ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਨੂੰ 15 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਸਾਇਟੀ ਦੇ ਨੁਮਾਇੰਦਿਆਂ ਨੂੰ ਸੌਂਪਿਆ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੂੰ ਮਾਲੀ ਸਹਿਯੋਗ ਕੀਤਾ ਜਾਂਦਾ ਹੈ।ਐਡਵੋਕੇਟ ਧਾਮੀ ਨੇ ਦੱਸਿਆ …
Read More »Monthly Archives: March 2026
ਖਾਲਸਾ ਕਾਲਜ ਦੇ ਐਨ.ਸੀ.ਸੀ ਵਿਦਿਆਰਥੀ ਸਨਮਾਨਿਤ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਐਨ.ਸੀ.ਸੀ ਕੈਡਿਟਾਂ ਨੂੰ ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ’ਚ ਹਿੱਸਾ ਲੈਣ ਉਪਰੰਤ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਖ਼ਾਲਸਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ, ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਮੌਜ਼ੂਦਗੀ …
Read More »ਖਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਦੀ 69ਵੀਂ ਸਾਲਾਨਾ ਕਨਵੋਕੇਸ਼ਨ ’ਚ ਵੰਡੀਆਂ 250 ਡਿਗਰੀਆਂ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਦੇ 69ਵੇਂ ਸਾਲਾਨਾ ਕਨਵੋਕੇਸ਼ਨ ਦੌਰਾਨ 250 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।ਖਾਲਸਾ ਕਾਲਜ ਦੇ ਸ: ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਕਰਵਾਏ ਗਏ ਉਕਤ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ …
Read More »ਖਾਲਸਾ ਕਾਲਜ ਵਿਖੇ ਨਵੀਂ ਸਿੱਖਿਆ ਨੀਤੀ 2020 ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਵਲੋਂ ਭਾਰਤ ਸਰਕਾਰ ਦੇ ਸਿੱਖਿਆ ਮਤਰਾਲੇ ਦੇ ਆਈ.ਆਈ.ਸੀ ਐਕਟੀਵਿਟੀ ਪ੍ਰੋਗਰਾਮ ਅਧੀਨ ‘ਰਾਸ਼ਟਰੀ ਸਿੱਖਿਆ ਦਿਵਸ’ ਨੂੰ ਸਮਰਪਿਤ ਨਵੀਂ ਸਿੱਖਿਆ ਨੀਤੀ-2020 ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਅਗਵਾਈ ਹੇਠ ਪੰਜਾਬੀ ਸਾਹਿਤ ਸਭਾ ਦੇ ਇੰਚਾਰਜ਼ ਡਾ. ਹੀਰਾ ਸਿੰਘ ਅਤੇ ਡਾ. ਮਿੰਨੀ ਸਲਵਾਨ ਦੇ ਸਹਿਯੋਗ …
Read More »International Women’s Day Celebrated at DAV Public School
Amritsar, March 11 (Punjab Post) – DAV Public School celebrated International Women’s Day with great enthusiasm and respect during the morning assembly. The celebration was organized to honor the strength, achievements, and contributions of women in society. On the occasion, a special song was presented to honor the strength, resilience, and invaluable role of women in our lives. The soulful …
Read More »ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ 1500 ਤੇ 1000 ਰੁਪਏ ਦੇਣ ਸਬੰਧੀ ਇਤਿਹਾਸਿਕ ਫੈਸਲਾ ਲਿਆ ਹੈ।ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਇਸ ਇਤਿਹਾਸਿਕ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ …
Read More »ਖਾਲਸਾ ਕਾਲਜ ਨਰਸਿੰਗ ਵਲੋਂ ‘ਵਾਕ ਐਂਡ ਟਾਕ’ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਲੋਂ ਅਰਬਨ ਕਮਿਊਨਿਟੀ ਹੈਲਥ ਸੈਂਟਰ (ਯੂ.ਸੀ.ਐੱਚ.ਸੀ) ਨਰਾਇਣਗੜ੍ਹ ਵਿਖੇ ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਲਈ ‘ਵਾਕ ਐਂਡ ਟਾਕ’ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਰਸਿੰਗ ਟਿਊਟਰ ਲਵਪ੍ਰੀਤ ਕੌਰ ਅਤੇ ਕਲੀਨਿਕਲ ਇਨਸਟਰਕਟਰ ਅਰਬੀਨਾ ਖਾਨ ਦੀ ਨਿਗਰਾਨੀ ਹੇਠ ਐਨੀਮੀਆ (ਖੂਨ ਦੀ ਕਮੀ) ਬਾਰੇ ਜਾਗਰੂਕਤਾ ਫੈਲਾਉਣ ਲਈ ਕੀਤਾ …
Read More »ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਮ੍ਰਿਤਸਰ `ਚ ਇੱਕ ਹੋਰ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ
ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ) – ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਵੱਲੋਂ ਈਸਟ ਮੋਹਨ ਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੋਲ੍ਹੇ ਗਏ `ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ` ਦਾ ਉਦਘਾਟਨ ਕੀਤਾ ਗਿਆ।ਜਿਸ ਦੌਰਾਨ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ …
Read More »ਛੀਨਾ ਨੇ ਖ਼ਾਲਸਾ ਕਾਲਜ ਵੈਟਰਨਰੀ ਦੀ ਪੁਸਤਕ ਅਤੇ ਵਿਦਿਆਰਥੀ ਮੈਗਜ਼ੀਨ ਕੀਤੀ ਲੋਕ ਅਰਪਿਤ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਨਵੇਂ ਆਏ ਵਿਦਿਆਰਥੀਆਂ ਲਈ ‘ਏ ਹੈਂਡ ਬੁੱਕ ਫਾਰ ਨਿਊ-ਵੈਟਸ’ ਨਾਮਕ ਪੁਸਤਕ ਅਤੇ ‘ਵੈਟਸ ਵਿਜ਼ਨ’ ਮੈਗਜ਼ੀਨ ਲੋਕ ਅਰਪਿਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਸਹਿਯੋਗ ਨਾਲ ਕਰਵਾਏ ਗਏ …
Read More »ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ ਨੂੰ ਸਸ਼ਕਤ ਬਣਾਉਣਾ, ਭਾਰਤ ਨੂੰ ਅਮੀਰ ਬਣਾਉਣਾ: ਕਾਨੂੰਨੀ ਦ੍ਰਿਸ਼ਟੀਕੋਣ’ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਯੂਨੀਵਰਸਿਟੀ ਦੇ ਕਾਨੂੰਨੀ ਵਿਗਿਆਨ ਫੈਕਲਟੀ ਡੀਨ ਡਾ. ਜਸਪਾਲ ਸਿੰਘ ਨੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸੈਮੀਨਾਰ ਦਾ ਉਦੇਸ਼ ਨੌਜਵਾਨ ਔਰਤਾਂ ਲਈ ਲਿੰਗ ਸਮਾਨਤਾ, ਵਿੱਤੀ ਸੁਤੰਤਰਤਾ ਅਤੇ ਕਾਨੂੰਨੀ ਅਧਿਕਾਰਾਂ ’ਤੇ ਸੰਵਾਦ …
Read More »
Punjab Post Daily Online Newspaper & Print Media