Tuesday, November 24, 2026

Daily Archives: March 31, 2026

26ਵਾਂ ਰਾਸ਼ਟਰੀ ਰੰਗਮੰਚ ਉਤਸਵ 2026 ਸੰਪਨ

ਅੰਮ੍ਰਿਤਸਰ, 31 ਮਾਰਚ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮਿ੍ਰਤਸਰ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਸਭਿਆਚਾਰਕ ਮਾਮਲੇ ਵਿਭਾਗ (ਭਾਰਤ ਸਰਕਾਰ), ਭਾਸ਼ਾ ਵਿਭਾਗ ਪੰਜਾਬ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੋਮਣੀ ਨਾਟਕਕਾਰ ਸਵ: ਜਤਿੰਦਰ ਬਰਾੜ ਦੀ ਯਾਦ ਵਿੱਚ 21 ਤੋਂ 30 ਮਾਰਚ ਤੱਕ ਚੱਲਣ ਵਾਲੇ 26ਵੇਂ ਰਾਸ਼ਟਰੀ ਰੰਗਮੰਚ ਉਸਤਵ ਦੇ ਆਖਰੀ ਤੇ 10ਵੇਂ ਦਿਨ ਅਨੂਸ਼ਠਾਨ ਸਨਕ੍ਰਿਤਕ ਸੰਸਥਾਨ ਮੁੰਬਈ ਟੀਮ …

Read More »

ਐਡਵਾਂਸਡ ਮਿਨੀਮਲੀ ਇਨਵੈਸਿਵ ਤਕਨੀਕਾਂ ਦੀ ਵਰਕਸ਼ਾਪ ‘ਚ ਪੁੱਜੇ 31 ਆਰਥੋਪੀਡਿਕ ਸਰਜਨ

ਡਾਇਰੈਕਟਰ-ਆਰਥੋਪੈਡਿਕਸ ਡਾ ਗੁਰਦਰਸ਼ਨ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਆਰਥੋਪੈਡਿਕ ਦੇਖਭਾਲ ਦੀ ਵਧ ਰਹੀ ਮੰਗ ਅਤੇ ਜੋੜਾਂ ਨਾਲ ਸਬੰਧਤ ਮਾਮਲਿਆਂ ਵਿੱਚ ਸਾਲਾਨਾ 15 ਪ੍ਰਤੀਸ਼ਤ ਤੋਂ ਵੱਧ ਵਾਧੇ ਨੂੰ ਦੇਖਦੇ ਹੋਏ, ਖੇਤਰੀ ਸਿਹਤ ਸੰਭਾਲ ਮਿਆਰਾਂ ਨੂੰ ਬਿਹਤਰ ਬਣਾਉਣ ਲਈ ਅਜਿਹੀਆਂ ਪਹਿਲਕਦਮੀਆਂ ਬਹੁਤ ਮਹੱਤਵਪੂਰਨ ਹਨ।

Read More »

ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਿਤ

ਅੰਮ੍ਰਿਤਸਰ, 31 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਪਲਵਿੰਦਰ ਸਿੰਘ ਤੇ ਇੰਚਾਰਜ਼ ਦਵਿੰਦਰ ਸਿੰਘ ਖੁਸ਼ੀਪੁਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ …

Read More »

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਸਥਾਨਕ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਰਣਜੀਤ ਐਵੀਨਿਊ ਵਿਖੇ ਕਰਵਾਈ ਗਈ।ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਪੰਜਾਬ ਦੇ ਸੀਨੀਅਰ ਆਈ.ਏ.ਐਸ ਅਧਿਕਾਰੀ ਰਾਹੁਲ ਭੰਡਾਰੀ ਦੇ ਪਿਤਾ ਅਤੇ ਸੀਨੀਅਰ ਆਈ.ਏ.ਐਸ ਅਧਿਕਾਰੀ ਰਾਖੀ ਗੁਪਤਾ ਭੰਡਾਰੀ ਦੇ ਸਹੁਰਾ ਸਾਹਿਬ ਸਨ। ਪੰਜਾਬ ਵਿਧਾਨ ਸਭਾ ਦੇ …

Read More »

ਸਾਹਿਤਕਾਰ ਜਗਮੋਹਨ ਸਿੰਘ ਲੱਕੀ ਦਾ ਸਨਮਾਨ

ਪਟਿਆਲਾ, 31 ਮਾਰਚ (ਪੰਜਾਬ ਪੋਸਟ) – ਭਾਰਤ ਦੀਆਂ ਪੁਰਾਤਨ ਰਿਆਸਤਾਂ ਦਾ ਇਤਿਹਾਸ ਲਿਖ ਚੁੱਕੇ ਪ੍ਰਸਿੱਧ ਸਾਹਿਤਕਾਰ ਜਗਮੋਹਨ ਸਿੰਘ ਲੱਕੀ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਅਦਾਰਾ ‘ਸੱਤ ਸਮੁੰਦਰੋ ਪਾਰ’ ਵੱਲੋਂ ਕਰਵਾਏ ਗਏ ਸਿਲਵਰ ਜੁਬਲੀ ਸਮਾਗਮ ਮੌਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਹਿਤਕਾਰ ਜਗਮੋਹਨ ਸਿੰਘ ਲੱਕੀ ਨੇ ਕਿਹਾ ਕਿ ਅੱਜ ਹਰ ਸਕੂਲ/ਕਾਲਜ ਅਤੇ ਯੂਨੀਵਰਸਿਟੀਆਂ ਅਤੇ ਹੋਰਨਾਂ …

Read More »

ਖਾਲਸਾ ਕਾਲਜ ਵਿਖੇ ਲੇਖਕ ਰੂਬਰੂ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਮੁਲਕ ਰਾਜ ਆਨੰਦ ਲਿਟਰੇਰੀ ਸੋਸਾਇਟੀ ਦੇ ਸਹਿਯੋਗ ਨਾਲ ‘ਲੇਖਕ ਰੂਬਰੂ’ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ। ਮੁੱਖ ਮਹਿਮਾਨ ਵਜੋਂ ਹਾਜ਼ਰ ਪ੍ਰਿੰ. ਡਾ. ਰੰਧਾਵਾ ਨੇ ਪ੍ਰਸਿੱਧ ਲੇਖਕ ਅਤੇ ਵਿਭਾਗ ਦੇ …

Read More »

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ `ਤੇ ਕੈਬਨਿਟ ਈ.ਟੀ.ਓ ਵਲੋਂ ਖੁਸ਼ੀ ਦਾ ਪ੍ਰਗਟਾਵਾ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਅੱਜ ਪਿੰਡ ਫਤਿਹਪੁਰ ਰਾਜਪੂਤਾਂ ਖ਼ੁਰਦ ਅਤੇ ਗਿੱਲ ਪਿੰਡ (ਹਲਕਾ ਜੰਡਿਆਲਾ ਗੁਰੂ) ਵਿਖੇ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ ਪਿੰਡ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜ਼ਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।ਹਲਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ …

Read More »