Tuesday, November 24, 2026

Daily Archives: March 30, 2026

ਅੰਮ੍ਰਿਤਸਰ ਲਈ 400 ਕਰੋੜ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ ਹੋਣ ਦਾ ਵਿਧਾਇਕ ਡਾ. ਨਿੱਝਰ ਨੇ ਕੀਤਾ ਸਵਾਗਤ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਅੰਮ੍ਰਿਤਸਰ ਵਿਖੇ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮ. ਵਲੋਂ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ ’ਤੇ ਹਸਤਾਖਰ ਕਰਨ ਦਾ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ …

Read More »

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ।ਇਨ੍ਹਾਂ ਵਿੱਚ ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ, ਪ੍ਰੋ. ਸੁਖਦੇਵ ਸਿੰਘ, ਮੈਨੇਜਰ ਹਰਪ੍ਰੀਤ ਸਿੰਘ, ਸਹਾਇਕ ਸੁਪਰਵਾਈਜ਼ਰ ਗੁਰਦੇਵ ਸਿੰਘ, ਗੁਰਦੁਆਰਾ ਇੰਸਪੈਕਟਰ ਸੂਰਤ ਸਿੰਘ, ਖ਼ਜ਼ਾਨਚੀ ਸ਼ਮਸ਼ੇਰ ਸਿੰਘ ਤੇ ਸੇਵਾਦਾਰ ਭਾਈ ਬਲਜੀਤ ਸਿੰਘ ਸ਼ਾਮਲ ਸਨ।ਭਾਈ ਗੁਰਦਾਸ ਹਾਲ …

Read More »

ਖਾਲਸਾ ਯੂਨੀਵਰਸਿਟੀ ਵੱਲੋਂ ਫਾਰਮੇਸੀ ਵਿਖੇ ਐਚ.ਆਈ.ਵੀ ਜਾਗਰੂਕਤਾ ’ਤੇ ਲੈਕਚਰ ਕਰਵਾਇਆ ਗਿਆ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਵੱਲੋਂ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਵਿਦਿਆਰਥੀਆਂ ’ਚ ਸਿਹਤ ਸਬੰਧੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਐਚ.ਆਈ.ਵੀ ਸਬੰਧੀ ਇੱਕ ਮਹੱਤਵਪੂਰਨ ਗੈਸਟ ਲੈਕਚਰ ਕਰਵਾਇਆ ਗਿਆ।’ਵਰਸਿਟੀ ਦੇ ਸਕੂਲ ਆਫ਼ ਫਾਰਮੇਸੀ ਡੀਨ ਡਾ. ਆਰ.ਕੇ ਧਵਨ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਪ੍ਰੋਗਰਾਮ ਮੌਕੇ ਮੁੱਖ ਬੁਲਾਰੇ ਵਜੋਂ ਸਰਕਾਰੀ ਮੈਡੀਕਲ ਕਾਲਜ ਤੋਂ ਡਾ. ਸਵਿਤਾ ਸ਼ਰਮਾ ਅਤੇ ਸ੍ਰੀਮਤੀ ਟੀਨਾ …

Read More »

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਡੇ ਪੱਧਰ ’ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਕੇ ਇੱਕ ਮਾਪਦੰਡ ਸਥਾਪਤ ਕੀਤਾ ਹੈ।8 ਜਨਵਰੀ 2026 ਤੋਂ ਇਸ ਯੋਜਨਾ ਦੀ ਸ਼ੁਰੂਆਤ ਤੋਂ ਤਿੰਨ ਮਹੀਨਿਆਂ ਦੇ ਅੰਦਰ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕਰਕੇ ਅਤੇ 292 ਕਰੋੜ ਰੁਪਏ ਦੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲੂਮਨੀ ਜਸਪ੍ਰੀਤ ਸਿੰਘ ਨੂੰ ਮਿਲਿਆ ਬਰਜ ਗਲੋਬਲ ਪਾਵਰ 100 ਐਵਾਰਡ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲੂੂਨੀ ਜਸਪ੍ਰੀਤ ਸਿੰਘ, ਜੋ ਅਮਰੀਕਾ ਵਿੱਚ ਐਟਾਰਨੀ ਐਟ ਲਾਅ ਵਜੋਂ ਸੇਵਾ ਨਿਭਾਅ ਰਹੇ ਹਨ, ਦਾ ਵਾਸ਼ਿੰਗਟਨ ਡੀ.ਸੀ ਵਿੱਚ ਹੋਏ ਇੱਕ ਅੰਤਰਰਾਸ਼ਟਰੀ ਸਮਾਰੋਹ ਦੌਰਾਨ ਪ੍ਰਸਿੱਧ ਬਰਜ ਗਲੋਬਲ ਪਾਵਰ 100 ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।ਬਰਜ ਗਲੋਬਲ ਪਾਵਰ 100 ਪਲੇਟਫਾਰਮ ਦੁਨੀਆ ਭਰ ਦੇ ਉਨ੍ਹਾਂ ਵਿਅਕਤੀਆਂ ਨੂੰ ਮਾਨਤਾ ਦਿੰਦਾ ਹੈ, ਜਿਨ੍ਹਾਂ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸਾਇੰਸ ਓਲੰਪਿਆਡ ‘ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸਾਇੰਸ ਓਲੰਪਿਆਡ 2025-26 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅੰਤਰਰਾਸ਼ਟਰੀ ਪੱਧਰ `ਤੇ ਮਾਣ ਹਾਸਲ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਜਮਾਤ ਦੱਸਵੀਂ-ਏ ਦੇ ਵਿਦਿਆਰਥੀ ਅਕਸ਼ਿਤ ਅਰੋੜਾ ਨੇ ਦੂਜੇ ਪੱਧਰ ਦੇ ਓਲੰਪਿਆਡ ਵਿੱਚ 60 ਵਿੱਚੋਂ 60 ਅੰਕ ਪ੍ਰਾਪਤ ਕਰਦੇ ਹੋਏ ਅੰਤਰਰਾਸ਼ਟਰੀ ਰੈਂਕ 2 ਅਤੇ ਜ਼ੋਨਲ ਰੈਂਕ 1 ਹਾਸਲ ਕਰਕੇ …

Read More »