Tuesday, November 24, 2026

Daily Archives: April 2, 2026

ਵਿਧਾਇਕਾ ਜੀਵਨਜੋਤ ਕੌਰ ਨੇ ਵੇਰਕਾ ‘ਚ ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਉਪਰ ਚੁਕਣ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਵਿਧਾਇਕਾ ਜੀਵਨਜੋਤ ਕੌਰ ਵਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਪੂਰਬੀ) ਵਿੱਚ ਰੰਗਲਾ ਪੰਜਾਬ ਮਿਸ਼ਨ ਤਹਿਤ ਵਾਰਡ ਨੰਬਰ 18 (ਵੇਰਕਾ) ਵਿੱਚ 2.5 ਕਰੋੜ ਰੁਪਏ ਦੀ ਲਾਗਤ ਨਾਲ ਨੀਵੀਆਂ ਅਤੇ ਖ਼ਤਰਨਾਕ ਬਿਜਲੀ ਦੀਆਂ ਤਾਰਾਂ ਨੂੰ ਉਚਾ ਚੁੱਕਣ ਦੇ ਪ੍ਰੋਜੈਕਟ ਦਾ ਆਗਾਜ਼ ਕੀਤਾ ਗਿਆ।ਪ੍ਰੋਜੈਕਟ ਦੀ ਸ਼ੁਰੂਆਤ ਪਿੰਡ ਵੱਲਾ ਤੋਂ ਕੀਤੀ ਗਈ ਹੈ, ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਲਟਕਦੀਆਂ …

Read More »

ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਇਨਿੰਗ ਕੋਰਸ ਲਈ ਨਵੇਂ ਬੈਚ ਦੀ ਸ਼ੁਰੂਆਤ

ਅੰਮ੍ਰਿਤਸਰ, 2 ਅਪ੍ਰੈਲ (ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਇਨਿੰਗ ਕੋਰਸ ਲਈ ਨਵੇਂ ਬੈਚ ਦੀ ਸ਼ੁਰੂਆਤਸੁਖਬੀਰ ਸਿੰਘ) – ਲੈਫ. ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ 52 ਕੋਰਟ ਰੋਡ ਅੰਮ੍ਰਿਤਸਰ ਦੀ ਜਾਣਕਾਰੀ ਅਨੁਸਾਰ ਇਸ ਦਫਤਰ ‘ਚ ਚੱਲ ਰਹੇ ਸੈਂਟਰ ਵਿੱਚ 120 ਘੰਟੇ ਦਾ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ, ਜ਼ੋ ਕਿ ਹਰ …

Read More »

ਭਾਰਤੀ ਸੇਨਾ ਵਿੱਚ ਭਰਤੀ ਲਈ ਸੁਨਹਿਰਾ ਮੌਕਾ

ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ ਹੈ।ਇਹ ਪ੍ਰਗਟਾਵਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜ਼ਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਰੁਪਿੰਦਰ ਪਾਲ ਸਿੰਘ ਨੇ ਕਰਦਿਆਂ ਦੱਸਿਆ ਕਿ ਨੌਜਵਾਨਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਅਗਨੀਵੀਰ ਆਰਮੀ ਦੀ ਭਰਤੀ ਦੀ ਆਨਲਾਈਨ ਰਜਿਸਟਰੇਸ਼ਨ ਦੀ ਆਖਰੀ ਮਿਤੀ …

Read More »

ਲਿਵਾਸਾ ਹਸਪਤਾਲ ਉਨਤ ਮੈਡੀਕਲ ਡਾਇਗਨੌਸਟਿਕਸ ਵਿੱਚ ਮੋਹਰੀ

ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਆਧੁਨਿਕ ਮੈਡੀਕਲ ਵਿੱਚ ਅਜਿਹੇ ਮਾਮਲੇ ਵਧ ਰਹੇ ਹਨ, ਜਿਥੇ ਲੱਛਣ ਸਪੱਸ਼ਟ ਤੌਰ `ਤੇ ਕਿਸੇ ਖਾਸ ਬਿਮਾਰੀ ਵੱਲ ਇਸ਼ਾਰਾ ਨਹੀਂ ਕਰਦੇ।ਜਿਹੜੇ ਮਰੀਜ਼ ਅਸਪੱਸ਼ਟ ਲੱਛਣਾਂ ਦਾ ਅਨੁਭਵ ਕਰਦੇ ਹਨ, ਜਿਵੇਂ ਕਿ ਭਾਰ ਘਟਣਾ, ਭੁੱਖ ਨਾ ਲੱਗਣਾ, ਜਾਂ ਪੇਟ ਵਿੱਚ ਬੇਅਰਾਮੀ, ਉਨ੍ਹਾਂ ਨੂੰ ਤੁਰੰਤ ਫੇਫੜਿਆਂ ਦੀ ਬਿਮਾਰੀ ਹੋਣ ਦਾ ਸ਼ੱਕ ਨਹੀਂ ਹੁੰਦਾ।ਸਥਾਨਕ ਲਿਵਾਸਾ ਹਸਪਤਾਲ ਵਿਖੇ ਹਾਲ ਹੀ …

Read More »

ਮਾਨ ਸਰਕਾਰ ਨਵੀਆਂ ਲੀਹਾਂ ‘ਤੇ ਪਹੁੰਚਾ ਰਹੀ ਪੇਂਡੂ ਵਿਕਾਸ – ਗੁਰਪ੍ਰਤਾਪ ਸੰਧੂ

ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਅਤੇ ਪੇਂਡੂ ਵਿਕਾਸ ਨੂੰ ਨਵੀਆਂ ਲੀਹਾਂ `ਤੇ ਲੈ ਕੇ ਜਾ ਰਹੀ ਹੈ।ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ, ਖੇਡਾਂ, ਸਿਹਤ ਅਤੇ …

Read More »