸ਼ ਦਾ …

Read More »

ਜੰਡਿਆਲਾ ਗੁਰੂ ਵਿੱਚ ਜਲਦ ਤਿਆਰ ਹੋਵੇਗਾ ਸੀਵਰੇਜ ਟ੍ਰੀਟਮੈਂਟ ਪਲਾਂਟ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ) – ਜੰਡਿਆਲਾ ਗੁਰੂ ਸ਼ਹਿਰ ਵਿੱਚ ਪਹਿਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਇਸ ਸਾਲ ਮਈ ਦੇ ਅਖੀਰ ਤੱਕ ਤਿਆਰ ਹੋਣ ਦੀ ਸੰਭਾਵਨਾ ਹੈ।ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਵੱਲੋਂ 24.13 ਕਰੋੜ ਰੁਪਏ ਦੀ ਲਾਗਤ ਨਾਲ 6 ਐਮ.ਐਲ.ਡੀ ਸਮਰੱਥਾ ਦਾ ਪਲਾਂਟ ਬਣਾਇਆ ਜਾ ਰਿਹਾ ਹੈ, ਜਿਸ ਨਾਲ 17 ਐਮ.ਐਲ.ਡੀ ਦਾ ਪੰਪਿੰਗ ਸਟੇਸ਼ਨ ਵੀ ਤਿਆਰ ਕੀਤਾ ਜਾ ਰਿਹਾ ਹੈ। ਲੋਕ …

Read More »

ਖਾਲਸਾ ਯੂਨੀਵਰਸਿਟੀ ਵੱਲੋਂ ਨਾਟਕ ‘ਟਿਕਟਾਂ ਦੋ ਲੈ ਲਈ’ ਦਾ ਸਫਲ ਮੰਚਨ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਰੰਗਮੰਚ ਕਲਾ ਵਿਦਿਆਰਥੀਆਂ ਦੇ ਵਿਅਕਤੀਤਵ ਵਿਕਾਸ, ਆਤਮ-ਵਿਸ਼ਵਾਸ ਅਤੇ ਰਚਨਾਤਮਕਤਾ ਨੂੰ ਨਿਖਾਰਨ ਦਾ ਇਕ ਪ੍ਰਭਾਵਸ਼ਾਲੀ ਸਾਧਨ ਹੈ। ਖਾਲਸਾ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਖੇਤਰ ’ਚ ਹੀ ਨਹੀਂ, ਸਗੋਂ ਕਲਾ, ਸੱਭਿਆਚਾਰ ਅਤੇ ਸਾਹਿਤ ’ਚ ਵੀ ਅਗਾਂਹ ਵਧਣ ਲਈ ਮੌਕੇ ਪ੍ਰਦਾਨ ਕਰਦੀ ਹੈ।ਇਹ ਇਜ਼ਹਾਰ ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ …

Read More »

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ ਬੈਚ ਏ.ਐਨ.ਐਮ, ਜੀ.ਐਨ ਐਮ, ਬੇਸਿਕ ਬੀ. ਐਸ.ਸੀ ਨਰਸਿੰਗ ਸੈਸ਼ਨ 2025-26 ਸਬੰਧੀ ਸਹੁੰ ਚੁੱਕ ਸਮਾਰੋਹ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਸਮਾਰੋਹ ਮੌਕੇ ਸਰਕਾਰੀ ਨਰਸਿੰਗ ਕਾਲਜ ਪ੍ਰਿੰਸੀਪਲ ਡਾ. ਭੁਵਨੇਸ਼ ਸ਼ੁਕਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਸਮਾਰੋਹ ਦਾ ਮਕਸਦ ਫਲੋਰੈਂਸ ਨਾਈਟਿੰਗੇਲ-ਦਿ …

Read More »

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਕਰਵਾਈ ਗਈ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਵਿਖੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਦਿੱਲੀ ਦੇ ਸਹਿਯੋਗ ਨਾਲ ‘ਏ.ਆਈ ਅਤੇ ਮਸ਼ੀਨ ਲਰਨਿੰਗ ਨਾਲ ਇੰਜੀਨੀਅਰਿੰਗ ਅਨੁਸ਼ਾਸਨਾਂ ਨੂੰ ਜੋੜਨਾ’ ਵਿਸ਼ੇ ’ਤੇ ਏ.ਐਨ.ਆਰ.ਐਫ਼ ਵੱਲੋਂ ਅੰਤਰਰਾਸ਼ਟਰੀ ਕਾਨਫਰੰਸ ਕਰਵਾਈ ਗਈ।2 ਦਿਨਾਂ ਕਾਨਫਰੰਸ ਦਾ ਉਦਘਾਟਨ ਵੱਖ-ਵੱਖ ਸਮੇਂ ਕ੍ਰਮਵਾਰ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ …

Read More »