ਅੰਮ੍ਰਿਤਸਰ, 27 ਅਪਰੈਲ (ਜਗਦੀਪ ਸਿੰਘ) – ਭਾਰਤੀ ਲਲਿਤ ਕਲਾ ਅਕੈਡਮੀ ਅੰਮ੍ਰਿਤਸਰ ਵਲੋਂ 12ਵੀਂ ਰਾਜ ਕਲਾ ਪ੍ਰਦਰਸ਼ਨੀ ਆਯੋਜਿਤ ਕੀਤੀ ਗਈ।ਇਸ ਪ੍ਰਦਰਸ਼ਨੀ ਨੇ ਕਲਾਤਮਕ ਪ੍ਰਗਟਾਵੇ ਦੇ ਇੱਕ ਜੀਵੰਤ ਸਪੈਕਟ੍ਰਮ ਨੂੰ ਇਕੱਠਾ ਕੀਤਾ, ਜੋ ਸਮਕਾਲੀ ਕਲਾ ਦੀ ਅਮੀਰੀ ਅਤੇ ਵਿਭਿੰਨਤਾ ਨੂੰ ਦਰਸਾਉਂਦਾ ਹੈ।ਵੱਖ-ਵੱਖ ਖੇਤਰਾਂ ਦੇ ਕਲਾਕਾਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਉਨ੍ਹਾਂ ਕਲਪਨਾ, ਤਕਨੀਕ ਅਤੇ ਭਾਵਨਾਵਾਂ ਦੁਆਰਾ ਬੋਲਦੇ ਕੰਮਾਂ ਅਤੇ ਕੈਟਾਲਾਗ ਜਾਰੀ ਕੀਤਾ ਗਿਆ, …
Read More »Monthly Archives: April 2026
Celebrating Excellence: DAV Public School Felicitates Class X Students
Amritsar, April 27 (Punjab Post Bureau) – Under the magnanimous and dynamic leadership of Dr. Punam Suri Padma Shri Awardee and President DAV CMC New Delhi DAV Public School Lawrence Road Amritsar organised its Annual Prize Distribution Function on 26 April 2026, to honour the meritorious students of Std. X The Chief Guest for the occasion was Arya Ratna Dr. …
Read More »ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਵਰਸਿਟੀ ਵੱਲੋਂ ਰਾਜ-ਪੱਧਰੀ ਸੈਮੀਨਾਰ 30 ਨੂੰ
ਅਕਾਦਮਿਕ ਲੇਖ ਮੁਕਾਬਲੇ 28 ਅਪ੍ਰੈਲ ਨੂੰ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਜਾਬ ਸਰਕਾਰ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਦਮਿਕ ਗਤੀਵਿਧੀਆਂ ਦੀ ਲੜੀ ਆਯੋਜਿਤ ਕੀਤੀ ਜਾਵੇਗੀ।ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਆਯੋਜਨ ਮਹਾਨ ਸੰਤ ਅਤੇ ਸਮਾਜ ਸੁਧਾਰਕ …
Read More »ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ
ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ ਦੀ ਨਵੀਂ ਛਪੀ ਕਾਵਿ-ਪੁਸਤਕ ‘ਸਾਂਵਲੇ ਰੰਗ ਦੀ ਕੁੜੀ’ ਅਤੇ ਪਲੇਠੇ ਕਾਵਿ-ਸੰਗ੍ਰਹਿ ‘ਲੰਮਾ ਪੰਧ ਵਫ਼ਾ ਦਾ’ ਉਪਰ ਵਿਚਾਰ ਚਰਚਾ ਹੋਈ।ਡਾ. ਭੁਪਿੰਦਰ ਸਿੰਘ ਫੇਰੂਮਾਨ ਨੇ ਕਿਹਾ ਕਿ ਇਸ ਪੁਸਤਕ ਵਿੱਚਲੀਆਂ ਕਵਿਤਾਵਾਂ ਦੀ ਵਡੱਤਣ ਇਹ ਹੈ ਕਿ ਇਹ ਗਾਈਆਂ ਜਾ ਸਕਦੀਆਂ ਹਨ।ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਇਸ …
Read More »ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂ ਯਾਤਰੀਆਂ ਦੀ ਚੌਥੀ ਬੱਸ ਨੂੰ ਹਲਕਾ ਜੰਡਿਆਲਾ ਗੁਰੂ ਦੇ ਨਵਾਂ ਪਿੰਡ ਤੋਂ ਰਵਾਨਾ ਕੀਤਾ ਗਿਆ।ਕੈਬਨਿਟ ਮੰਤਰੀ ਈ.ਟੀ.ਓ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਇੱਕ ਸਰਕਾਰੀ ਪਹਿਲ ਨਹੀਂ, ਸਗੋਂ ਸਾਡੇ ਬਜ਼਼ੁਰਗਾਂ ਦੀ …
