Tuesday, November 24, 2026

Monthly Archives: March 2026

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ – ਚੇਅਰਮੈਨ ਛੀਨਾ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੇਸ਼ ਕੀਤੇ ਬਜ਼ਟ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਹੈ ਕਿ ਮਾਨ ਸਰਕਾਰ ਦਾ ਇਹ ਬਜ਼ਟ ਸੂਬੇ ਵਿੱਚ ਸਿਹਤ ਕ੍ਰਾਂਤੀ ਨੂੰ ਹੋਰ ਅੱਗੇ ਲੈ ਕੇ ਜਾਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜ਼ਟ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਛੀਨਾ …

Read More »

BBK Dav organises a special lecture on the Birth Anniversary of Swami Shraddhanand Saraswati Ji

Amritsar, March 14 (Punjab Post) – The Arya Yuvati Sabha of BBK DAV College for Women organized a special lecture to commemorate the auspicious birth anniversary of the great patriot, educationist, and social reformer Mahatma Swami Shraddha Nand Saraswati ji. The event aimed to inspire students by reflecting upon the life, ideals, and invaluable contributions of the revered leader. Padma …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਲੋਂ ‘ਪੇਂਟਿੰਗ ਮਾਈ ਗ੍ਰੈੰਂਡ ਪੇਰੈਂਟਸ’ ਅਤੇ ਸਲੋਗਨ ਲਿਖਣ ਮੁਕਾਬਲੇ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੁਆਰਾ ਸ਼ੁਰੂ ਕੀਤੀ ਗਈ ਰਾਜ ਜਾਗਰੂਕਤਾ ਮੁਹਿੰਮ ‘ਸਾਡੇ ਬਜ਼ੁਰਗ ਸਦਾ ਮਾਣ’ ਤਹਿਤ “ਪੇਂਟਿੰਗ ਮਾਈ ਗ੍ਰੈੰਂਡ ਪੇਰੈਂਟਸ” ਤਹਿਤ ਪੇਂਟਿੰਗ ਅਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ।ਇਸ ਵਿੱਚ ਸ਼੍ਰੀਮਤੀ ਅਲਕਾ ਕਾਲੀਆ ਐਸ.ਡੀ.ਐਮ ਅੰਮ੍ਰਿਤਸਰ-1 ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ …

Read More »

ਜ਼ਿਲ੍ਹੇ ਵਿੱਚ ਐਲ.ਪੀ.ਜੀ, ਪੈਟਰੋਲ/ਡੀਜ਼ਲ ਦੀ ਕੋਈ ਕਮੀ ਨਹੀਂ – ਡਿਪਟੀ ਕਮਿਸ਼ਨਰ

ਕਿਹਾ, ਜਮ੍ਹਾਂਖੋਰਾਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਮਿਡਲ ਈਸਟ ਵਿੱਚ ਚੱਲ ਰਹੀ ਜੰਗ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਜ਼ਿਲ੍ਹੇ ਦੇ ਪੈਟਰੋਲੀਅਮ/ਐਲ:ਪੀ:ਜੀ ਅਧਿਕਾਰੀਆਂ ਅਤੇ ਪੈਟਰੋਲ ਪੰਪਾਂ ਅਤੇ ਗੈਸ ਏਜੰਸੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਦੱਸਿਆ ਕਿ ਜਿਲ੍ਹੇ ਵਿੱਚ ਐਲ.ਪੀ.ਜੀ, ਪੈਟਰੋਲ/ਡੀਜ਼ਲ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ …

Read More »

