ਅੰਮ੍ਰਿਤਸਰ, 29 ਮਾਰਚ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ, ਸਭਿਆਚਾਰਕ ਮਾਮਲੇ ਵਿਭਾਗ ਭਾਰਤ ਸਰਕਾਰ, ਭਾਸ਼ਾ ਵਿਭਾਗ, ਪੰਜਾਬ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੋਮਣੀ ਨਾਟਕਕਾਰ ਸਵ: ਜਤਿੰਦਰ ਬਰਾੜ ਦੀ ਯਾਦ ਵਿੱਚ 21 ਤੋਂ 30 ਮਾਰਚ ਤੱਕ ਚੱਲਣ ਵਾਲੇ 26ਵੇਂ ਰਾਸ਼ਟਰੀ ਰੰਗਮੰਚ ਉਸਤਵ ਦੇ ਨੌਵੇਂ ਦਿਨ ਅਭਿਨਵ ਰੰਗਮੰਡਲ ਉਜੈਨ ਦੀ ਟੀਮ ਵੱਲੋਂ ਨਿਰਮਲ …
Read More »Daily Archives: March 29, 2026
ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1487 ਕਰੋੜ 41 ਲੱਖ ਦਾ ਬਜ਼ਟ ਪਾਸ -ਐਡਵੋਕੇਟ ਧਾਮੀ
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1487 ਕਰੋੜ 41 ਲੱਖ ਦਾ ਬਜ਼ਟ ਹਾਜ਼ਰ ਮੈਂਬਰਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੋਏ ਬਜ਼ਟ ਇਜਲਾਸ ਦੀ ਪ੍ਰਧਾਨਗੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਜਨਰਲ ਸਕੱਤਰ …
Read More »ਖਾਲਸਾ ਕਾਲਜ ਵਿਖੇ ਬਹੁਅਨੁਸ਼ਾਸਨੀ ਵਿਸ਼ਿਆਂ ਸੰਬੰਧੀ ਗਹਿਨ-ਗੰਭੀਰ ਚਰਚਾ ਨਾਲ ਸਰਗਰਮ ਰਿਹਾ ਕਾਨਫ਼ਰੰਸ ਦਾ ਦੂਜਾ ਦਿਨ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਵਿਖੇ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਅਤੇ ਪੰਜਾਬ ਸਾਹਿਤ ਅਕਾਡਮੀ ਚੰਡੀਗੜ੍ਹ ਵੱਲੋਂ ‘ਏਆਈ ਦੇ ਦੌਰ ਵਿੱਚ ਖੋਜ ਅਤੇ ਸਿਰਜਨਾਤਮਕਤਾ: ਨਵੇਂ ਸੰਦ, ਤਕਨੀਕਾਂ ਅਤੇ ਖੋਜ਼ ਵਿਧੀਆਂ ਵਿਸ਼ੇ ’ਤੇ ਤਿੰਨ ਰੋਜ਼ਾ ਬਹੁਅਨੁਸ਼ਾਸਨੀ ਅੰਤਰਰਾਸ਼ਟਰੀ ਕਾਨਫ਼ਰੰਸ ਦੇ ਦੂਜੇ ਦਿਨ ਦਾ ਆਰੰਭ ਵੱਖ-ਵੱਖ ਸਮਾਨਾਂਤਰ ਸੈਸ਼ਨਾਂ ਨਾਲ ਸ਼ੁਰੂ ਹੋਇਆ।ਕਾਲਜ ਦੇ ਪ੍ਰਿੰਸੀਪਲ ਅਤੇ ਕਾਨਫ਼ਰੰਸ ਦੇ ਚੀਫ਼ ਕੋਆਰਡੀਨੇਟਰ ਡਾ. …
Read More »ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ ਵਿਭਾਗ ਵੱਲੋਂ ਆਈ.ਸੀ.ਐਸ.ਐਸ.ਆਰ ਦੇ ਸਹਿਯੋਗ ਨਾਲ ਕਰਵਾਏ ਗਏ ਰਾਸ਼ਟਰੀ ਸੈਮੀਨਾਰ ਦੌਰਾਨ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਵਾਨਾਂ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਲੋਕ ਲੁਭਾਵਨ ਰਾਜਨੀਤੀ ਲੋਕਤੰਤਰ ਲਈ ਵੱਡਾ ਖ਼ਤਰਾ ਹੈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਉਕਤ ਪ੍ਰੋਗਰਾਮ ਦੀ ਪ੍ਰਧਾਨਗੀ …
Read More »ਖਾਲਸਾ ਕਾਲਜ ਵਿਖੇ ਏ.ਆਈ ਬਾਰੇ ਤਿੰਨ ਦਿਨਾਂ ਅੰਤਰਰਾਸ਼ਟਰੀ ਕਾਨਫ਼ਰੰਸ ਸੰਪਨ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਅਤੇ ਪੰਜਾਬ ਸਾਹਿਤ ਅਕਾਡਮੀ ਚੰਡੀਗੜ੍ਹ ਵੱਲੋਂ ‘ਏਆਈ ਦੇ ਦੌਰ ਵਿੱਚ ਖੋਜ਼ ਅਤੇ ਸਿਰਜਨਾਤਮਕਤਾ: ਨਵੇਂ ਸੰਦ, ਤਕਨੀਕਾਂ ਅਤੇ ਖੋਜ਼ ਵਿਧੀਆਂ ਵਿਸ਼ੇ ’ਤੇ ਤਿੰਨ ਰੋਜ਼ਾ ਬਹੁਅਨੁਸ਼ਾਸਨੀ ਅੰਤਰਰਾਸ਼ਟਰੀ ਕਾਨਫ਼ਰੰਸ ਦੇ ਦੂਜੇ ਦਿਨ ਦਾ ਆਰੰਭ ਵੱਖ-ਵੱਖ ਸਮਾਨਤਰ ਸੈਸ਼ਨਾਂ ਨਾਲ ਸ਼ੁਰੂ ਹੋਇਆ।ਇਸ ਸਮੇਂ ਕਾਲਜ ਦੇ ਪ੍ਰਿੰਸੀਪਲ ਅਤੇ ਕਾਨਫ਼ਰੰਸ ਦੇ ਚੀਫ਼ ਕੋਆਰਡੀਨੇਟਰ …
Read More »Bbk Dav College for Women organises a Red Cross Blood Donation Camp
Amritsar, 29 March (Punjab Post) – Red Cross Unit of BBK DAV College for Women organised a Blood Donation Camp in collaboration with Red Cross Society of Amritsar and the Knowledge Villa Integrated Education and Welfare Society Blood Centre. The camp witnessed enthusiastic participation from the college community, aiming to promote the noble cause of voluntary blood donation as well …
Read More »
Punjab Post Daily Online Newspaper & Print Media