Read More »ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਗਲੋਬਲ ਪੱਧਰ ‘ਤੇ ਨਵੀਆਂ ਉਚਾਈਆਂ ਛੂਹੀਆਂ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇੱਕ ਹੋਰ ਵੱਡੀ ਅੰਤਰਰਾਸ਼ਟਰੀ ਉਪਲੱਬਧੀ ਹਾਸਲ ਕੀਤੀ ਹੈ। ਯੂਨੀਵਰਸਿਟੀ ਦੇ ਬਾਇਓਟੈਕਨੋਲੋਜੀ ਵਿਭਾਗ ਨੂੰ ਜਪਾਨ ਦੀ ਪ੍ਰਸਿੱਧ ਕੰਪਨੀ ਹੋਰਿਬਾ ਲਿਮ. ਜਪਾਨ ਵੱਲੋਂ 22 ਲੱਖ ਦਾ ਇੰਡਸਟਰੀ-ਸਪਾਂਸਰਡ ਰਿਸਰਚ ਪ੍ਰੋਜੈਕਟ ਪ੍ਰਦਾਨ ਕੀਤਾ ਗਿਆ ਹੈ। ਇਹ ਸਾਂਝ ਯੂਨੀਵਰਸਿਟੀ ਦੀ ਗਲੋਬਲ ਪੱਧਰ ‘ਤੇ ਵਧ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਆਟਿਜ਼ਮ ਜਾਗਰੂਕਤਾ ਸਮਾਰੋਹ ਦਾ ਆਯੋਜਨ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਜੂਕੇਸ਼ਨ ਵਿਭਾਗ ਵੱਲੋਂ ਆਟਿਜ਼ਮ ਜਾਗਰੂਕਤਾ ਮਹੀਨਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਹ ਪ੍ਰੋਗਰਾਮ ਬੀ.ਐਡ ਸਪੈਸ਼ਲ ਐਜੂਕੇਸ਼ਨ (ਮਲਟੀਪਲ ਡਿਸਏਬਿਲਿਟੀਜ਼) ਅਤੇ ਬੀ.ਏ ਬੀ.ਐਡ (ਆਈਸਾਈਟੇਪ) ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਪ੍ਰੋ. (ਡਾ.) ਦੀਪਾ ਸਿਕੰਦ ਕੌਟਸ ਅਤੇ ਪ੍ਰੋ. (ਡਾ.) ਅਮਿਤ ਕੌਟਸ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ।ਸਮਾਗਮ ਦਾ ਮੁੱਖ ਉਦੇਸ਼ ਆਟਿਜ਼ਮ ਸਪੈਕਟ੍ਰਮ ਡਿਸਆਰਡਰ ਬਾਰੇ …
Read More »ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤੇ ਜਾਣ ਨੂੰ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਨੇ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦਿੱਤੀ ਹੈ।ਜ਼ਿਕਰਯੋਗ ਹੈ ਕਿ ਪ੍ਰੀਖਿਆ ਪਾਸ …
Read More »ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਮੁਹਿਮ ਸ਼ੁਰੂ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਆਮ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਸੰਬਧੀ ਜਾਗਰੂਕ ਕਰਨ ਲਈ ਅੱਜ ਦਫ਼ਤਰ ਸਿਵਲ ਸਰਜਨ ਤੋਂ ਜਾਗਰੂਕਤਾ ਟੀਮਾਂ ਨੂੰ ਰਵਾਨਾ ਕੀਤਾ ਗਿਆ।ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਸਭ ਤੋਂ ਜਿਆਦਾ ਜਰੂਰੀ ਹੈ ਕੀ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਕਿ ਇਲਾਜ਼ ਨਾਲੋ …
Read More »ਖ਼ੁਰਾਕ ਮੰਤਰਾਲੇ ਦੀ ਐਡੀਸ਼ਨਲ ਸਕੱਤਰ ਸ੍ਰੀਮਤੀ ਅਪਰਨਾ ਭਾਟੀਆ ਵੱਲੋਂ ਟਾਂਗਰਾ ਦਾਣਾ ਮੰਡੀ ਦਾ ਦੌਰਾ
ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਫੂਡ ਸਪਲਾਈ ਅਤੇ ਵੰਡ ਮੰਤਰਾਲੇ ਦੀ ਐਡੀਸ਼ਨਲ ਸਕੱਤਰ ਸ੍ਰੀਮਤੀ ਅਪਰਨਾ ਭਾਟੀਆ ਆਈ.ਏ.ਐਸ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਨਾਲ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਵਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਐਸ.ਡੀ.ਐਮ ਬਾਬਾ ਬਕਾਲਾ …
Read More »
Punjab Post Daily Online Newspaper & Print Media