ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦੁਰਗੜ੍ਹ ਪਟਿਆਲਾ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਉਨ੍ਹਾਂ ਦੇ ਬੌਧਿਕ ਵਿਕਾਸ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ‘ਗਿਆਨੁ ਪ੍ਰਚੰਡੁ ਪ੍ਰਸ਼ਨੋਤਰੀ ਮੁਕਾਬਲੇ’ ਤਹਿਤ ਮੁੱਖ ਮੁਕਾਬਲਾ ਬੀਤੇ ਕੱਲ੍ਹ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ …
Read More »Monthly Archives: March 2026
ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵੱਲੋਂ ਡੈਂਟਲ ਚੈਕਅੱਪ ਕੈਂਪ ਦਾ ਆਯੋਜਨ
ਅੰਮ੍ਰਿਤਸਟ, 2 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਲੋਂ ਪਕੈਂਪਸ ਵਿੱਚ ਵਿਦਿਆਰਥਣਾਂ ਦੀ ਮੌਖਿਕ ਸਿਹਤ ਜਾਗਰੂਕਤਾ ਅਤੇ ਰੋਕਥਾਮ ਦੰਦਾਂ ਦੀ ਸੰਭਾਲ ਨੂੰ ਪ੍ਰੋਤਸਾਹਿਤ ਕਰਨ ਦੇ ਉਦਸ਼ ਨਾਲ ਡੈਂਟਲ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ।ਇਹ ਕੈਂਪ ਤਜ਼ਰਬੇਕਾਰ ਮਾਹਰਾਂ ਦੀ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ।ਕੈਂਪ ਦੀ ਅਗਵਾਈ ਡਾ. ਸ਼ਿਖਾ ਬਾਘੀ, ਮਾਸਟਰ ਟ੍ਰੇਨਰ, ਫਾਊਂਡਰ ਅਤੇ ਮੈਨੇਜਿੰਗ ਡਾਇਰੈਕਟਰ, ਟਾਈਮਲੇਸ ਐਸਥੈਟਿਕਸ …
Read More »ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਨੇ ਆਫ਼ਤ ਪ੍ਰਬੰਧਨ ਸਿਖਲਾਈ ਕੈਂਪ ਵਿਚ ਲਿਆ ਭਾਗ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਨੇ ਯੁਵਾ ਆਪਦਾ ਮਿੱਤਰਾ ਸਕੀਮ ਦੀ ਅਗਵਾਈ ਹੇਠ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਐਮ.ਜੀ.ਐਸ.ਆਈ.ਪੀ.ਏ) ਦੁਆਰਾ ਪੰਜਾਬ ਸਰਕਾਰ ਦੁਆਰਾ ਆਯੋਜਿਤ ਇ1ਕ ਆਫ਼ਤ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਵਿ1ਚ ਸਰਗਰਮੀ ਨਾਲ ਹਿਸਾ ਲਿਆ।ਇਹ ਸਿਖਲਾਈ ਪ੍ਰੋਗਰਾਮ 24 ਤੋਂ 30 ਜਨਵਰੀ 2026 ਤੱਕ ਸਰਕਾਰੀ ਪੌਲੀਟੈਕਨਿਕ ਕਾਲਜ ਵਿਖੇ ਆਯੋਜਿਤ ਕੀਤਾ ਗਿਆ। ਇਸ ਪਹਿਲਕਦਮੀ ਦਾ …
Read More »ਚੇਅਰਮੈਨ ਰਿੰਟੂ ਵੱਲੋਂ ਹਲਕਾ ਅੰਮ੍ਰਿਤਸਰ ਉਤਰੀ ‘ਚ ਵੱਡੇ ਪੱਧਰ ‘ਤੇ ਸੜਕਾਂ ਦੇ ਵਿਕਾਸ ਕੰਮਾਂ ਦਾ ਉਦਘਾਟਨ
ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤਰੀ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੋਰ ਤੇਜ਼ੀ ਦੇਣ ਦੇ ਉਦੇਸ਼ ਨਾਲ ਕਰਮਜੀਤ ਸਿੰਘ ਰਿੰਟੂ ਵੱਲੋਂ ਅੱਜ ਵਾਰਡ ਨੰਬਰ 17 ਮੁਸਤਫ਼ਾਬਾਦ, ਬਟਾਲਾ ਰੋਡ ਵਿਖੇ ਮੇਨ ਬਾਜ਼ਾਰ, ਗਲੀ ਬੁਰਜ਼ ਵਾਲੀ ਅਤੇ ਹੋਰ ਸਾਰੀਆਂ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਇਸ ਦੇ ਨਾਲ ਹੀ ਦਯਾਨੰਦ ਨਗਰ ਪੰਚਾਇਤ ਦੇ ਅਧੀਨ ਦੇਵੀ …