ਕੇ.ਟੀ: ਕਲਾ ਨੇ ਖਾਲਸਾ ਕਾਲਜ ਦੀ ਕਲਾ ਪ੍ਰਦਰਸ਼ਨੀ ਦੀ ਕੀਤੀ ਮੇਜ਼ਬਾਨੀ

ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਖੇਤਰ ਵਿੱਚ ਕਲਾ ਅਤੇ ਸੰਸਕ੍ਰਿਤੀ ਦੇ ਪ੍ਰਚਾਰ ਲਈ ਆਪਣੇ ਸੱਚੇ ਯਤਨਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ, ਇਸ ਵਾਰ ਕੇ.ਟੀ: ਕਲਾ ਮਿਊਜ਼ੀਅਮ ਨੇ ਖਾਲਸਾ ਕਾਲਜ ਨੂੰ ਆਪਣੇ ਸਥਾਨ ‘ਤੇ ਪੀ.ਜੀ ਡਿਪਾਰਟਮੈਂਟ ਆਫ ਫਾਈਨ ਆਰਟਸ ਖਾਲਸਾ ਕਾਲਜ ਅੰਮ੍ਰਿਤਸਰ ਦੇ ਵਿਦਿਆਰਥੀਆਂ ਵਲੋਂ ਗਰੁੱਪ ਆਰਟ ਐਗਜੀਬਿਸ਼ਨ ‘ਬਰੱਸ਼ ਐਂਡ ਬਿਓਂਡ’ ਆਯੋਜਿਤ ਕਰਨ ਲਈ ਆਪਣਾ ਸਥਾਨ ਪ੍ਰਦਾਨ ਕੀਤਾ। ਪ੍ਰਦਰਸ਼ਨੀ …

Read More »

ਖਾਲਸਾ ਕਾਲਜ ਵਿਖੇ ਨਵੀਨਤਾ ਤੇ ਉਦਯੋਗਿਤਾ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਇੰਸਟੀਚਿਊਸ਼ਨਜ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ਨਵੀਨਤਾ ਤੇ ਉਦਯੋਗਿਤਾ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਪੀ.ਐਮ ਸ਼ਹੀਦ ਹਵਲਦਾਰ ਅਜੀਤ ਸਿੰਘ ਸ:ਸ:ਸ ਸਕੂਲ ਖੇਮਕਰਨ, ਤਰਨ ਤਾਰਨ ਦੇ 6 ਅਧਿਆਪਕਾਂ ਸਮੇਤ 56 ਵਿਦਿਆਰਥੀਆਂ ਨੇ ਭਾਗ ਲਿਆ।ਇਸ ਮੌਕੇ …

Read More »

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ ਆਈ.ਬੀ.ਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸੈਮੀਨਾਰ ਮੌਕੇ ਆਈ.ਬੀ.ਟੀ ਸੈਂਟਰ ਮੈਨੇਜਰ ਜਤਿੰਦਰ ਕੁਮਾਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਪ੍ਰਿੰ: ਡਾ. ਰੰਧਾਵਾ ਨੇ ਮੁਖੀ ਡਾ. ਸਵਰਾਜ ਕੌਰ, …

Read More »

ਸ਼੍ਰੋਮਣੀ ਕਮੇਟੀ ਵੱਲੋਂ ਪਿੰਡ ਵਾਂ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ

ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।ਅੱਜ ਦੂਜੇ ਦਿਨ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਗਏ। ਗੁਰਮਤਿ ਸਮਾਗਮ ’ਚ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਕਥਾ ਵਿਚਾਰਾਂ ਰਾਹੀਂ …

Read More »

ਖ਼ਾਲਸਾ ਮਾਰਚ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਪੁੱਜ ਕੇ ਹੋਇਆ ਸੰਪਨ

ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੇ ਦਿਨੀਂ ਆਰੰਭ ਹੋਇਆ ‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਿੰਡ ਪਹੂਵਿੰਡ ਤੋਂ ਚੱਲ ਕੇ ਗੁਰਦੁਆਰਾ ਸ਼ਹੀਦ ਭਾਈ ਤਾਰਾ …

Read More »

ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਪਿੰਡ ਵਾਂ ਤੋਂ ਨਗਰ ਕੀਰਤਨ ਦੀ ਆਰੰਭਤਾ ਨਾਲ ਹੋਈ।ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ …

Read More »