Tuesday, November 24, 2026

Daily Archives: March 25, 2026

26ਵੇਂ ਰਾਸ਼ਟਰੀ ਰੰਗਮੰਚ ਉਸਤਵ ਦੇ ਪੰਜਵੇਂ ਦਿਨ ਨਾਟਕ ‘ਆਪ ਹਮਾਰੇ ਹੈ ਕੌਨ’ ਦਾ ਮੰਚਣ

ਅੰਮ੍ਰਿਤਸਰ, 25 ਮਾਰਚ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਉਤਰੀ ਜ਼ੋਨ ਕਲਚਰਲ ਸੈਂਟਰ ਪਟਿਆਲਾ ਸਭਿਆਚਾਰਕ ਮਾਮਲੇ ਵਿਭਾਗ ਭਾਰਤ ਸਰਕਾਰ ਭਾਸ਼ਾ ਵਿਭਾਗ ਪੰਜਾਬ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੋਮਣੀ ਨਾਟਕਕਾਰ ਸਵ: ਜਤਿੰਦਰ ਬਰਾੜ ਦੀ ਯਾਦ ਵਿੱਚ 21 ਤੋਂ 30 ਮਾਰਚ ਤੱਕ ਚੱਲਣ ਵਾਲੇ 26ਵੇਂ ਰਾਸ਼ਟਰੀ ਰੰਗਮੰਚ ਉਸਤਵ ਦੇ ਪੰਜਵੇਂ ਦਿਨ ਬਲਵੰਤ ਠਾਕੁਰ ਦੁਆਰਾ ਲਿਖਿਆ ਤੇ ਨਿਰਦੇਸ਼ਤ ਕੀਤਾ …

Read More »

ਅੰਮ੍ਰਿਤਸਰ ‘ਚ ਅਗਨੀਵੀਰ ਭਰਤੀ ਲਈ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 25 ਮਾਰਚ (ਸੁਖੀਰ ਸਿੰਘ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਰੁਪਿੰਦਰ ਪਾਲ ਨੇ ਦੱਸਿਆ ਕਿ ਅੱਜ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਆਰਮੀ ਭਰਤੀ ਦਫਤਰ ਅੰਮ੍ਰਿਤਸਰ ਦੇ ਸਹਿਯੋਗ ਨਾਲ, ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਅਤੇ ਸਰਕਾਰੀ ਸਰੂਪ ਰਾਣੀ ਕਾਲਜ (ਲੜਕੀਆਂ) ਵਿਖੇ ਅਗਨੀਵੀਰ ਭਰਤੀਆਂ ਦੀ ਜਾਗਰੂਕਤਾ ਸਬੰਧੀ ਵਰਕਸ਼ਾਪ ਦਾ …

Read More »

ਖਾਲਸਾ ਯੂਨੀਵਰਸਿਟੀ ਵੱਲੋਂ ‘ਮੀਡੀਆ ਮੇਲਾ-2026’ ਕਰਵਾਇਆ ਗਿਆ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਵੱਲੋਂ ਖ਼ਾਲਸਾ ਕਾਲਜ ਦੇ ਜਰਨਲਿਜ਼ਮ ਵਿਭਾਗ ਦੇ ਸਹਿਯੋਗ ਨਾਲ ‘ਮੀਡੀਆ ਮੇਲਾ-2026’ ਕਰਵਾਇਆ ਗਿਆ।’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ, ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੀ ਰਹਿਨੁਮਾਈ ਹੇਠ ਕਰਵਾਏ ਗਏ ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਆਈ.ਐਮ.ਸੀ ਐਂਡ ਐਮ.ਟੀ ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਪੁੱਜੇ ਡਾਇਰੈਕਟਰ ਡਾ. ਬਿੰਦੂ ਸ਼ਰਮਾ ਵੱਲੋਂ ਕੀਤਾ ਗਿਆ।ਵਿਦਿਆਰਥੀਆਂ ਦੇ …

Read More »

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ ਵੱਲੋਂ ਐਗਰੀ ਫੈਸਟ-2026 ਕਰਵਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਲੀਕੇ ਗਏ 5 ਰੋਜ਼ਾ ਉਕਤ ਪ੍ਰੋਗਰਾਮ ਦੌਰਾਨ ਦੋ ਦਿਨਾਂ ਸਪੋਰਟਸ ਮੀਟ ਅਤੇ ਕਲਚਰਲ ਕਮ ਐਲੂਮਨੀ ਮੀਟ ਵੀ ਕਰਵਾਈ ਗਈ। ਪ੍ਰੋਗਰਾਮ ’ਚ ਮੁੱਖ ਮਹਿਮਾਨ ਵਜੋਂ ਹਾਜ਼ਰ ਪ੍ਰਿੰ: ਡਾ. ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ …

Read More »

ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸਾਰੇ 65 ਲੱਖ ਪਰਿਵਾਰਾਂ ਨੂੰ ਮਿਲੇਗਾ 10 ਲੱਖ ਤੱਕ ਦਾ ਨਕਦੀ ਰਹਿਤ ਇਲਾਜ਼ – ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਖੇਤਰ ਵਿੱਚ ਵਿਕਾਸ ਦੇ ਨਵੇਂ ਅਯਾਮ ਸਥਾਪਿਤ ਕਰ ਰਹੀ ਹੈ ਜਿਸ ਨਾਲ ਪੰਜਾਬ ਮੁੜ ‘ਰੰਗਲੇ ਪੰਜਾਬ’ ਵੱਲ ਵਧ ਰਿਹਾ ਹੈ।ਇਹ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਡੀ.ਏ.ਵੀ ਸਥਾਪਨਾ ਦਿਵਸ, ਰਾਮ ਨੌਮੀ ਅਤੇ ਪੰਡਿਤ ਗਣੇਸ਼ ਸੰਕਰ ਵਿਦਿਆਰਥੀ ਦੀ ਬਰਸੀ ਮਨਾਈ

ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਡੀ.ਏ.ਵੀ ਸਥਾਪਨਾ ਦਿਵਸ, ਰਾਮ ਨੌਮੀ ਅਤੇ ਪੰਡਿਤ ਗਣੇਸ਼ ਸੰਕਰ ਵਿਦਿਆਰਥੀ ਦੀ ਬਰਸੀ ਸ਼ਰਧਾ ਨਾਲ ਮਨਾਈ ਗਈ।ਪ੍ਰੋਗਰਾਮ ਦੀ ਸ਼ੁਰੂਆਤ ਸਵੇਰ ਦੀ ਵਿਸ਼ੇਸ਼ ਸਭਾ ਨਾਲ ਹੋਈ।ਅਸੈਂਬਲੀ ਵਿੱਚ ਡੀ.ਏ.ਵੀ ਅੰਦੋਲਨ ਦੇ ਆਦਰਸ਼ਾਂ ਅਤੇ ਦ੍ਰਿਸ਼ਟੀਕੋਣ ਨੂੰ ਉਜਾਗਰ ਕੀਤਾ ਗਿਆ, ਜੋ ਕਿ ਮਹਾਂਰਿਸ਼ੀ ਦਇਆਨੰਦ ਸਰਸਵਤੀ ਦੀਆਂ ਸਿੱਖਿਆਵਾਂ ‘ਤੇ ਅਧਾਰਿਤ ਹੈ ਅਤੇ ਸੱਚਾਈ, ਗਿਆਨ …

Read More »