Read More »ਵਿਧਾਇਕ ਡਾ. ਨਿੱਝਰ ਵਲੋਂ ਵਾਰਡ ਨੰਬਰ 45 ਅਤੇ 50 `ਚ ਨਵੀਂ ਸੀਵਰੇਜ ਪਾਈਪ ਲਾਈਨ ਦੇ ਨਿਰਮਾਣ ਦਾ ਉਦਘਾਟਨ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਦੱਖਣੀ) ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਵਾਰਡ ਨੰਬਰ 45 ਅਤੇ 50 ਸ਼ਰਮਾ ਕਲੋਨੀ ਵਿਖੇ ਨਵੀਂ ਸੀਵਰੇਜ ਪਾਈਪ ਲਾਈਨ ਦੇ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ ਗਿਆ।ਇਸ ੋੋਵਿਕਾਸ ਕਾਰਜ ਦਾ ਉਦਘਾਟਨ ਕਰਦਿਆਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਵਿੱਚ ਸਫ਼ਾਈ ਪ੍ਰਬੰਧ ਨੂੰ …
Read More »ਐਡੀਸ਼ਨਲ ਕਮਿਸ਼ਨਰ ਨਗਰ ਨਿਗਮ ਨੇ ਬਲਕ ਵਾਟਰ ਸਪਲਾਈ ਸਕੀਮ ਪ੍ਰੋਜੈਕਟ ਦੀ ਕੀਤੀ ਸਮੀਖਿਆ
ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ) – ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਦੇ ਐਡੀਸ਼ਨਲ ਕਮਿਸ਼ਨਰ ਜੈਇੰਦਰ ਸਿੰਘ ਵੱਲੋਂ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ (ਏ.ਬੀ.ਡਬਲਯੂ.ਐਸ.ਐਸ) ਪ੍ਰੋਜੈਕਟ ਦੀ ਸਮੀਖਿਆ ਮੀਟਿੰਗ ਕੀਤੀ ਗਈ। ਜਿਕਰਯੋਗ ਹੈ ਕਿ ਨਗਰ ਨਿਗਮ ਵੱਲੋਂ ਵਿਸ਼ਵ ਬੈਂਕ ਅਤੇ ਏਸ਼ੀਅਨ ਇੰਫਰਾਸਟਰਕਚਰ ਇਨਵੈਸਟਮੈਂਟ ਬੈਂਕ ਦੇ ਸਹਿਯੋਗ ਨਾਲ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ।ਇਸੇ ਪ੍ਰੋਜੈਕਟ ਅਧੀਨ ਏ.ਬੀ.ਡਬਲਯੂ.ਐਸ.ਐਸ ਪ੍ਰੋਜੈਕਟ ‘ਤੇ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਵਾਈਟ ਕੋਟ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਵੈਟਰਨਰੀ ਪੇਸ਼ੇ ’ਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਰਸਮੀ ਪ੍ਰਵੇਸ਼ ਸਬੰਧੀ ‘ਵਾਈਟ ਕੋਟ ਸਮਾਰੋਹ’ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਐਚ.ਕੇ ਵਰਮਾ ਵਲੋਂ ਪਹਿਲੇ ਸਾਲ ਬੀ.ਵੀ.ਸੀ ਅਤੇ ਏ. ਐਚ. ਡਿਗਰੀ ਕੋਰਸ ਦੇ 100 ਵਿਦਿਆਰਥੀਆਂ ਨੂੰ ਚਿੱਟੇ ਕੋਟ (ਵਾਈਟ ਕੋਟ) ਭੇਟ ਕੀਤੇ ਗਏ। ਪ੍ਰਿੰਸੀਪਲ: ਡਾ. ਵਰਮਾ ਨੇ ਵਿਦਿਆਰਥੀਆਂ …
Read More »ਜੰਡਿਆਲਾ ਗੁਰੂ ਵਿਖੇ 1.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰੈੱਸ ਕਲੱਬ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਇਲਾਕੇ ਦੇ ਪੱਤਰਕਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਜੰਡਿਆਲਾ ਗੁਰੂ ਵਿਖੇ 1.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰੈਸ ਕਲੱਬ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ।ਉਨ੍ਹਾਂ ਕਿਹਾ ਕਿ ਪ੍ਰੈਸ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ …
Read More »
Punjab Post Daily Online Newspaper & Print Media